philosophy - Meaning in Punjabi
philosophy - Meaning in Punjabi
noun
- ਦਰਸ਼ਨ(masc)+3ਫਿਲਾਸਫ਼ੀ(fem)+3ਫਲਸਫ਼ਾ(masc)+3ਫ਼ੈਲਸੂਫ਼ੀ(fem)Advertisement - Remove
philosophy Word Forms & Inflections
philosophies (noun plural)Definitions and Meaning of philosophy in English
philosophy noun
- a belief (or system of beliefs) accepted as authoritative by some group or school
Synonyms
doctrine, ism, ism, philosophical system, school of thought
ਤੱਤਗਿਆਨ, ਦਰਸ਼ਨ
- any personal belief about how to live or how to deal with a situation
Examples
- "my father's philosophy of child-rearing was to let mother do it"
- "self-indulgence was his only philosophy"
- the rational investigation of questions about existence and knowledge and ethics
Synonyms of philosophy
Description
Philosophy is a systematic study of general and fundamental questions concerning topics like existence, reason, knowledge, value, mind, and language. It is a rational and critical inquiry that reflects on its own methods and assumptions.
ਦਰਸ਼ਨ ਸ਼ਾਸਤਰ ਜਾਂ ਫਿਲਾਸਫੀ ਵਾਸਤਵਿਕਤਾ, ਹੋਂਦ, ਗਿਆਨ, ਕੀਮਤਾਂ, ਕਾਰਣਾਂ, ਮਨ, ਅਤੇ ਭਾਸ਼ਾ ਦੀ ਸਰਵ ਸਧਾਰਨ ਅਤੇ ਬੁਨਿਆਦੀ ਫਿਤਰਤ ਦਾ ਅਧਿਐਨ ਹੈ। ਇਹ ਗਿਆਨ ਦੀ ਉਹ ਸਾਖਾ ਹੈ ਜੋ ਪਰਮ ਸੱਚ ਅਤੇ ਕੁਦਰਤ ਦੇ ਆਮ ਨਿਯਮਾਂ ਅਤੇ ਉਹਨਾਂ ਦੇ ਅੰਤਰ-ਸੰਬੰਧਾਂ ਦਾ ਅਧਿਐਨ ਕਰਦੀ ਹੈ। ਅੰਗਰੇਜ਼ੀ ਸ਼ਬਦ "philosophy" ਪੁਰਾਤਨ ਯੂਨਾਨੀ ਸ਼ਬਦ φιλοσοφία ('ਫਿਲੋਸੋਫੀਆ') ਤੋਂ ਆਇਆ ਹੈ, ਜਿਸਦਾ ਸ਼ਬਦੀ ਅਰਥ ਹੈ: "ਅਕਲ ਨਾਲ ਮੁਹੱਬਤ"। ਦਾਰਸ਼ਨਕ ਚਿੰਤਨ ਮੂਲ ਤੌਰ 'ਤੇ ਜੀਵਨ ਦੇ ਅਰਥਾਂ ਦੀ ਖੋਜ ਦਾ ਨਾਮ ਹੈ। ਐਸੇ ਮਸਲਿਆਂ ਦੇ ਉੱਤਰ ਲਭਣ ਲਈ ਇਸਦੀ ਪਹੁੰਚ ਆਮ ਲੋਕਾਂ ਦੀ ਸਰਸਰੀ ਪਹੁੰਚ ਨਾਲੋਂ ਵੱਖਰੀ, ਆਲੋਚਨਾਤਮਕ, ਪ੍ਰਣਾਲੀਬਧ ਅਤੇ ਤਰਕਸ਼ੀਲ ਹੁੰਦੀ ਹੈ। ਅਸਲ ਵਿੱਚ ਦਰਸ਼ਨ ਸ਼ਾਸਤਰ ਕੁਦਰਤ ਅਤੇ ਸਮਾਜ, ਅਤੇ ਮਨੁੱਖੀ ਚਿੰਤਨ ਅਤੇ ਸੰਗਿਆਨ ਦੇ ਆਮ ਨਿਯਮਾਂ ਦਾ ਵਿਗਿਆਨ ਹੈ। ਦਰਸ਼ਨ ਸ਼ਾਸਤਰ ਸਮਾਜਕ ਚੇਤਨਾ ਦੇ ਬੁਨਿਆਦੀ ਰੂਪਾਂ ਵਿੱਚੋਂ ਇੱਕ ਹੈ।" ਇਨ੍ਹਾਂ ਅਰਥਾਂ ਵਿੱਚ ਫਿਲਾਸਫਰ ਅਤੇ ਫਿਲਾਸਫੀ ਪਦਾਂ ਦਾ ਪ੍ਰਯੋਗ ਸਰਵਪ੍ਰਥਮ ਪਾਇਥਾਗੋਰਸ ਨੇ ਕੀਤਾ ਸੀ।" ਵਿਸ਼ੇਸ਼ ਅਨੁਸ਼ਾਸਨ ਅਤੇ ਵਿਗਿਆਨ ਵਜੋਂ ਇਸ ਨੂੰ ਪਲੈਟੋ ਨੇ ਵਿਕਸਿਤ ਕੀਤਾ ਸੀ। ਇਸਦੀ ਉਤਪੱਤੀ ਦਾਸ ਸਮਾਜ ਵਿੱਚ ਇੱਕ ਅਜਿਹੇ ਵਿਗਿਆਨ ਵਜੋਂ ਹੋਈ ਜਿਸਨੇ ਵਸਤੂਗਤ ਜਗਤ ਅਤੇ ਖੁਦ ਆਪਣੇ ਬਾਰੇ ਮਨੁੱਖ ਦੇ ਕੁੱਲ ਗਿਆਨ ਨੂੰ ਇੱਕ ਕੀਤਾ ਸੀ। ਇਹ ਮਨੁੱਖੀ ਇਤਹਾਸ ਦੇ ਆਰੰਭਕ ਪੜਾਵਾਂ ਵਿੱਚ ਗਿਆਨ ਦੇ ਵਿਕਾਸ ਦੇ ਨੀਵੇਂ ਪੱਧਰ ਦੇ ਕਾਰਨ ਐਨ ਸੁਭਾਵਕ ਸੀ। ਸਮਾਜਿਕ ਉਤਪਾਦਨ ਦੇ ਵਿਕਾਸ ਅਤੇ ਵਿਗਿਆਨਕ ਗਿਆਨ ਦੇ ਇਕੱਤਰੀਕਰਨ ਦੀ ਪ੍ਰਕਿਰਿਆ ਵਿੱਚ ਭਿੰਨ ਭਿੰਨ ਵਿਗਿਆਨ ਇੱਕੋ ਸਾਂਝੇ ਰੂਪ ਨਾਲੋਂ ਅੱਡ ਹੁੰਦੇ ਗਏ ਅਤੇ ਦਰਸ਼ਨ ਸ਼ਾਸਤਰ ਵੀ ਇੱਕ ਸੁਤੰਤਰ ਵਿਗਿਆਨ ਵਜੋਂ ਵਿਕਸਿਤ ਹੋਣ ਲਗਾ। ਇੱਕ ਆਮ ਸੰਸਾਰ ਦ੍ਰਿਸ਼ਟੀਕੋਣ ਦਾ ਨਿਰਮਾਣ ਕਰਨ ਅਤੇ ਆਮ ਆਧਾਰਾਂ ਅਤੇ ਨਿਯਮਾਂ ਦੀ ਨਿਸ਼ਾਨਦੇਹੀ ਕਰਨ, ਯਥਾਰਥ ਦੇ ਚਿੰਤਨ ਦੀ ਤਰਕਸ਼ੀਲ ਵਿਧੀ ਅਤੇ ਸੰਗਿਆਨ ਦੇ ਸਿਧਾਂਤ ਵਿਕਸਿਤ ਕਰਨ ਦੀ ਲੋੜ ਦੀ ਪੂਰਤੀ ਲਈ ਦਰਸ਼ਨ ਸ਼ਾਸਤਰ ਦਾ ਇੱਕ ਵਿਸ਼ੇਸ਼ ਅਨੁਸ਼ਾਸਨ ਵਜੋਂ ਜਨਮ ਹੋਇਆ। ਅੱਡਰੇ ਵਿਗਿਆਨ ਵਜੋਂ ਦਰਸ਼ਨ ਦਾ ਬੁਨਿਆਦੀ ਪ੍ਰਸ਼ਨ ਪਦਾਰਥ ਦੇ ਨਾਲ ਚੇਤਨਾ ਦੇ ਸੰਬੰਧ ਦੀ ਪ੍ਰਸ਼ਨ ਹੈ।
Also see "Philosophy" on WikipediaMore matches for philosophy
noun
Also See
What is another word for philosophy ?
Sentences with the word philosophy
Words that rhyme with philosophy
Words starting with
What is philosophy meaning in Punjabi?
The word or phrase philosophy refers to a belief (or system of beliefs) accepted as authoritative by some group or school, or any personal belief about how to live or how to deal with a situation, or the rational investigation of questions about existence and knowledge and ethics. See philosophy meaning in Punjabi, philosophy definition, translation and meaning of philosophy in Punjabi. Find philosophy similar words, philosophy synonyms. Learn and practice the pronunciation of philosophy. Find the answer of what is the meaning of philosophy in Punjabi.
Other languages: philosophy meaning in Hindi
Tags for the entry "philosophy"
What is philosophy meaning in Punjabi, philosophy translation in Punjabi, philosophy definition, pronunciations and examples of philosophy in Punjabi.
Advertisement - RemoveSHABDKOSH Apps
Fun facts about Hindi
Every language comes with facts and history. Hindi is no exception. Know these facts and your learning process. Read more »30 most commonly used idioms
Understanding English idioms might me tricky. But here is a list of commonly used idioms to help you understand their meanings as well as use them… Read more »Board games that help improve your vocabulary
Games are fun to play and so children always learn through games. These games mentioned in this article will help you with your vocabulary and… Read more »