Advertisement - Remove

Community - Example Sentences

ਕਮ੍ਯੂਨਟੀ / ਕਮ੍ਯੂਨਿਟੀ / ਕਮ੍ਯੂਨਿਟੀ
A compendium of all the programmes running on Community Radio Stations all across the country was also released during the event.
ਇਸ ਮੌਕੇ ਉੱਤੇ ਪੂਰੇ ਦੇਸ਼ ਦੇ ਕਮਿਊਨਿਟੀ ਰੇਡੀਓ ਸਟੇਸ਼ਨਾਂ ਉੱਤੇ ਚਲਣ ਵਾਲੇ ਸਾਰੇ ਪ੍ਰੋਗਰਾਮਾਂ ਦੀ ਸੂਚੀ ਵੀ ਜਾਰੀ ਕੀਤੀ ਗਈ।
He also said that Community Radio acts as a vital link between national thinking and local issues and challenges.
ਉਨ੍ਹਾਂ ਨੇ ਇਹ ਵੀ ਕਿਹਾ ਕਿ ਕਮਿਊਨਿਟੀ ਰੇਡੀਓ ਰਾਸ਼ਟਰੀ ਵਿਚਾਰ ਪ੍ਰਕਿਰਿਆ ਅਤੇ ਸਥਾਨਕ ਮੁੱਦਿਆਂ ਅਤੇ ਚੁਣੌਤੀਆਂ ਦਰਮਿਆਨ ਇੱਕ ਮਹੱਤਵਪੂਰਨ ਕੜੀ ਦੇ ਰੂਪ ਵਿੱਚ ਕਾਰਜ ਕਰਦਾ ਹੈ।
I seek the active support and participation of the teaching community in this movement.
ਮੈਂ ਇਸ ਜਨ ਅੰਦੋਲਨ ਵਿੱਚ ਅਧਿਆਪਕ ਭਾਈਚਾਰੇ ਦਾ ਸਰਗਰਮ ਸਮਰਥਨ ਅਤੇ ਹਿੱਸੇਦਾਰੀ ਚਾਹੁੰਦਾ ਹਾਂ ।
Prime Minister's Office Prime Minister welcomes President Donald. J.Trumps participation in the Indian Community Program in Houston on September 22 Prime Minister Shri Narendra Modi, expressed delight at the news of President of the United States of America, Donald.
ਪ੍ਰਧਾਨ ਮੰਤਰੀ ਦਫਤਰ ਪ੍ਰਧਾਨ ਮੰਤਰੀ ਨੇ ਹਿਊਸਟਨ ਵਿੱਚ 22 ਸਤੰਬਰ ਨੂੰ ਹੋਣ ਵਾਲੇ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਵਿੱਚ ਰਾਸ਼ਟਰਪਤੀ ਡੋਨਾਲਡ ਜੇ ਟਰੰਪ ਦੇ ਹਿੱਸਾ ਲਏ ਜਾਣ ਦਾ ਸੁਆਗਤ ਕੀਤਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਨੇ 22 ਸਤੰਬਰ ਨੂੰ ਟੈਕਸਾਸ ਦੇ ਹਿਊਸਟਨ ਵਿੱਚ ਹੋਣ ਵਾਲੇ ਵਿਸ਼ੇਸ਼ ਭਾਈਚਾਰਕ ਪ੍ਰੋਗਰਾਮ ‘ਹਾਉਡੀ ਮੋਦੀ’ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਜੇ.
Terming President Trumps participation in the event as a special gesture, Prime Minister said that it highlights the strength of the India-US bilateral relationship and recognition of the contribution of the Indian community to American society and economy.
ਰਾਸ਼ਟਰਪਤੀ ਟਰੰਪ ਦੇ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਨੂੰ ਖਾਸ ਸੰਕੇਤ ਦੱਸਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਭਾਰਤ - ਅਮਰੀਕਾ ਦੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਨੂੰ ਉਜਾਗਰ ਕਰਦਾ ਹੈ ਅਤੇ ਅਮਰੀਕੀ ਸਮਾਜ ਅਤੇ ਅਰਥਵਿਵਸਥਾ ਵਿੱਚ ਭਾਰਤੀ ਭਾਈਚਾਰੇ ਦੇ ਯੋਗਦਾਨ ਨੂੰ ਮਾਨਤਾ ਦਿੰਦਾ ਹੈ ।
Advertisement - Remove
The Prime Minister appreciated the personal attention paid by the Governor for the well-being of the Indian American Community in New Jersey and stressed their importance as a bridge between India and their host.
ਪ੍ਰਧਾਨ ਮੰਤਰੀ ਮੋਦੀ ਨੇ ਨਿਊ ਜਰਸੀ ਵਿੱਚ ਭਾਰਤੀ ਮੂਲ ਦੇ ਅਮਰੀਕੀ ਭਾਈਚਾਰੇ ਦੀ ਭਲਾਈ ਲਈ ਗਵਰਨਰ ਵਲੋਂ ਦਿਖਾਈ ਜਾਣ ਵਾਲੀ ਨਿਜੀ ਰੁਚੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਭਾਰਤ ਅਤੇ ਅਮਰੀਕਾ ਦਰਮਿਆਨ ਪੁਲ ਦੇ ਰੂਪ ਵਿੱਚ ਬਹੁਤ ਮਹੱਤਵਪੂਰਨ ਹੈ ।
Prime Minister's Office PM interacts with the members of Sikh community in Houston Prime Minister Shri Narendra Modi today interacted with the members of Sikh community in Houston, Texas.
ਪ੍ਰਧਾਨ ਮੰਤਰੀ ਦਫਤਰ ਪ੍ਰਧਾਨ ਮੰਤਰੀ ਨੇ ਹਿਊਸਟਨ ਵਿੱਚ ਸਿੱਖ ਕਮਿਊਨਿਟੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੈਕਸਾਸ ਦੇ ਹਿਊਸਟਨ ਵਿੱਚ ਸਿੱਖ ਕਮਿਊਨਿਟੀ ਦੇ ਮੈਂਬਰਾਂ ਦੇ ਨਾਲ ਗੱਲਬਾਤ ਕੀਤੀ।
I had an excellent interaction with the Sikh Community in Houston.
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ਹਿਊਸਟਨ ਵਿੱਚ ਸਿੱਖ ਕਮਿਊਨਿਟੀ ਨਾਲ ਮੇਰੀ ਸ਼ਾਨਦਾਰ ਗੱਲਬਾਤ ਹੋਈ।
Prime Minister's Office PM meets the members of Dawoodi Bohra community in Houston, Texas Prime Minister Narendra Modi today met and interacted with the members of the Dawoodi Bohra community in Houston, Texas.
ਪ੍ਰਧਾਨ ਮੰਤਰੀ ਦਫਤਰ ਪ੍ਰਧਾਨ ਮੰਤਰੀ ਨੇ ਟੈਕਸਾਸ ਦੇ ਹਿਊਸਟਨ ਵਿੱਚ ਦਾਊਦੀ ਬੋਹਰਾ ਕਮਿਊਨਿਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਟੈਕਸਾਸ ਦੇ ਹਿਊਸਟਨ ਵਿੱਚ ਦਾਊਦੀ ਬੋਹਰਾ ਕਮਿਊਨਿਟੀ ਦੇ ਮੈਂਬਰਾਂ ਨਾਲ ਮੁਲਾਕਾਤ ਅਤੇ ਗੱਲਬਾਤ ਕੀਤੀ।
The community members felicitated the Prime Minister at Houston.
ਕਮਿਊਨਿਟੀ ਦੇ ਮੈਂਬਰਾਂ ਨੇ ਹਿਊਸਟਨ ਵਿੱਚ ਪ੍ਰਧਾਨ ਮੰਤਰੀ ਦਾ ਸਨਮਾਨ ਕੀਤਾ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading