Advertisement - Remove

Community - Example Sentences

ਕਮ੍ਯੂਨਟੀ / ਕਮ੍ਯੂਨਿਟੀ / ਕਮ੍ਯੂਨਿਟੀ
The Jain community celebrated the Samvatsari Parva yesterday.
ਜੈਨ ਸਮਾਜ ਵਿੱਚ ਕੱਲ ਸੰਵਤਸਰੀ ਦਾ ਤਿਓਹਾਰ ਮਨਾਇਆ ਗਿਆ।
He also spoke of the enormous investment potential in India, and encouraged the American investor community to step up investment in the country.
ਉਨ੍ਹਾਂ ਨੇ ਭਾਰਤ ਵਿਚ ਭਾਰੀ ਨਿਵੇਸ਼ ਦੀ ਸੰਭਾਵਨਾ ਬਾਰੇ ਵੀ ਗੱਲ ਕੀਤੀ, ਅਤੇ ਅਮਰੀਕੀ ਨਿਵੇਸ਼ਕ ਭਾਈਚਾਰੇ ਨੂੰ ਦੇਸ਼ ਵਿਚ ਨਿਵੇਸ਼ ਵਧਾਉਣ ਲਈ ਉਤਸ਼ਾਹਿਤ ਕੀਤਾ।
In his address, the Prime Minister lauded the contribution of Kutchi Leva Patel Community in various welfare activities and the development of East Africa.
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕੱਛੀ ਲੇਵਾ ਪਟੇਲ ਭਾਈਚਾਰੇ ਦੀਆਂ ਵੱਖ-ਵੱਖ ਭਲਾਈ ਸਰਗਰਮੀਆਂ ਅਤੇ ਉਨ੍ਹਾਂ ਵੱਲੋਂ ਪੂਰਬੀ ਅਫਰੀਕਾ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ।
In his address, the Prime Minister lauded the contribution of Kutchi Leva Patel Community in various welfare activities and the development of East Africa.
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕੱਛੀ ਲੇਵਾ ਪਟੇਲ ਭਾਈਚਾਰੇ ਦੀਆਂ ਵੱਖ-ਵੱਖ ਭਲਾਈ ਸਰਗਰਮੀਆਂ ਅਤੇ ਉਨ੍ਹਾਂ ਵੱਲੋਂ ਪੂਰਬੀ ਅਫਰੀਕਾ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ।
During this visit, apart from my discussions with President Moon, I will meet with business leaders, members of the Indian community as well as eminent persons from all walks of life.
ਆਪਣੀ ਯਾਤਰਾ ਦੌਰਾਨ ਰਾਸ਼ਟਰਪਤੀ ਮੂਨ ਦੇ ਨਾਲ ਵਿਚਾਰ-ਵਟਾਂਦਰੇ ਦੇ ਇਲਾਵਾ ਮੈਂ ਬਿਜ਼ਨਸ ਲੀਡਰਾਂ, ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਨਾਲ-ਨਾਲ ਪ੍ਰਤਿਸ਼ਠਿਤ ਵਿਅਕਤੀਆਂ ਨਾਲ ਭੇਂਟ ਕਰਾਂਗਾ।
Advertisement - Remove
During this visit, apart from my discussions with President Moon, I will meet with business leaders, members of the Indian community as well as eminent persons from all walks of life.
ਆਪਣੀ ਯਾਤਰਾ ਦੌਰਾਨ ਰਾਸ਼ਟਰਪਤੀ ਮੂਨ ਦੇ ਨਾਲ ਵਿਚਾਰ-ਵਟਾਂਦਰੇ ਦੇ ਇਲਾਵਾ ਮੈਂ ਬਿਜ਼ਨਸ ਲੀਡਰਾਂ, ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਨਾਲ-ਨਾਲ ਪ੍ਰਤਿਸ਼ਠਿਤ ਵਿਅਕਤੀਆਂ ਨਾਲ ਭੇਂਟ ਕਰਾਂਗਾ।
Remembering the assistance provided by the community during his tenure as Chief Minister of Gujarat, Modi said that the affection of the community brought him to Indore.
ਗੁਜਰਾਤ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜ ਕਾਲ ਦੌਰਾਨ ਭਾਈਚਾਰੇ ਵੱਲੋਂ ਪ੍ਰਦਾਨ ਕੀਤੀ ਸਹਾਇਤਾ ਨੂੰ ਯਾਦ ਕਰਦਿਆਂ ਮੋਦੀ ਨੇ ਕਿਹਾ ਕਿ ਭਾਈਚਾਰੇ ਦਾ ਸਨੇਹ ਉਨ੍ਹਾਂ ਨੂੰ ਇੰਦੌਰ ਲਿਆਇਆ।
Talking about the honesty shown by the Bohra Community in business, Prime Minister said that the government encourages honest businessmen and workers through GST, Insolvency and Bankruptcy Code.
ਕਾਰੋਬਾਰ ਵਿੱਚ ਬੋਹਰਾ ਭਾਈਚਾਰੇ ਵੱਲੋਂ ਦਿਖਾਈ ਗਈ ਇਮਾਨਦਾਰੀ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਜੀਐੱਸਟੀ, ਦਿਵਾਲੀਆਪਣ ਅਤੇ ਦਿਵਾਲੀਆਪਣ ਸੰਹਿਤਾ ਰਾਹੀਂ ਇਮਾਨਦਾਰ ਕਾਰੋਬਾਰੀਆਂ ਅਤੇ ਵਰਕਰਾਂ ਨੂੰ ਪ੍ਰੋਤਸਾਹਿਤ ਕਰਦੀ ਹੈ।
I am also keen to meet and interact with the Indian-origin community of Myanmar, whose history goes back more than a century.
ਮੈਂ ਮਿਆਂਮਾਰ ਦੇ ਭਾਰਤੀ ਮੂਲ ਦੇ ਭਾਈਚਾਰੇ ਨੂੰ ਮਿਲਣ ਅਤੇ ਗੱਲਬਾਤ ਕਰਨ ਦੀ ਉਡੀਕ ਕਰ ਰਿਹਾ ਹਾਂ ਜਿਨ੍ਹਾਂ ਦਾ ਇਤਿਹਾਸ ਸਦੀ ਤੋਂ ਵੀ ਵੱਧ ਸਮੇਂ ਦਾ ਹੈ।
The Prime Minister, Shri Narendra Modi, today addressed the Indian community in Jakarta.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading