Advertisement - Remove

Key - Example Sentences

Popularity:
Difficulty:
ਕੀ
The Prime Minister, Shri Narendra Modi, on Tuesday reviewed progress of key infrastructure sectors of power, renewable energy, petroleum and natural gas, coal, and mining.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੰਗਲਵਾਰ ਨੂੰ ਬਿਜਲੀ, ਅਖੁੱਟ ਊਰਜਾ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ, ਕੋਲਾ ਅਤੇ ਖਨਨ ਖੇਤਰ ਦੇ ਪ੍ਰਮੁੱਖ ਬੁਨਿਆਦੀ ਢਾਂਚੇ ਦੀ ਸਮੀਖਿਆ ਕੀਤੀ।
He said State Governments have a key role to play in this regard, and he has personally written to all Chief Ministers to join in this campaign.
ਉਨ੍ਹਾਂ ਕਿਹਾ ਕਿ ਇਸ ਸਬੰਧੀ, ਰਾਜ ਸਰਕਾਰਾਂ ਦੀ ਅਹਿਮ ਭੂਮਿਕਾ ਹੈ ਅਤੇ ਉਨ੍ਹਾਂ ਨੇ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਸਾਰੇ ਮੁੱਖ ਮੰਤਰੀਆਂ ਨੂੰ ਨਿਜੀ ਤੌਰ ‘ਤੇ ਲਿਖਿਆ ਹੈ।
The Prime Minister said that defence cooperation is one of the key pillars of the Strategic Partnership between India and France, and called for greater cooperation in the ‘Make in India’ framework in defence manufacturing and joint research & development.
ਪ੍ਰਧਾਨ ਮੰਤਰੀ ਨੇ ਕਿਹਾ ਕਿ ਰੱਖਿਆ ਸਹਿਯੋਗ, ਭਾਰਤ ਅਤੇ ਫਰਾਂਸ ਦਰਮਿਆਨ ਰਣਨੀਤਕ ਭਾਈਵਾਲੀ ਦੇ ਮੁੱਖ ਥੰਮ੍ਹਾਂ ਵਿੱਚੋਂ ਇੱਕ ਹੈ ਅਤੇ ਉਨ੍ਹਾਂ ਨੇ ਰੱਖਿਆ ਨਿਰਮਾਣ ਅਤੇ ਸਾਂਝੀ ਖੋਜ ਤੇ ਵਿਕਾਸ ਵਿੱਚ ‘ਮੇਕ ਇਨ ਇੰਡੀਆ’ ਢਾਂਚੇ ਤਹਿਤ ਹੋਰ ਸਹਿਯੋਗ ਲਈ ਸੱਦਾ ਦਿੱਤਾ ।
The Prime Minister outlined the massive increase in investment and outlays in some key sectors over the last three years.
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਪ੍ਰਮੁੱਖ ਖੇਤਰਾਂ ਵਿਚ ਪਿਛਲੇ ਤਿੰਨ ਸਾਲਾਂ ਵਿਚ ਨਿਵੇਸ਼ ਅਤੇ ਰੱਖੇ ਬੱਜਟ ਵਿਚ ਭਾਰੀ ਵਾਧਾ ਹੋਇਆ ਹੈ।
The Prime Minister outlined the massive increase in investment and outlays in some key sectors over the last three years.
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਪ੍ਰਮੁੱਖ ਖੇਤਰਾਂ ਵਿਚ ਪਿਛਲੇ ਤਿੰਨ ਸਾਲਾਂ ਵਿਚ ਨਿਵੇਸ਼ ਅਤੇ ਰੱਖੇ ਬੱਜਟ ਵਿਚ ਭਾਰੀ ਵਾਧਾ ਹੋਇਆ ਹੈ।
Advertisement - Remove
He said the Indian diaspora in the region has a key role to play in nurturing this heritage.
ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਇੱਥੋਂ ਦੇ ਵਿਰਸੇ ਦੇ ਵਧਣ-ਫੁੱਲਣ ਵਿੱਚ ਅਹਿਮ ਭੂਮਿਕਾ ਨਿਭਾਉਣੀ ਹੈ।
He said several Indians have played a key role in Uganda’s politics as well.
ਉਨ੍ਹਾਂ ਕਿਹਾ ਕਈ ਭਾਰਤੀਆਂ ਨੇ ਯੂਗਾਂਡਾ ਦੀ ਰਾਜਨੀਤੀ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
JIMs have already been established to train future shop floor leaders in Japanese style manufacturing processes and key working methods such as Kaizen and 5S, etc.
ਜੇਆਈਐੱਮ ਨੇ ਫਿਊਚਰ ਸ਼ਾਪ ਫਲੋਰ ਲੀਡਰਜ਼ ਨੂੰ ਜਪਾਨੀ ਸਟਾਈਲ ਵਿੱਚ ਨਿਰਮਾਣ ਅਮਲ ਵਿੱਚ ਟ੍ਰੇਨਿੰਗ ਦੇ ਕੇ ਅਤੇ ਪ੍ਰਮੁੱਖ ਕੰਮਕਾਜੀ ਢੰਗਾਂ, ਜਿਵੇਂ ਕਿ ਕੇਜ਼ੈਨ ਅਤੇ 5-ਐਸ ਵਗੈਰਾ ਬਾਰੇ ਜਾਣਕਾਰੀ ਦੇ ਕੇ ਆਪਣਾ ਨਾਂ ਸਥਾਪਿਤ ਕਰ ਲਿਆ ਹੈ।
Members of the Council briefed the Prime Minister on various steps being taken to nurture innovation and research in key sectors of science and technology.
ਪਰਿਸ਼ਦ ਮੈਂਬਰਾਂ ਨੇ, ਸਾਇੰਸ ਅਤੇ ਟੈਕਨੋਲੋਜੀ ਦੇ ਪ੍ਰਮੁੱਖ ਖੇਤਰਾਂ ਵਿੱਚ ਇਨੋਵੇਸ਼ਨ ਅਤੇ ਖੋਜ ਨੂੰ ਪ੍ਰੋਤਸਾਹਿਤ ਕਰਨ ਲਈ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਬਾਰੇ ਪ੍ਰਧਾਨ ਮੰਤਰੀ ਨੂੰ ਸੰਖੇਪ ਜਾਣਕਾਰੀ ਦਿੱਤੀ।
Members of the Council briefed the Prime Minister on various steps being taken to nurture innovation and research in key sectors of science and technology.
ਪਰਿਸ਼ਦ ਮੈਂਬਰਾਂ ਨੇ, ਸਾਇੰਸ ਅਤੇ ਟੈਕਨੋਲੋਜੀ ਦੇ ਪ੍ਰਮੁੱਖ ਖੇਤਰਾਂ ਵਿੱਚ ਇਨੋਵੇਸ਼ਨ ਅਤੇ ਖੋਜ ਨੂੰ ਪ੍ਰੋਤਸਾਹਿਤ ਕਰਨ ਲਈ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਬਾਰੇ ਪ੍ਰਧਾਨ ਮੰਤਰੀ ਨੂੰ ਸੰਖੇਪ ਜਾਣਕਾਰੀ ਦਿੱਤੀ।

Also See

English Punjabi Translator

Words starting with

Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading