Advertisement - Remove

States - Example Sentences

Popularity:
ਸ੍ਟੈਟ੍ਸ
They stressed the need for uniform format for all States regarding manufacture and movement of food products.
ਉਨ੍ਹਾਂ ਨੇ ਖੁਰਾਕੀ ਉਤਪਾਦਾਂ ਦੇ ਨਿਰਮਾਣ ਅਤੇ ਆਵਾਗਮਨ ਸਬੰਧੀ ਸਾਰੇ ਰਾਜਾਂ ਨੂੰ ਇੱਕ ਸਮਾਨ ਪ੍ਰਾਰੂਪ ਭੇਜਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।
In an advisory to all states and Union Territories, the Ministry has asked them to treat such documents as valid till June 30.
ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਜਾਰੀ ਇੱਕ ਸਲਾਹ ਵਿੱਚ ਮੰਤਰਾਲੇ ਨੇ ਕਿਹਾ ਹੈ ਕਿ ਅਜਿਹੇ ਦਸਤਾਵੇਜ਼ਾਂ ਨੂੰ 30 ਜੂਨ ਤੱਕ ਵੈਧ ਮੰਨਿਆ ਜਾਵੇ।
The ministry has requested all states to implement the advisory in "letter and spirit" so that the people and transporters and organisations rendering essential services do not get harassed and face difficulties.
ਮੰਤਰਾਲੇ ਨੇ ਸਾਰੇ ਰਾਜਾਂ ਨੂੰ ਇਸ ਸਲਾਹ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਬੇਨਤੀ ਕੀਤੀ ਹੈ ਤਾਕਿ ਜ਼ਰੂਰੀ ਸੇਵਾਵਾਂ ਨਾਲ ਜੁੜੇ ਲੋਕਾਂ, ਟ੍ਰਾਂਸਪੋਰਟਰਾਂ ਅਤੇ ਸੰਗਠਨਾਂ ਨੂੰ ਪਰੇਸ਼ਾਨੀ ਨਾ ਹੋਵੇ। *****
It was also informed that adequate test kits have been procured and disseminated across the States for any further eventualities.
ਇਹ ਦੱਸਿਆ ਗਿਆ ਕਿ ਜ਼ਰੂਰੀ ਟੈਸਟ ਕਿੱਟਾਂ ਹਾਸਲ ਕਰਕੇ ਰਾਜਾਂ ਵਿੱਚ ਕਿਸੇ ਵੀ ਭਵਿੱਖ ਦੇ ਖਤਰੇ ਨਾਲ ਨਜਿੱਠਣ ਲਈ ਵੰਡ ਦਿੱਤੀਆਂ ਗਈਆਂ ਹਨ।
Along with the Chief Ministers, the Home Minister, Health Minister, Chief Secretary, Home Secretary and Health Secretary of the respective states also attended the video conference.
ਮੁੱਖ ਮੰਤਰੀਆਂ ਦੇ ਨਾਲ ਸਬੰਧਿਤ ਰਾਜਾਂ ਦੇ ਗ੍ਰਹਿ ਮੰਤਰੀ, ਸਿਹਤ ਮੰਤਰੀ, ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਸਿਹਤ ਸਕੱਤਰ ਨੇ ਵੀ ਵੀਡੀਓ ਕਾਨਫਰੰਸ ਵਿੱਚ ਹਿੱਸਾ ਲਿਆ।
Advertisement - Remove
The States were asked to complete the contact tracing process on a war footing.
ਰਾਜਾਂ ਨੂੰ ਇਸ ਜਮਾਤ ਨਾਲ ਸੰਪਰਕ ਵਿੱਚ ਆਏ ਲੋਕਾਂ ਬਾਰੇ ਜੰਗੀ ਪੱਧਰ ‘ਤੇ ਪਤਾ ਲਗਾਉਣ ਲਈ ਕਿਹਾ ਗਿਆ ਹੈ।
The States were asked to complete the contact tracing process on a war footing.
ਰਾਜਾਂ ਨੂੰ ਕਿਹਾ ਗਿਆ ਹੈ ਕਿ ਉਹ ਜਮਾਤ ਦੇ ਲੋਕਾਂ ਦੇ ਸੰਪਰਕਾਂ ਦਾ ਪਤਾ ਲਗਾਉਣ ਦਾ ਕੰਮ ਜੰਗੀ ਪੱਧਰ ‘ਤੇ ਕਰਨ।
The States were asked to ensure that intra-state movement of goods is allowed without any hindrance while maintaining social distance.
ਰਾਜਾਂ ਨੂੰ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਅੰਤਰ-ਰਾਜੀ ਪੱਧਰ ‘ਤੇ ਬਿਨਾ ਕਿਸੇ ਰੁਕਾਵਟ ਦੇ ਸਮਾਨ ਦੀ ਆਵਾਜਾਈ ਹੋਵੇ, ਨਾਲ ਹੀ ਸਮਾਜਿਕ ਦੂਰੀ ਵੀ ਬਰਕਰਾਰ ਰੱਖੀ ਜਾਣੀ ਚਾਹੀਦੀ ਹੈ।
The States were asked to ensure that intra-state movement of goods is allowed without any hindrance while maintaining social distance.
ਰਾਜਾਂ ਨੂੰ ਕਿਹਾ ਗਿਆ ਕਿ ਉਹ ਲੋਕਾਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ ਲਈ ਤਿਆਰ ਕਰਨ ਦੇ ਨਾਲ ਹੀ ਬਿਨਾ ਕਿਸੇ ਰੁਕਾਟਵ ਦੇ ਵਸਤਾਂ ਦਾ ਅੰਤਰ-ਰਾਜ ਆਵਾਗਮਨ ਸੁਨਿਸ਼ਚਿਤ ਕਰਨ।
Prime Minister thanked the States for supporting the decision of lockdown due to which India has achieved some success in limiting the spread of COVID-19.
ਪ੍ਰਧਾਨ ਮੰਤਰੀ ਨੇ ਲੌਕਡਾਊਨ ਦੇ ਫ਼ੈਸਲਾ ਦਾ ਸਮਰਥਨ ਕਰਨ ਲਈ ਰਾਜਾਂ ਦਾ ਧੰਨਵਾਦ ਕੀਤਾ, ਜਿਸ ਦੀ ਬਦੌਲਤ ਭਾਰਤ ਨੇ ਕੋਵਿਡ-19 ਦੇ ਫੈਲਾਅ ਨੂੰ ਸੀਮਿਤ ਕਰਨ ਵਿੱਚ ਕੁਝ ਹੱਦ ਤੱਕ ਸਫ਼ਲਤਾ ਹਾਸਲ ਕੀਤੀ ਹੈ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading