Advertisement - Remove

United - Example Sentences

Popularity:
Difficulty:
ਯੂਨਾਇਟਡ / ਯੂਨਾਇਟਿਡ / ਯੂਨਾਇਟਿਡ
The Union Cabinet chaired by Prime Minister Narendra Modi has approved the Memorandum of Understanding (MoU) between India and the United Arab Emirates on Development Cooperation in Africa.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਅਫ਼ਰੀਕਾ ਵਿੱਚ ਵਿਕਾਸ ਸਬੰਧੀ ਸਹਿਯੋਗ ’ਤੇ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦਰਮਿਆਨ ਸਹਿਮਤੀ ਪੱਤਰ (ਐੱਮਓਯੂ) ਨੂੰ ਪ੍ਰਵਾਨਗੀ ਦੇ ਦਿੱਤੀ ਹੈ।
When the proposal for Yoga Day was moved in the United Nations then it is a record in the United Nations that this was the first such motion that was co-sponsored by the maximum number of countries in the world.
ਜਦੋਂ ਸੰਯੁਕਤ ਰਾਸ਼ਟਰ ਵਿੱਚ ਯੋਗ ਲਈ ਪ੍ਰਸਤਾਵ ਰੱਖਿਆ ਅਤੇ ਇਹ ਸੰਯੁਕਤ ਰਾਸ਼ਟਰ ਦਾ ਰਿਕਾਰਡ ਹੈ, ਇਹ ਪਹਿਲਾ ਅਜਿਹਾ ਪ੍ਰਸਤਾਵ ਸੀ ਜਿਸ ਨੂੰ ਦੁਨੀਆ ਦੇ ਸਭ ਤੋਂ ਵੱਧ ਦੇਸ਼ਾਂ ਨੇ ਸਮਰਥਨ ਦਿੱਤਾ।
And this was the first such proposal in the history of United Nations which was approved in the least time.
ਜਦੋਂ ਸੰਯੁਕਤ ਰਾਸ਼ਟਰ ਵਿੱਚ ਯੋਗ ਲਈ ਪ੍ਰਸਤਾਵ ਰੱਖਿਆ ਅਤੇ ਇਹ ਸੰਯੁਕਤ ਰਾਸ਼ਟਰ ਦਾ ਰਿਕਾਰਡ ਹੈ, ਇਹ ਪਹਿਲਾ ਅਜਿਹਾ ਪ੍ਰਸਤਾਵ ਸੀ ਜਿਸ ਨੂੰ ਦੁਨੀਆ ਦੇ ਸਭ ਤੋਂ ਵੱਧ ਦੇਸ਼ਾਂ ਨੇ ਸਮਰਥਨ ਦਿੱਤਾ।
55. The Sides reaffirmed their commitment to the principles of international law and the centrality of the United Nations in international relations.
ਦੋਹਾਂ ਪੱਖਾਂ ਨੇ ਅੰਤਰਰਾਸ਼ਟਰੀ ਕਾਨੂੰਨ ਦੇ ਸਿਧਾਤਾਂ ਅਤੇ ਅੰਤਰਰਾਸ਼ਟਰੀ ਸਬੰਧਾਂ ਵਿੱਚ ਸੰਯੁਕਤ ਰਾਸ਼ਟਰ ਦੀ ਕੇਂਦਰੀ ਭੂਮਿਕਾ ਦੇ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।
Board members of United States India Business Council (USIBC) called on the Prime Minister today.
ਅੱਜ ਯੂਨਾਈਟਿਡ ਸਟੇਟਸ ਇੰਡੀਆ ਬਿਜ਼ਨਸ ਕੌਂਸਲ (ਯੂਐੱਸਆਈਬੀਸੀ) ਦੇ ਬੋਰਡ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।
Advertisement - Remove
The Union Cabinet chaired by Prime Minister Shri Narendra Modi has approved Submission of India’s second Biennial Update Report (BUR) to the United Nations Framework Convention on Climate Change towards fulfilment of the reporting obligation under the Convention.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਫਰੇਮਵਰਕ ਸੰਮੇਲਨ (ਯੂਐੱਨਐੱਫਸੀਸੀਸੀ) ਦੀ ਰਿਪੋਰਟਿੰਗ ਜ਼ਿੰਮੇਵਾਰੀ ਪੂਰੀ ਕਰਨ ਲਈ ਭਾਰਤ ਦੀ ਦੂਜੀ ਦੋ ਸਾਲਾ ਅੱਪਡੇਟ ਰਿਪੋਰਟ (ਬੀਯੂਆਰ) ਨੂੰ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
Prime Minister Shri Narendra Modi has conveyed his greetings to the UN on United Nations Day.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਰਾਸ਼ਟਰ ਦਿਵਸ ‘ਤੇ ਸੰਯੁਕਤ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ ਹਨ।
Yet, today, ASEAN has united ten countries behind a common purpose.
ਪਰ ਅੱਜ ਆਸੀਆਨ ਨੇ 10 ਦੇਸ਼ਾਂ ਨੂੰ ਇੱਕ ਸਾਂਝੇ ਉਦੇਸ਼ ਲਈ ਇਕੱਠਾ ਕੀਤਾ ਹੈ।
Ambassador Ms. Nikki Haley, United States Permanent Representative to the United Nations called on Prime Minister Modi, today.
ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੇ ਸਥਾਈ ਪ੍ਰਤੀਨਿਧ, ਸੁਸ਼੍ਰੀ ਨਿੱਕੀ ਹੈਲੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
The Union Cabinet chaired by the Prime Minister Shri Narendra Modi has given its approval for Signing of Memorandum of Understanding (MoU) between India and United Arab Emirates in the field of agriculture and allied sectors.
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੇ ਕੇਂਦਰੀ ਮੰਤਰੀ ਮੰਡਲ ਨੇ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਵਿਚਾਲੇ ਖੇਤੀਬਾੜੀ ਤੇ ਸਬੰਧਤ ਖੇਤਰਾਂ ਵਿੱਚ ਸਹਿਯੋਗ ਲਈ ਸਹਿਮਤੀ ਪੱਤਰ `ਤੇ ਦਸਤਖਤ ਕਰਨ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading