Advertisement - Remove

assured - Example Sentences

Popularity:
ਅਸ਼ੁਰ੍ਡ
He assured the people that strict action will be taken against elements working against the nation.
ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਰਾਸ਼ਟਰ ਦੇ ਹਿਤਾਂ ਦੇ ਵਿਰੁੱਧ ਕੰਮ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।
Prime Minister Modi assured Prime Minister Oli that India remains committed to strengthening its partnership with Nepal as per the priorities of the Government of Nepal.
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਓਲੀ ਨੂੰ ਵਿਸ਼ਵਾਸ ਦਿਵਾਇਆ ਕਿ ਭਾਰਤ ਨੇਪਾਲ ਦੀਆਂ ਪਹਿਲਾਂ ਦੇ ਅਨੁਸਾਰ ਨੇਪਾਲ ਦੇ ਨਾਲ ਸਾਂਝੇਦਾਰੀ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ।

I have assured the State Government of all possible support.
ਮੈਂ ਸੂਬਾ ਸਰਕਾਰ ਨੂੰ ਯਕੀਨ ਦਿਵਾਇਆ ਹੈ ਕਿ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
Noting that the practice of Triple Talaq has caused great injustice among Muslim women the Prime Minister assured Muslim women that he will will work to ensure that justice is done to them.
ਇਹ ਨੋਟ ਕਰਦਿਆਂ ਕਿ ਤੀਹਰੇ ਤਲਾਕ ਦੀ ਪ੍ਰਥਾ ਨੇ ਭਾਰਤੀ ਮੁਸਲਮਾਨ ਔਰਤਾਂ ਨਾਲ ਵੱਡਾ ਅਨਿਆਂ ਕੀਤਾ ਹੈ, ਪ੍ਰਧਾਨ ਮੰਤਰੀ ਨੇ ਯਕੀਨ ਦਿਵਾਇਆ ਕਿ ਮੁਸਲਮਾਨ ਔਰਤਾਂ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਕਦਮ ਚੁੱਕਣਗੇ।
Advertisement - Remove
He assured the gathering that the steps taken by the Government will take the country to a new league of development in the years to come.
ਉਨ੍ਹਾਂ ਯਕੀਨ ਦਿਵਾਇਆ ਕਿ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਨਾਲ ਦੇਸ਼ ਆਉਣ ਵਾਲੇ ਸਾਲਾਂ ਵਿਚ ਵਿਕਾਸ ਦੇ ਇਕ ਨਵੇਂ ਦੌਰ ਵੱਲ ਵਧੇਗਾ।

The Prime Minister assured all possible assistance to the state, He announced immediate assistance worth Rs.500 crore.
ਪ੍ਰਧਾਨ ਮੰਤਰੀ ਨੇ ਰਾਜ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ 500 ਕਰੋੜ ਰੁਪਏ ਦੀ ਤੁਰੰਤ ਸਹਾਇਤਾ ਦਾ ਵੀ ਐਲਾਨ ਕੀਤਾ ।
He assured the Chief Ministers from flood-affected States that the Union Government would provide all assistance to them, to deal with the flood situation currently affecting parts of the country.
ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ ਜੋ ਇਸ ਵਕਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਨੂੰ ਪ੍ਰਭਾਵਿਤ ਕਰ ਰਹੇ ਹਨ।

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading