Advertisement - Remove

boost - Example Sentences

Popularity:
Difficulty:
ਬੂਸ੍ਟ
I am confident that my visit to Indonesia, Malaysia and Singapore will provide a further boost to our Act East Policy and enhance our relations and engagements with all the three countries."
ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇੰਡੋਨੇਸ਼ੀਆ, ਮਲੇਸ਼ੀਆ ਅਤੇ ਸਿੰਗਾਪੁਰ ਦੀ ਮੇਰੀ ਯਾਤਰਾ ਸਾਡੀ ਐਕਟ ਈਸਟ ਪਾਲਸੀ ਨੂੰ ਹੋਰ ਉਤਸ਼ਾਹਿਤ ਕਰੇਗੀ ਅਤੇ ਸਾਰੇ ਤਿੰਨ ਦੇਸ਼ਾਂ ਨਾਲ ਸਾਡੇ ਸਬੰਧਾਂ ਅਤੇ ਕੰਮਾਂ ਨੂੰ ਹੋਰ ਮਜ਼ਬੂਤ ਬਣਾਏਗੀ।
Prime Minister's Office PM Modi holds a meeting to discuss ways to boost agriculture sector PM Narendra Modi held a meeting today to deliberate on the issues and reforms required in Agriculture sector.
ਪ੍ਰਧਾਨ ਮੰਤਰੀ ਦਫਤਰ ਪ੍ਰਧਾਨ ਮੰਤਰੀ ਮੋਦੀ ਨੇ ਖੇਤੀਬਾੜੀ ਸੈਕਟਰ ਨੂੰ ਉਤਸ਼ਾਹਿਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕਰਨ ਲਈ ਬੈਠਕ ਕੀਤੀ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਥੇ ਇੱਕ ਬੈਠਕ ਕੀਤੀ ਜਿਸ ਵਿੱਚ ਖੇਤੀਬਾੜੀ ਸੈਕਟਰ ਦੇ ਮੁੱਦਿਆਂ ਅਤੇ ਜ਼ਰੂਰੀ ਸੁਧਾਰਾਂ ਬਾਰੇ ਚਰਚਾ ਕੀਤੀ ਗਈ।
For details: PM Modi holds meeting to discuss ways to boost agriculture sector PM ShriNarendraModi held a meeting today to deliberate on the issues and reforms required in Agriculture sector.
ਪ੍ਰਧਾਨ ਮੰਤਰੀ ਮੋਦੀ ਨੇ ਖੇਤੀਬਾੜੀ ਸੈਕਟਰ ਨੂੰ ਉਤਸ਼ਾਹਿਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕਰਨ ਲਈ ਬੈਠਕ ਕੀਤੀ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਥੇ ਇੱਕ ਬੈਠਕ ਕੀਤੀ ਜਿਸ ਵਿੱਚ ਖੇਤੀਬਾੜੀ ਸੈਕਟਰ ਦੇ ਮੁੱਦਿਆਂ ਅਤੇ ਜ਼ਰੂਰੀ ਸੁਧਾਰਾਂ ਬਾਰੇ ਚਰਚਾ ਕੀਤੀ ਗਈ।
Tamil Nadu: State announces Rs 300 crore Covid19 assistance package to boost rural economy.
ਤਮਿਲ ਨਾਡੂ: ਰਾਜ ਨੇ ਗ੍ਰਾਮੀਣ ਅਰਥਵਿਵਸਥਾ ਨੂੰ ਉਤਸ਼ਾਹਿਤ ਕਰਨ ਲਈ 300 ਕਰੋੜ ਰੁਪਏ ਦੇ ਕੋਵਿਡ 19 ਸਹਾਇਤਾ ਪੈਕੇਜ ਦਾ ਐਲਾਨ ਕੀਤਾ ਹੈ।
Availability of electricity will boost education services across all areas and quality lighting post sunset would facilitate children to spend more time on studies and move ahead further in prospective careers.
ਬਿਜਲੀ ਦੀ ਉਪਲੱਬਧਤਾ ਸਾਰੇ ਖੇਤਰਾਂ ਵਿੱਚ ਸਿੱਖਿਆ ਸੇਵਾਵਾਂ ਨੂੰ ਉਤਸ਼ਾਹਿਤ ਕਰੇਗੀ ਅਤੇ ਸੂਰਜ ਡੁੱਬਣ ਦੇ ਸਮੇਂ ਗੁਣਵੱਤਾ ਦੀ ਰੌਸ਼ਨੀ ਨਾਲ ਬੱਚਿਆਂ ਨੂੰ ਪੜ੍ਹਾਈ ਲਈ ਜ਼ਿਆਦਾ ਸਮਾਂ ਬਿਤਾਉਣ ਅਤੇ ਸੰਭਾਵੀ ਪੇਸ਼ੇਵਰਾਂ ਵਿੱਚ ਅੱਗੇ ਵਧਣ ਦੀ ਸੁਵਿਧਾ ਮਿਲੇਗੀ।
Advertisement - Remove
However, they introduced a unique in situ electrochemical polymerization approach, in the second step of the synthesis, in an attempt to boost the overall storage capacity as well as cycling stability.
ਦੂਜੇ ਗੇੜ ’ਚ ਉਨ੍ਹਾਂ ਇੱਕ ਬਿਜਲਈ ਰਸਾਇਣਕ ਪੌਲੀਮਰਾਇਜ਼ੇਸ਼ਨ ਦ੍ਰਿਸ਼ਟੀਕੋਣ ਪੇਸ਼ ਕੀਤਾ। ਇਸ ਦਾ ਉਦੇਸ਼ ਬਿਜਲੀ ਸਮਰੱਥਾ ਦੇ ਨਾਲਨਾਲ ਸਾਈਕਲਿੰਗ ਸਮਰੱਥਾ ਨੂੰ ਉਤਸ਼ਾਹਿਤ ਕਰਨਾ ਸੀ।
Shri Chaturvedi said that Government of India has taken several measures to boost the animal husbandry sector.
ਸ਼੍ਰੀ ਚਤੁਰਵੇਦੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਪਸ਼ੂ ਪਾਲਣ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਕਈ ਉਪਰਾਲੇ ਕੀਤੇ ਹਨ।
The support is particularly needed in the realm of strengthening market demand and to boost demand, said Dr Reddy.
ਖ਼ਾਸ ਤੌਰ ’ਤੇ ਮੰਡੀ ਅੰਦਰ ਮੰਗ ਨੂੰ ਮਜ਼ਬੂਤ ਕਰਨ ਅਤੇ ਉਤਸ਼ਾਹਿਤ ਕਰਨ ਲਈ ਸਮਰਥਨ ਦੀ ਜ਼ਰੂਰਤ ਹੈ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading