Advertisement - Remove

chief - Example Sentences

ਚੀਫ
Prime Minister Shri Narendra Modi has congratulated Shri Manohar Parrikar on being sworn in as Chief Minister of Goa.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ `ਤੇ ਸ਼੍ਰੀ ਮਨੋਹਰ ਪਰੀਕਰ ਨੂੰ ਮੁਬਾਰਕਾਂ ਦਿੱਤੀਆਂ ਹਨ।
Prime Minister, Shri Narendra Modi has congratulated Capt. Amarinder Singh on taking oath as Chief Minister of Punjab.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਮੁਬਾਰਕਾਂ ਦਿੱਤੀਆਂ ਹਨ |
Chief Minister of Maharashtra, Shri Devendra Fadnavis, and Union MoS for Home Affairs, Shri Hansraj Ahir, were present on the occasion.
ਇਸ ਮੌਕੇ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਸ਼੍ਰੀ ਹੰਸਰਾਜ ਅਹੀਰ ਵੀ ਮੌਜੂਦ ਸਨ।
The Prime Minister urged all Secretaries of the Government of India, and all Chief Secretaries of States, to come up with concrete plans and objectives for transformative change, to be achieved by the 75th anniversary of independence in 2022.
ਪ੍ਰਧਾਨ ਮੰਤਰੀ ਨੇ ਭਾਰਤ ਸਰਕਾਰ ਦੇ ਸਾਰੇ ਸਕੱਤਰਾਂ ਅਤੇ ਰਾਜਾਂ ਦੇ ਸਾਰੇ ਮੁੱਖ ਸਕੱਤਰਾਂ ਨੂੰ ਬੇਨਤੀ ਕੀਤੀ ਕਿ ਉਹ ਸਾਲ 2022 ਦੌਰਾਨ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੱਕ ਠੋਸ ਯੋਜਨਾਵਾਂ ਤੇ ਉਦੇਸ਼ਾਂ ਨਾਲ ਵੱਡੀਆਂ ਤਬਦੀਲੀਆਂ ਲਿਆਉਣ।

The Governors, Chief Ministers of Kerala and Tamil Nadu, Deputy Chief Minister of Tamil Nadu, Deputy Speaker of Lok Sabha, and Administrator of Lakshadweep along with senior officials were present at the respective meetings.
ਕੇਰਲ, ਤਮਿਲ ਨਾਡੂ ਦੇ ਮੁੱਖ ਮੰਤਰੀ, ਤਮਿਲ ਨਾਡੂ ਦੇ ਉਪ ਮੁੱਖ ਮੰਤਰੀ, ਲੋਕ ਸਭਾ ਦੇ ਡਿਪਟੀ ਸਪੀਕਰ ਅਤੇ ਲਕਸ਼ਦੀਪ ਦੇ ਪ੍ਰਸ਼ਾਸਕ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਸਮੀਖਿਆ ਮੀਟਿੰਗਾਂ ਵਿੱਚ ਹਿੱਸਾ ਲਿਆ।

: As per the AIIMS Act 1956 Amended vide AIIMS (Amendment) Act, 2012, there shall be a Chief Executive Officer of the Institute.
ਸੋਧੇ ਏਮਜ਼ ਐਕਟ 1956 ਵਿੱਚ ਏਮਜ਼ (ਸੋਧੇ) ਐਕਟ, 2012 ਅਨੁਸਾਰ ਸੰਸਥਾ ਵਿੱਚ ਮੁੱਖ ਕਾਰਜਕਾਰੀ ਅਧਿਕਾਰੀ ਹੋਵੇਗਾ।

The Prime Minister has been in constant touch with the Chief Minister regarding the flood situation.
ਪ੍ਰਧਾਨ ਮੰਤਰੀ ਹੜ੍ਹਾਂ ਤੋਂ ਪੈਦਾ ਹੋਏ ਹਾਲਾਤ ਬਾਰੇ ਮੁੱਖ ਮੰਤਰੀ ਨਾਲ ਲਗਾਤਾਰ ਸੰਪਰਕ ਵਿੱਚ ਹਨ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading