Advertisement - Remove

chief - Example Sentences

ਚੀਫ
On 15th August 2019, from the ramparts of the Red Fort, I announced that India will have a Chief of Defence Staff.
‘15 ਅਗਸਤ 2019 ਨੂੰ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਮੈਂ ਐਲਾਨ ਕੀਤਾ ਸੀ ਕਿ ਦੇਸ਼ ਨੂੰ ਚੀਫ ਼ ਆਵ੍ ਡਿਫੈਂਸ ਸਟਾਫ (ਸੀਡੀਐੱਸ)ਮਿਲਣ ਵਾਲਾ ਹੈ।
Governor of West Bengal Shri Jagdeep Dhankhar, Chief Minister Ms. Mamata Banerjee and other dignitaries were present on the occasion.
ਇਸ ਅਵਸਰ ’ਤੇ ਪੱਛਮੀ ਬੰਗਾਲ ਦੇ ਰਾਜਪਾਲ ਸ਼੍ਰੀ ਜਗਦੀਪ ਧਨਖੜ, ਮੁੱਖ ਮੰਤਰੀ ਸੁਸ਼੍ਰੀ ਮਮਤਾ ਬੈਨਰਜੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
In this direction there was a demand for a Chief of Defence Staff (CDS) for many decades but unfortunately the indecisiveness prevailed, he said.
ਉਨ੍ਹਾਂ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਕਈ ਦਹਕਿਆਂ ਤੋਂ ਚੀਫ ਼ ਆਵ੍ ਡਿਫੈਂਸ ਸਟਾਫ (ਸੀਡੀਐੱਸ) ਦੀ ਮੰਗ ਕੀਤੀ ਜਾ ਰਹੀ ਸੀ, ਲੇਕਿਨ ਬਦਕਿਸਮਤੀ ਅਨਿਸ਼ਚਿਤਤਾ ਦੀ ਸਥਿਤੀ ਬਣੀ ਰਹੀ।
President's Secretariat PRESS COMMUNIUE The President of India administered the oath of office to Shri Bimal Julka as Chief Information Commissioner in the Central Information Commission at a ceremony held today (March 6, 2020) at 1015 hrs. at Rashtrapati Bhavan.
ਰਾਸ਼ਟਰਪਤੀ ਸਕੱਤਰੇਤ ਪ੍ਰੈੱਸ ਕਮਿਊਨੀਕ ਭਾਰਤ ਦੇ ਰਾਸ਼ਟਰਪਤੀ ਨੇ ਅੱਜ (6 ਮਾਰਚ, 2020 ਨੂੰ) ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ 10 ਵਜ ਕੇ 15 ਮਿੰਟ ‘ਤੇ ਕੇਂਦਰੀ ਸੂਚਨਾ ਕਮਿਸ਼ਨ ਵਿੱਚ ਮੁੱਖ ਸੂਚਨਾ ਕਮਿਸ਼ਨ ਦੇ ਰੂਪ ਵਿੱਚ ਸ਼੍ਰੀ ਬਿਮਲ ਜੁਲਕਾ ਨੂੰ ਅਹੁਦੇ ਦੀ ਸਹੁੰ ਚੁਕਾਈ। ***
The Chief Ministers briefed the Prime Minister and others about the preparations done till now.
ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ ਅਤੇ ਹੋਰਨਾਂ ਨੂੰ ਹੁਣ ਤੱਕ ਕੀਤੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ।
Advertisement - Remove
He urged the Chief Ministers to ensurethat all necessary steps are taken and all advisories are adhered to in order to ensure the safety of citizens in the country at large.
ਉਨ੍ਹਾਂ ਮੁੱਖ ਮੰਤਰੀਆਂ ਨੂੰ ਤਾਕੀਦ ਕੀਤੀ ਕਿ ਇਹ ਸੁਨਿਸ਼ਚਿਤ ਕਰਨ ਕਿ ਸਾਰੇ ਜ਼ਰੂਰੀ ਕਦਮ ਚੁੱਕੇ ਜਾਣ ਅਤੇ ਸਾਰੀਆਂ ਸਲਾਹਾਂ ਉੱਤੇ ਅਮਲ ਕੀਤਾ ਜਾਵੇ ਤਾਕਿ ਨਾਗਰਿਕਾਂ ਦੀ ਸੁਰੱਖਿਆ ਸੁਨਿਸ਼ਚਿਤ ਹੋਵੇ।
He requested the Chief Ministers to ensure effective implementation of the same.
ਉਨ੍ਹਾਂ ਮੁੱਖ ਮੰਤਰੀਆਂ ਨੂੰ ਇਸ ਦਾ ਪ੍ਰਭਾਵੀ ਲਾਗੂਕਰਨ ਸੁਨਿਸ਼ਚਿਤ ਦੀ ਬੇਨਤੀ ਕੀਤੀ।
All the Chief Ministers assured their support and reaffirmed that all States will work together with Government of India to combat the pandemic.
ਸਾਰੇ ਮੁੱਖ ਮੰਤਰੀਆਂ ਨੇ ਆਪਣੀ ਪੂਰੀ ਮਦਦ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਸਾਰੇ ਰਾਜ ਭਾਰਤ ਸਰਕਾਰ ਨਾਲ ਮਿਲਕੇ ਇਸ ਮਹਾਮਾਰੀ ਨਾਲ ਨਜਿੱਠਣ ਲਈ ਕੰਮ ਕਰਨਗੇ।
He suggested that the Chief Ministers should do video conference with trade bodies in their states to prevent black marketing and undue price rise.
ਉਨ੍ਹਾਂ ਸੁਝਾਅ ਦਿੱਤਾ ਕਿ ਮੁੱਖ ਮੰਤਰੀ ਆਪਣੇ ਰਾਜਾਂ ਵਿੱਚ ਵਪਾਰ ਸੰਸਥਾਵਾਂ ਨਾਲ ਵੀਡੀਓ ਕਾਨਫਰੰਸ ਕਰਕੇ ਬਲੈਕ ਮਾਰਕਿਟਿੰਗ ਰੋਕਣ ਅਤੇ ਕੀਮਤਾਂ ਵਿੱਚ ਹੋ ਗ਼ੈਰ-ਜ਼ਰੂਰੀ ਵਾਧੇ ਉੱਤੇ ਕਾਬੂ ਪਾਉਣ ਲਈ ਚਰਚਾ ਕਰਨ।
He suggested that the Chief Ministers should do video conference with trade bodies in their states to prevent black marketing and undue price rise.
ਉਨ੍ਹਾਂ ਨੇ ਸੁਝਾਅ ਦਿੱਤਾ ਕਿ ਕਾਲਾਬਜ਼ਾਰੀ ਅਤੇ ਅਣ-ਉਚਿਤ ਮੁੱਲ ਵਾਧੇ ਰੋਕਣ ਲਈ ਮੁੱਖ ਮੰਤਰੀਆਂ ਨੂੰ ਆਪਣੇ ਰਾਜਾਂ ਵਿੱਚ ਵਪਾਰ ਸੰਸਥਾਵਾਂ ਨਾਲ ਵੀਡੀਓ ਕਾਨਫਰੰਸ ਕਰਨੀ ਚਾਹੀਦੀ ਹੈ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading