Advertisement - Remove

chief - Example Sentences

ਚੀਫ
He suggested that the Chief Ministers should do video conference with trade bodies in their states to prevent black marketing and undue price rise.
ਉਨ੍ਹਾਂ ਸੁਝਾਅ ਦਿੱਤਾ ਕਿ ਮੁੱਖ ਮੰਤਰੀ ਆਪਣੇ ਰਾਜਾਂ ਵਿੱਚ ਵਪਾਰ ਸੰਸਥਾਵਾਂ ਨਾਲ ਵੀਡੀਓ ਕਾਨਫਰੰਸ ਕਰਕੇ ਬਲੈਕ ਮਾਰਕਿਟਿੰਗ ਰੋਕਣ ਅਤੇ ਕੀਮਤਾਂ ਵਿੱਚ ਹੋ ਗ਼ੈਰ-ਜ਼ਰੂਰੀ ਵਾਧੇ ਉੱਤੇ ਕਾਬੂ ਪਾਉਣ ਲਈ ਚਰਚਾ ਕਰਨ।
All the Chief Secretaries informed that there is overwhelming and spontaneous response to the call for Janta Curfew given by the Honble Prime Minister.
ਸਾਰੇ ਮੁੱਖ ਸਕੱਤਰਾਂ ਨੇ ਸੂਚਿਤ ਕੀਤਾ ਕਿ ਮਾਣਯੋਗ ਪ੍ਰਧਾਨ ਮੰਤਰੀ ਦੁਆਰਾ ਕੀਤੀ ਗਈ ਜਨਤਾ ਕਰਫਿਊ ਦੇ ਅਪੀਲ ਨੂੰ ਜ਼ਬਰਦਸਤ ਅਤੇ ਸੁਭਾਵਕ ਹੁੰਗਾਰਾ ਮਿਲਿਆ ਹੈ।
Working together with the States On the 20th of March the Prime Minister interacted with all the Chief Ministers of the country through a video conference where in had called for tackling the challenge together.
ਰਾਜਾਂ ਨਾਲ ਮਿਲ ਕੇ ਕੰਮ ਕਰਨਾ ਪ੍ਰਧਾਨ ਮੰਤਰੀ ਨੇ 20 ਮਾਰਚ ਨੂੰ ਵੀਡੀਓ ਕਾਨਫਰੰਸ ਜ਼ਰੀਏ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ, ਜਿਸ ਵਿੱਚ ਉਨ੍ਹਾਂ ਨੇ ਇਸ ਚੁਣੌਤੀ ਨਾਲ ਇਕਜੁੱਟ ਹੋ ਕੇ ਨਜਿੱਠਣ ਦਾ ਸੱਦਾ ਦਿੱਤਾ।
Working together with the States On the 20th of March the Prime Minister interacted with all the Chief Ministers of the country through a video conference where in had called for tackling the challenge together.
ਰਾਜਾਂ ਨਾਲ ਮਿਲ ਕੇ ਕੰਮ ਕਰਨਾ 20 ਮਾਰਚ ਨੂੰ ਪ੍ਰਧਾਨ ਮੰਤਰੀ ਨੇ ਇੱਕ ਵੀਡੀਓ ਕਾਨਫਰੰਸ ਜ਼ਰੀਏ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ , ਜਿਸ ਵਿੱਚ ਉਨ੍ਹਾਂ ਨੇ ਇਕੱਠੇ ਮਿਲ ਕੇ ਇਸ ਚੁਣੌਤੀ ਨਾਲ ਨਜਿੱਠਣ ਦਾ ਸੱਦਾ ਦਿੱਤਾ ਸੀ।
The Chief Ministers were briefed on the steps taken by the Central Government so far and how the Prime Minister is personally monitoring the overall situation in the country.
ਕੇਂਦਰ ਸਰਕਾਰ ਵੱਲੋਂ ਹੁਣ ਤੱਕ ਉਠਾਏ ਗਏ ਕਦਮਾਂ ਤੋਂ ਮੁੱਖ ਮੰਤਰੀਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਵਿਅਕਤੀਗਤ ਤੌਰ ‘ਤੇ ਦੇਸ਼ ਦੀ ਪੂਰੀ ਸਥਿਤੀ ਉੱਤੇ ਨਜ਼ਰ ਰੱਖ ਰਹੇ ਹਨ।
Advertisement - Remove
The Chief Ministers were briefed on the steps taken by the Central Government so far and how the Prime Minister is personally monitoring the overall situation in the country.
ਮੁੱਖ ਮੰਤਰੀਆਂ ਨੂੰ ਕੇਂਦਰ ਸਰਕਾਰ ਦੁਆਰਾ ਹੁਣ ਤੱਕ ਉਠਾਏ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਦੇਸ਼ ਵਿੱਚ ਇਸ ਪੂਰੀ ਸਥਿਤੀ ‘ਤੇ ਖੁਦ ਨਜ਼ਰ ਰੱਖ ਰਹੇ ਹਨ।
Along with the Chief Ministers, the Home Minister, Health Minister, Chief Secretary, Home Secretary and Health Secretary of the respective states also attended the video conference.
ਮੁੱਖ ਮੰਤਰੀਆਂ ਦੇ ਨਾਲ ਸਬੰਧਿਤ ਰਾਜਾਂ ਦੇ ਗ੍ਰਹਿ ਮੰਤਰੀ, ਸਿਹਤ ਮੰਤਰੀ, ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਸਿਹਤ ਸਕੱਤਰ ਨੇ ਵੀ ਵੀਡੀਓ ਕਾਨਫਰੰਸ ਵਿੱਚ ਹਿੱਸਾ ਲਿਆ।
The Chief Minister thanked the Prime Minister for his leadership, continuous guidance and support in this time of crisis.
ਮੁੱਖ ਮੰਤਰੀਆਂ ਨੇ ਸੰਕਟ ਦੇ ਇਸ ਸਮੇਂ ਵਿੱਚ ਅਗਵਾਈ ਕਰਨ, ਨਿਰੰਤਰ ਮਾਰਗਦਰਸ਼ਨ ਅਤੇ ਜ਼ਰੂਰੀ ਸਹਿਯੋਗ ਦੇਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।
Prime Minister thanked the Chief Ministers for their suggestions and also for apprising about the situation on the ground.
ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਦੇ ਸੁਝਾਵਾਂ ਦੇ ਨਾਲ - ਨਾਲ ਜ਼ਮੀਨੀ ਸਥਿਤੀ ਤੋਂ ਜਾਣੂ ਕਰਵਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
Recalling with gratitude the participation of the President of Brazil as the Chief Guest in the 70th Republic Day celebrations of India this year, the Prime Minister expressed happiness at the growing vibrancy in the India-Brazil friendship.
ਇਸ ਵਰ੍ਹੇ ਭਾਰਤ ਦੇ 70ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੀ ਭਾਗੀਦਾਰੀ ਨੂੰ ਕ੍ਰਿਤੱਗਤਾ ਨਾਲ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਭਾਰਤ ਅਤੇ ਬ੍ਰਾਜ਼ੀਲ ਮਿੱਤਰਤਾ ਵਿੱਚ ਲਗਾਤਾਰ ਵਧ ਰਹੀ ਜੀਵੰਤਤਾ ਉੱਤੇ ਪ੍ਰਸੰਨਤਾ ਪ੍ਰਗਟਾਈ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading