Advertisement - Remove

chief - Example Sentences

ਚੀਫ
Faced with a huge revenue losses resulting from the Coronavirus pandemic and the prolonged lockdown in the state, Punjab Chief Minister gave the go-ahead to the imposition of Covid Cess on liquor with effect from June 1.
ਰਾਜ ਵਿੱਚ ਕੋਰੋਨਾਵਾਇਰਸ ਮਹਾਮਾਰੀ ਅਤੇ ਲੰਬੇ ਸਮੇਂ ਤੋਂ ਜਾਰੀ ਲੌਕਡਾਊਨ ਕਾਰਨ ਹੋਏ ਭਾਰੀ ਮਾਲੀ ਨੁਕਸਾਨ ਦਾ ਸਾਹਮਣਾ ਕਰਦਿਆਂ, ਪੰਜਾਬ ਦੇ ਮੁੱਖ ਮੰਤਰੀ ਨੇ ਪਹਿਲੀ ਜੂਨ ਤੋਂ ਸ਼ਰਾਬ 'ਤੇ ਕੋਵਿਡ ਸੈੱਸ ਲਗਾਉਣ ਦੀ ਪ੍ਰਵਾਨਗੀ ਦਿੱਤੀ ਹੈ।
In his letter he thanked the Chief Minister for showing his commitment towards the ethos of Jal Jeevan Mission.
ਆਪਣੇ ਪੱਤਰ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਦਾ ਇਸ ਗੱਲੋਂ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਨੇ ਜਲ ਜੀਵਨ ਮਿਸ਼ਨ ਪ੍ਰਤੀ ਆਪਣੀ ਪ੍ਰਤੀਬੱਧਤਾ ਦਿਖਾਈ ਹੈ।
Telangana: Chief Ministers Office sealed as officials personal secretary tests positive for Covid-19.
ਤੇਲੰਗਾਨਾ: ਨਿਜੀ ਸਕੱਤਰ ਦੇ ਕੋਵਿਡ ਪਾਜ਼ਿਟਿਵ ਆਉਣ ਮਗਰੋਂ ਮੁੱਖ ਮੰਤਰੀ ਦਫ਼ਤਰ ਨੂੰ ਸੀਲ ਕੀਤਾ ਗਿਆ।
Union Minister of Petroleum and Natural Gas along with Chief Minister of Assam reviewed the situation yesterday with the Oil India, ONGC, international experts and MoPNG officials through video conferencing.
ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਨੇ ਕੱਲ੍ਹ ਅਸਾਮ ਦੇ ਮੁੱਖ ਮੰਤਰੀ ਦੇ ਨਾਲ-ਨਾਲ ਆਇਲ ਇੰਡੀਆ, ਓਐੱਨਜੀਸੀ, ਅੰਤਰਰਾਸ਼ਟਰੀ ਮਾਹਿਰਾਂ ਅਤੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲਾ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਥਿਤੀ ਦੀ ਸਮੀਖ਼ਿਆ ਕੀਤੀ।
Assam Chief Minister emphasized the need to allay the apprehensions of the people to loss of life and property.
ਅਸਾਮ ਦੇ ਮੁੱਖ ਮੰਤਰੀ ਨੇ ਜਾਨਾਂ ਅਤੇ ਸੰਪਤੀ ਦੇ ਨੁਕਸਾਨ ਸਬੰਧੀ ਸ਼ੰਕਾਵਾਂ ਨੂੰ ਦੂਰ ਕਰਨ ਦੀ ਲੋੜ ਤੇ ਜ਼ੋਰ ਦਿੱਤਾ।
Advertisement - Remove
Shri Dharmendra Pradhan assured the Chief Minister that there will be full cooperation from MoPNG and OIL.
ਸ਼੍ਰੀ ਧਰਮੇਂਦਰ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ ਅਤੇ ਆਇਲ ਇੰਡੀਆ ਵਲੋਂ ਪੂਰਾ ਸਹਿਯੋਗ ਪ੍ਰਾਪਤ ਹੋਵੇਗਾ।
The Chief priest of Sabarimala hill shrine has written to Devaswom Board not to allow devotees in the temple during the monthly Pooja to begin from next Monday and has also asked for postponing the festival.
ਸਬਰੀਮਾਲਾ ਪਹਾੜੀ ਅਸਥਾਨ ਦੇ ਮੁੱਖ ਪੁਜਾਰੀ ਨੇ ਦੇਵਸੋਮ ਬੋਰਡ ਨੂੰ ਪੱਤਰ ਲਿਖਿਆ ਹੈ ਕਿ ਉਹ ਅਗਲੇ ਸੋਮਵਾਰ ਤੋਂ ਮੰਦਰ ਵਿੱਚ ਮਹੀਨਾਵਾਰ ਹੋਣ ਵਾਲੀ ਪੂਜਾ ਦੌਰਾਨ ਸ਼ਰਧਾਲੂਆਂ ਨੂੰ ਸ਼ਾਮਲ ਨਾ ਹੋਣ ਦੇਣ ਅਤੇ ਉਨ੍ਹਾਂ ਤਿਉਹਾਰ ਨੂੰ ਵੀ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ।
Addressing a webinar on the subject attended by Chief Ministers and IT Ministers of the region, Dr.
ਇਸ ਵਿਸ਼ੇ ’ਤੇ ਇੱਕ ਵੈਬੀਨਾਰ ਨੂੰ ਸੰਬੋਧਨ ਕਰਦੇ ਹੋਏ, ਜਿਸ ਵਿੱਚ ਇਸ ਖੇਤਰ ਦੇ ਮੁੱਖ ਮੰਤਰੀਆਂ ਅਤੇ ਆਈਟੀ ਮੰਤਰੀਆਂ ਨੇ ਹਿੱਸਾ ਲਿਆ, ਡਾ.
The Chief Ministers and IT Ministers in their presentation pointed out about the infrastructure bottlenecks like network connectivity and lack of funds to implement the e-office project, which the Union Minister said would be looked into seriously.
ਮੁੱਖ ਮੰਤਰੀਆਂ ਅਤੇ ਆਈਟੀ ਮੰਤਰੀਆਂ ਨੇ ਆਪਣੀਆਂ ਪੇਸ਼ਕਾਰੀਆਂ ਵਿੱਚ ਈ-ਆਫਿਸ ਪ੍ਰੋਜੈਕਟ ਨੂੰ ਲਾਗੂਕਰਨ ਲਈ ਨੈੱਟਵਰਕ ਕਨੈਕਟੀਵਿਟੀ ਅਤੇ ਫੰਡਾਂ ਦੀ ਕਮੀ ਜਿਹੀਆਂ ਬੁਨਿਆਦੀ ਢਾਂਚੇ ਵਾਲੀਆਂ ਅੜਚਨਾਂ ਬਾਰੇ ਦੱਸਿਆ, ਜਿਸ ਬਾਰੇ ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।
In a meeting with the Chief Minister Shri Arvind Kejriwal besides senior officers, several important decisions were taken to ensure safety of the citizens of Delhi against infection.
ਰਾਜਧਾਨੀ ਦਿੱਲੀ ਵਿੱਚ ਕੋਵਿਡ-19 ਦੀ ਸਮੀਖਿਆ ਲਈ ਅੱਜ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਲ ਬੈਠਕ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਦਿੱਲੀ ਦੀ ਜਨਤਾ ਦੀ ਸੁਰੱਖਿਆ ਅਤੇ ਕੋਰੋਨਾ ਸੰਕ੍ਰਮਣ ਨੂੰ ਰੋਕਣ ਲਈ ਕਈ ਮਹੱਤਵਪੂਰਨ ਫ਼ੈਸਲੇ ਕੀਤੇ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading