Advertisement - Remove

continued - Example Sentences

Popularity:
Difficulty:
ਕਨ੍ਟਿਨ੍ਯੂਡ
During the situation of lockdown, Indian Railways staff deployed at various good sheds, stations and control offices continued working with full devotion to ensure that the supply of essential items for these critical sectors does not gets affected.
ਲੌਕਡਾਊਨ ਦੀ ਹਾਲਤ ਦੌਰਾਨ, ਭਾਰਤੀ ਰੇਲਵੇ ਦਾ ਸਟਾਫ਼ ਵੱਖੋਵੱਖਰੇ ਵਸਤਾਂ ਦੇ ਸ਼ੈੱਡਾਂ, ਸਟੇਸ਼ਨਾਂ ਤੇ ਕੰਟਰੋਲ ਦਫ਼ਤਰਾਂ ’ਤੇ ਤੈਨਾਤ ਕੀਤਾ ਗਿਆ ਹੈ, ਜੋ ਇਹ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਲਗਾਤਾਰ ਕੰਮ ਕਰ ਰਿਹਾ ਹੈ ਕਿ ਇਨ੍ਹਾਂ ਅਹਿਮ ਖੇਤਰਾਂ ਲਈ ਜ਼ਰੂਰੀ ਵਸਤਾਂ ਦੀ ਦੀ ਸਪਲਾਈ ਕਿਤੇ ਪ੍ਰਭਾਵਿਤ ਨਾ ਹੋ ਜਾਵੇ।
Their silent efforts, coupled with timely intervention by the Central and State Governments, have ensured that there is minimal or no disruption to harvesting activities and the continued sowing of summer crops.
ਕੇਂਦਰ ਅਤੇ ਰਾਜ ਸਰਕਾਰਾਂ ਦੇ ਸਮੇਂ ਸਿਰ ਦਖ਼ਲ ਨੇ ਵਾਢੀ ਦੀਆਂ ਗਤੀਵਿਧੀਆਂ ਅਤੇ ਗਰਮੀਆਂ ਦੀਆਂ ਫ਼ਸਲਾਂ ਦੀ ਬਿਜਾਈ ਦੌਰਾਨ ਮੁਸ਼ਕਿਲਾਂ ਨੂੰ ਘੱਟ ਜਾਂ ਖ਼ਤਮ ਕੀਤਾ ਹੈ।
Appreciating the special challenges that the pandemic poses for a tourism-dependent economy like the Maldives, Prime Minister assured the Maldivian President of continued Indian support for minimising the health and economic impact of COVID-19.
ਸੈਰ-ਸਪਾਟੇ ’ਤੇ ਨਿਰਭਰ ਅਰਥਵਿਵਸਥਾ ਜਿਵੇਂ ਕਿ ਮਾਲਦੀਵ ਵਿੱਚ ਮਹਾਮਾਰੀ ਤੋਂ ਉਤਪੰਨ ਵਿਸ਼ੇਸ਼ ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਨੂੰ ਕੋਵਿਡ-19 ਦੇ ਸਿਹਤ ਅਤੇ ਆਰਥਿਕ ਖਤਰਿਆਂ ਜਾਂ ਪ੍ਰਭਾਵਾਂ ਨੂੰ ਘੱਟ ਕਰਨ ਲਈ ਭਾਰਤ ਦੁਆਰਾ ਨਿਰੰਤਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Russian side appreciated Indias continued cooperation despite the unforeseen circumstances arising on account of Covid 19.
ਰੂਸੀ ਪੱਖ ਨੇ ਕੋਵਿਡ - 19 ਕਾਰਨ ਪੈਦਾ ਹੋਈ ਅਪ੍ਰਤੱਖ ਪਰਿਸਥਿਤੀਆਂ ਦੇ ਬਾਵਜੂਦ ਭਾਰਤ ਦੇ ਨਿਰੰਤਰ ਸਹਿਯੋਗ ਦੀ ਪ੍ਰਸ਼ੰਸਾ ਕੀਤੀ।
I pray for Goas continued progress in the years to come", the Prime Minister said.
ਮੈਂ ਆਉਣ ਵਾਲੇ ਵਰ੍ਹਿਆਂ ਵਿੱਚ ਗੋਆ ਦੀ ਨਿਰੰਤਰ ਪ੍ਰਗਤੀ ਦੀ ਕਾਮਨਾ ਕਰਦਾ ਹਾਂ।” ******
Advertisement - Remove
ICMR has continued to ramp up the testing capacity for detecting the Novel Coronavirus in the infected persons.
ਆਈਸੀਐੱਮਆਰ ਨੇ ਸੰਕ੍ਰਮਿਤ ਵਿਅਕਤੀਆਂ ਵਿੱਚ ਨੋਵੇਲ ਕੋਰੋਨਾ ਵਾਇਰਸ ਦਾ ਪਤਾ ਲਗਾਉਣ ਲਈ ਜਾਂਚ ਸਮਰੱਥਾ ਵਿੱਚ ਵਾਧਾ ਜਾਰੀ ਰੱਖਿਆ ਹੈ।
Prime Minister offered Indias continued support to Nepal in this regard.
ਪ੍ਰਧਾਨ ਮੰਤਰੀ ਨੇ ਇਸ ਸਬੰਧ ਵਿੱਚ ਨੇਪਾਲ ਨੂੰ ਭਾਰਤ ਵੱਲੋਂ ਨਿਰੰਤਰ ਸਹਾਇਤਾ ਦੀ ਪੇਸ਼ਕਸ਼ ਕੀਤੀ।
President Ghani thanked the Prime Minister, the Government and the people of India for their continued support to democracy and development in Afghanistan.
ਰਾਸ਼ਟਰਪਤੀ ਗ਼ਨੀ ਨੇ ਅਫ਼ਗ਼ਾਨਿਸਤਾਨ ਦੀ ਤਰੱਕੀ ਅਤੇ ਉੱਥੇ ਲੋਕਤੰਤਰ ਦੀ ਬਹਾਲੀ ਲਈ ਲਗਾਤਾਰ ਦਿੱਤੇ ਜਾਣ ਵਾਲੇ ਸਮਰਥਨ ਲਈ ਪ੍ਰਧਾਨ ਮੰਤਰੀ, ਭਾਰਤ ਸਰਕਾਰ ਅਤੇ ਭਾਰਤੀ ਨਾਗਰਿਕਾਂ ਦਾ ਧੰਨਵਾਦ ਕੀਤਾ।
We are actively working to ensure the continued flow of vital medical supplies and equipment, critical agricultural products, and other essential goods and services across borders, for supporting the health of our citizens.
ਬਿਆਨ ਦੇ ਅਨੁਸਾਰ, ਅਸੀਂ ਆਪਣੇ ਨਾਗਰਿਕਾਂ ਦੀ ਸਿਹਤ ਵਿੱਚ ਸਹਿਯੋਗ ਕਰਨ ਲਈ ਇੱਕ ਤੋਂ ਦੂਜੇ ਦੇਸ਼ ਵਿੱਚ ਅਹਿਮ ਮੈਡੀਕਲ ਸਪਲਾਈਆਂ ਅਤੇ ਉਪਕਰਣ, ਅਹਿਮ ਖੇਤੀਬਾੜੀ ਉਤਪਾਦਾਂ ਅਤੇ ਹੋਰ ਜ਼ਰੂਰੀ ਸਮਾਨ ਅਤੇ ਸੇਵਾਵਾਂ ਦਾ ਨਿਰੰਤਰ ਪ੍ਰਵਾਹ ਸੁਨਿਸ਼ਚਿਤ ਕਰਨ ਦੀ ਦਿਸ਼ਾ ਵਿੱਚ ਸਰਗਰਮ ਰੂਪ ਨਾਲ ਕੰਮ ਕਰ ਰਹੇ ਹਾਂ।
However, it is clarified that the scheme will be continued as in the past once the lockdown is lifted.
ਇਸ ਲਈ ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਲੌਕਡਾਊਨ ਖ਼ਤਮ ਹੋਣ ਤੋਂ ਬਾਅਦ ਇਹ ਯੋਜਨਾ ਪਹਿਲਾਂ ਵੱਲ ਨਿਰੰਤਰ ਜਾਰੀ ਰਹੇਗੀ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading