Advertisement - Remove

expressing - Example Sentences

Popularity:
ਇਕ੍ਸ੍ਪ੍ਰੇਸਿਂਗ
Expressing concern over the large number of grievances, the Prime Minister emphasized on the need for improvement in the administrative arrangements, so that consumers can be benefited.
ਵੱਡੀ ਸੰਖਿਆ ਵਿੱਚ ਸ਼ਿਕਾਇਤਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਸ਼ਾਸਨਿਕ ਵਿਵਸਥਾ ਵਿੱਚ ਸੁਧਾਰ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਕਿ ਉਪਭੋਗਤਾਵਾਂ ਨੂੰ ਲਾਭ ਪਹੁੰਚਾਇਆ ਜਾ ਸਕੇ।
Expressing concern over the large number of grievances, the Prime Minister emphasized on the need for improvement in the administrative arrangements, so that consumers can be benefited.
ਵੱਡੀ ਸੰਖਿਆ ਵਿੱਚ ਸ਼ਿਕਾਇਤਾਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਸ਼ਾਸਨਿਕ ਵਿਵਸਥਾ ਵਿੱਚ ਸੁਧਾਰ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਕਿ ਉਪਭੋਗਤਾਵਾਂ ਨੂੰ ਲਾਭ ਪਹੁੰਚਾਇਆ ਜਾ ਸਕੇ।
Expressing his commitment towards a healthy India, PM said the prices of medicines and medical and surgical equipments have been brought down.
ਸਵਸਥ ਭਾਰਤ ਪ੍ਰਤੀ ਆਪਣੀ ਪ੍ਰਤੀਬੱਧਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਦਵਾਈਆਂ ਅਤੇ ਚਿਕਿਤਸਾ ਉਪਕਰਣਾਂ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ ।
Expressing happiness in dedicating the National Police Memorial, Prime Minister said that the Central Sculpture of the memorial represents capability, courage and service orientation of the police forces.
ਰਾਸ਼ਟਰ ਨੂੰ ਨੈਸ਼ਨਲ ਪੁਲਿਸ ਮੈਮੋਰੀਅਲ ਸਮਰਪਿਤ ਕਰਨ ਵਿੱਚ, ਪ੍ਰਸੰਨਤਾ ਦਾ ਪ੍ਰਗਟਾਵਾ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਯਾਦਗਾਰ ਦੀ ਕੇਂਦਰੀ ਮੂਰਤੀ ਪੁਲਿਸ ਬਲਾਂ ਦੀ ਸਮਰੱਥਾ, ਸਾਹਸ ਅਤੇ ਸੇਵਾ ਦੀ ਪ੍ਰਵਿਰਤੀ ਨੂੰ ਦਰਸਾਉਂਦੀ ਹੈ।
Expressing concern at the decline in moral values in society and in public life, the Prime Minister asserted that corruption and black money cannot be accepted as a part of the system.
ਸਮਾਜ ਅਤੇ ਜਨਤਕ ਜੀਵਨ ਵਿੱਚ ਘਟਦੀਆਂ ਜਾ ਰਹੀਆਂ ਨੈਤਿਕ ਕਦਰਾਂ-ਕੀਮਤਾਂ ਉੱਤੇ ਚਿੰਤਾ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨੇ ਦ੍ਰਿੜ੍ਹਤਾਪੂਰਬਕ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਕਾਲੇ ਧਨ ਨੂੰ ਪ੍ਰਣਾਲੀ ਦੇ ਹਿੱਸੇ ਵਜੋਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
Advertisement - Remove
Expressing happiness at being able to interact with the beneficiaries, and share their experiences, through technology, the Prime Minister said that the Ujjwala scheme has become a symbol of progress.
ਲਾਭਾਰਥੀਆਂ ਨਾਲ ਟੈਕਨੋਲੋਜੀ ਰਾਹੀਂ ਗੱਲਬਾਤ ਕਰਨ ਅਤੇ ਤਜਰਬੇ ਸਾਂਝੇ ਕਰਨ ਉੱਤੇ ਖੁਸ਼ੀ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਜਵਲਾ ਸਕੀਮ ਤਰੱਕੀ ਦਾ ਪ੍ਰਤੀਕ ਬਣ ਗਈ ਹੈ।
Expressing happiness at being able to interact with the beneficiaries, and share their experiences, through technology, the Prime Minister said that the Ujjwala scheme has become a symbol of progress.
ਲਾਭਾਰਥੀਆਂ ਨਾਲ ਟੈਕਨੋਲੋਜੀ ਰਾਹੀਂ ਗੱਲਬਾਤ ਕਰਨ ਅਤੇ ਤਜਰਬੇ ਸਾਂਝੇ ਕਰਨ ਉੱਤੇ ਖੁਸ਼ੀ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਜਵਲਾ ਸਕੀਮ ਤਰੱਕੀ ਦਾ ਪ੍ਰਤੀਕ ਬਣ ਗਈ ਹੈ।
The Prime Minister said that today people are expressing their desire for cleanliness in one voice.
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਦੇ ਲੋਕ ਇੱਕ ਅਵਾਜ਼ ਵਿੱਚ ਸਵੱਛਤਾ ਦੇ ਹੱਕ ਵਿੱਚ ਆਪਣੀ ਇੱਛਾ ਦਿਖਾ ਰਹੇ ਹਨ।
The Prime Minister said that today people are expressing their desire for cleanliness in one voice.
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਦੇ ਲੋਕ ਇੱਕ ਅਵਾਜ਼ ਵਿੱਚ ਸਵੱਛਤਾ ਦੇ ਹੱਕ ਵਿੱਚ ਆਪਣੀ ਇੱਛਾ ਦਿਖਾ ਰਹੇ ਹਨ।
Expressing concern at the situation in Kashmir valley, members of the delegation said that only Prime Minister Narendra Modi can resolve the issue.
ਕਸ਼ਮੀਰ ਘਾਟੀ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਵਫ਼ਦ ਦੇ ਮੈਂਬਰਾਂ ਨੇ ਕਿਹਾ ਕਿ ਸਿਰਫ਼ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਮੁੱਦੇ ਨੂੰ ਹੱਲ ਕਰ ਸਕਦੇ ਹਨ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading