Advertisement - Remove

flood - Example Sentences

Popularity:
Difficulty:
ਫ੍ਲਡ
The Prime Minister reviewed a photo exhibit showcasing flood tolerant rice varieties; drought tolerant rice varieties; salinity tolerant rice varieties; and IRRI’s work with women farming cooperatives.
ਪ੍ਰਧਾਨ ਮੰਤਰੀ ਨੇ ਹੜ੍ਹ, ਸੋਕੇ, ਤੇ ਖਾਰਾ ਸਹਿਣਸ਼ੀਲ਼ ਚਾਵਲਾਂ ਦੀਆਂ ਕਿਸਮਾਂ ਅਤੇ ਅੰਤਰਰਾਸ਼ਟਰੀ ਚਾਵਲ ਖੋਜ ਸੰਸਥਾਨ (ਆਈਆਰਆਰਆਈ) ਦੇ ਮਹਿਲਾ ਫਾਰਮਿੰਗ ਸਹਿਕਾਰੀ ਸਭਾਵਾਂ ਨਾਲ ਕਾਰਜ ਬਾਰੇ ਇੱਕ ਫੋਟੋ ਪ੍ਰਦਰਸ਼ਨੀ ਦੀ ਸਮੀਖਿਆ ਕੀਤੀ।
The Prime Minister, Shri Narendra Modi has spoken to Chief Minister of Kerala Shri Pinarayi Vijayan regarding flood situation in the state.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਮੁੱਖ ਮੰਤਰੀ ਸ਼੍ਰੀ ਪਿਨਾਰਾਈ ਵਿਜਯਾਨ ਨਾਲ ਰਾਜ ਵਿੱਚ ਹੜ੍ਹ ਦੀ ਸਥਿਤੀ ਬਾਰੇ ਗੱਲਬਾਤ ਕੀਤੀ ਹੈ।
The Prime Minister, Shri Narendra Modi has spoken to Chief Minister of Karnataka Shri H D Kumaraswamy regarding the flood situation in parts of the state.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਰਾਜ ਦੇ ਹਿੱਸਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਐੱਚ ਡੀ ਕੁਮਾਰਾਸਵਾਮੀ ਨਾਲ ਗੱਲਬਾਤ ਕੀਤੀ।
“Spoke to Karnataka CM Shri H D Kumaraswamy Ji regarding the flood situation in parts of the state.
ਪ੍ਰਧਾਨ ਮੰਤਰੀ ਨੇ ਕਿਹਾ, “ਕਰਨਾਟਕ ਦੇ ਮੁੱਖ ਮੰਤਰੀ ਸ਼੍ਰੀ ਐੱਚ ਡੀ ਕੁਮਾਰਸਵਾਮੀ ਜੀ ਨਾਲ ਰਾਜ ਦੇ ਹਿੱਸਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਗੱਲ ਕੀਤੀ।
The Prime Minister reviewed the flood situation during a meeting with Shri PinarayiVijayan, the Chief Minister of Kerala, and officials of the State Government.
ਪ੍ਰਧਾਨ ਮੰਤਰੀ ਨੇ ਰਾਜ ਦੇ ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜਯਨ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਕੇ ਹੜ੍ਹਾਂ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ।
Advertisement - Remove
He assured the Chief Ministers from flood -affected States that the Union Government would provide all assistance to them, to deal with the flood situation currently affecting parts of the country.
ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ ਜੋ ਇਸ ਵਕਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਨੂੰ ਪ੍ਰਭਾਵਿਤ ਕਰ ਰਹੇ ਹਨ।
He assured the Chief Ministers from flood -affected States that the Union Government would provide all assistance to them, to deal with the flood situation currently affecting parts of the country.
ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ ਜੋ ਇਸ ਵਕਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਨੂੰ ਪ੍ਰਭਾਵਿਤ ਕਰ ਰਹੇ ਹਨ।
In May-June this year when there was a severe flood in Sri Lanka, three ships of our navy reached there immediately and helped the government and the people there.
ਇਸ ਵਰ੍ਹੇ ਮਈ-ਜੂਨ ’ਚ ਜਦ ਸ਼੍ਰੀਲੰਕਾ ’ਚ ਹੜ੍ਹ ਦਾ ਭਿਆਨਕ ਸੰਕਟ ਆਇਆ ਸੀ, ਉਦੋਂ ਸਾਡੀ ਜਲ ਸੈਨਾ ਦੇ ਤਿੰਨ ਜਹਾਜ਼ਾਂ ਨੇ ਉਸੇ ਵੇਲੇ ਉੱਥੇ ਪਹੁੰਚ ਕੇ ਉੱਥੋਂ ਦੀ ਸਰਕਾਰ ਅਤੇ ਉੱਥੋਂ ਦੀ ਜਨਤਾ ਨੂੰ ਮਦਦ ਪਹੁੰਚਾਈ ਸੀ।
The Prime Minister, Shri Narendra Modi has spoken to the Chief Minister of Assam Shri Sarbananda Sonowal yesterday and today regarding the flood situation in the state.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਮੁੱਖ ਮੰਤਰੀ ਸ਼੍ਰੀ ਸਰਬਾਨੰਦ ਸੋਨੋਵਾਲ ਨਾਲ ਕੱਲ੍ਹ ਅਤੇ ਅੱਜ ਰਾਜ ਵਿੱਚ ਆਏ ਹੜ੍ਹਾਂ ਦੀ ਸਥਿਤੀ ਬਾਰੇ ਗੱਲਬਾਤ ਕੀਤੀ ।
The Prime Minister tweeted that the Central Government has been closely and constantly monitoring the situation and that all possible support is being provided to Assam for overcoming the flood situation prevailing in parts of the state.
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਕੇਂਦਰ ਸਰਕਾਰ ਨੇ ਲਗਾਤਾਰ ਅਤੇ ਪੂਰੀ ਤਰ੍ਹਾਂ ਨਾਲ ਸਥਿਤੀ ਤੇ ਨਜ਼ਰ ਰੱਖੀ ਹੋਈ ਹੈ ਅਤੇ ਰਾਜ ਦੇ ਕੁੱਝ ਹਿੱਸਿਆਂ ਵਿੱਚ ਆਏ ਹੜ੍ਹਾਂ ਦੀ ਸਥਿਤੀ ‘ਤੇ ਕਾਬੂ ਪਾਉਣ ਵਾਸਤੇ ਅਸਾਮ ਨੂੰ ਹਰ ਸੰਭਵ ਹਿਮਾਇਤ ਮੁਹੱਈਆ ਕਰਾਈ ਜਾ ਰਹੀ ਹੈ ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading