Advertisement - Remove

fulfil - Example Sentences

Popularity:
Difficulty:
ਫੁਲ੍ਫਿਲ
The Prime Minister asserted that the Government wants to help fulfil the aspirations of the people, and fight poverty.
ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਅਤੇ ਗ਼ਰੀਬੀ ਨਾਲ ਲੜਨ ਦੀ ਚਾਹਵਾਨ ਹੈ।
The Prime Minister asserted that the Government wants to help fulfil the aspirations of the people, and fight poverty.
ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਅਤੇ ਗ਼ਰੀਬੀ ਨਾਲ ਲੜਨ ਦੀ ਚਾਹਵਾਨ ਹੈ।
The Prime Minister said that the Government is working tirelessly to fulfil the aspirations of the people.
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਆਸਾਂ ਪੂਰੀਆਂ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
Speaking about the country’s demographic dividend, the Prime Minister said that it is our collective responsibility to fulfil the aspirations of our youth.
ਦੇਸ਼ ਦੇ ਅਬਾਦੀ ਸਬੰਧੀ ਲਾਭਅੰਸ਼ ਬਾਰੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਾਡੀ ਸਮੂਹਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਨੌਜਵਾਨਾਂ ਦੀਆਂ ਆਸਾਂ ਪੂਰੀਆਂ ਕਰੀਏ।
The Prime Minister said infrastructure is extremely important for development, and the effort of the Union Government is to fulfil the dreams and wishes of the people.
ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਾਸ ਵਾਸਤੇ ਬੁਨਿਆਦੀ ਢਾਂਚੇ ਦਾ ਹੋਣਾ ਅਤਿ ਅਵੱਸ਼ਕ ਹੈ ਅਤੇ ਕੇਂਦਰ ਸਰਕਾਰ ਦੀ ਏਹੀ ਕੋਸ਼ਿਸ਼ ਹੈ ਕਿ ਲੋਕਾਂ ਦੇ ਸੁਪਨੇ ਅਤੇ ਇਛਾਵਾਂ ਪੂਰੀਆਂ ਕੀਤੀਆਂ ਜਾਣ ।
Advertisement - Remove
The Prime Minister said infrastructure is extremely important for development, and the effort of the Union Government is to fulfil the dreams and wishes of the people.
ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਾਸ ਵਾਸਤੇ ਬੁਨਿਆਦੀ ਢਾਂਚੇ ਦਾ ਹੋਣਾ ਅਤਿ ਅਵੱਸ਼ਕ ਹੈ ਅਤੇ ਕੇਂਦਰ ਸਰਕਾਰ ਦੀ ਏਹੀ ਕੋਸ਼ਿਸ਼ ਹੈ ਕਿ ਲੋਕਾਂ ਦੇ ਸੁਪਨੇ ਅਤੇ ਇਛਾਵਾਂ ਪੂਰੀਆਂ ਕੀਤੀਆਂ ਜਾਣ ।
Assistance shall be provided to those mills which will fulfil the eligibility conditions as decided by the Government.
ਮਦਦ ਉਨ੍ਹਾਂ ਮਿੱਲਾਂ ਨੂੰ ਦਿੱਤੀ ਜਾਵੇਗੀ, ਜੋ ਭਾਰਤ ਸਰਕਾਰ ਵੱਲੋਂ ਰੱਖੀਆਂ ਗਈਆਂ ਸ਼ਰਤਾਂ ਪੂਰੀਆਂ ਕਰਦੀਆਂ ਹੋਣਗੀਆਂ।
Assistance shall be provided to those mills which will fulfil the eligibility conditions as decided by the Government.
ਇਹ ਸਹਾਇਤਾ ਉਨ੍ਹਾਂ ਮਿੱਲਾਂ ਨੂੰ ਹੀ ਦਿੱਤੀ ਜਾਵੇਗੀ ਜੋ ਸਰਕਾਰ ਵੱਲੋਂ ਨਿਰਧਾਰਤ ਯੋਗਤਾ ਸ਼ਰਤਾਂ ਪੂਰੀਆਂ ਕਰਨਗੀਆਂ।
He said the period from 2014 to 2019, was to fulfil basic necessities for all while the period from 2019 onwards is the period of fulfilling aspirations and achieving new heights of progress.
ਉਨ੍ਹਾਂ ਕਿਹਾ ਕਿ 2014 ਤੋਂ 2019 ਤੱਕ ਦਾ ਸਮਾਂ ਸਾਰਿਆਂ ਲਈ ਮੁੱਢਲੀਆਂ ਲੋੜਾਂ ਪੂਰੀਆਂ ਕਰਨਾ ਸੀ; ਜਦੋਂ ਕਿ 2019 ਤੋਂ ਬਾਅਦ ਦਾ ਸਮਾਂ ਆਕਾਂਖਿਆਵਾਂ ਨੂੰ ਪੂਰਾ ਕਰਨ ਅਤੇ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਨੂੰ ਪ੍ਰਾਪਤ ਕਰਨ ਦਾ ਸਮਾਂ ਹੈ।
Fifth to take care of poor families to fulfil their food requirements.
ਪੰਜਵੀਂ ਗੱਲ, ਗ਼ਰੀਬ ਪਰਿਵਾਰਾਂ ਦੀ ਦੇਖ-ਰੇਖ ਕਰੋ, ਉਨ੍ਹਾਂ ਦੇ ਭੋਜਨ ਦੀਆਂ ਜ਼ਰੂਰਤਾਂ ਪੂਰੀਆਂ ਕਰੋ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading