Advertisement - Remove

fulfilling - Example Sentences

Popularity:
Difficulty:
ਫੁਲ੍ਫਿਲਿਂਗ
It is also the day Swachh Bharat Mission completes 4 years of being a historic mass movement aimed at fulfilling Bapu’s dream of a Clean India.
ਇਹ ਉਹ ਦਿਨ ਵੀ ਹੈ ਜਦੋਂ ਬਾਪੂ ਦੇ ਸਵੱਛ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਚਲਾਇਆ ਗਿਆ ਸਵੱਛ ਭਾਰਤ ਮਿਸ਼ਨ ਇੱਕ ਇਤਿਹਾਸਕ ਜਨ ਅੰਦੋਲਨ ਵਜੋਂ 4 ਸਾਲ ਪੂਰੇ ਕਰੇਗਾ।
He said India believes that the world is one family, and is fulfilling its global responsibilities.
ਉਨ੍ਹਾਂ ਕਿਹਾ ਕਿ ਭਾਰਤ ਦਾ ਵਿਸ਼ਵਾਸ ਹੈ ਕਿ ਦੁਨੀਆ ਇੱਕ ਪਰਿਵਾਰ ਹੈ ਅਤੇ ਉਹ ਆਪਣੀਆਂ ਵਿਸ਼ਵ ਪੱਧਰ ਦੀਆਂ ਜ਼ਿੰਮੇਵਾਰੀਆਂ ਨਿਭਾ ਰਿਹਾ ਹੈ ।
The Prime Minister complimented CREDAI for their contribution in fulfilling the dreams of ordinary citizens of owning a house.
ਪ੍ਰਧਾਨ ਮੰਤਰੀ ਨੇ ਕ੍ਰੈਡਾਈ ਨੂੰ ਆਮ ਨਾਗਰਿਕਾਂ ਦੇ ਆਪਣੇ ਘਰ ਦੇ ਸੁਪਨੇ ਪੂਰੇ ਕਰਨ ਲਈ ਯੋਗਦਾਨ ਦੇਣ ‘ਤੇ ਵਧਾਈ ਦਿੱਤੀ।
Today we are fulfilling the dreams of Rajaji by creating an economy that is reform oriented and people-friendly.
ਅੱਜ ਅਸੀਂ ਇੱਕ ਅਜਿਹੀ ਅਰਥਵਿਵਸਥਾ ਬਣਾ ਕੇ ਰਾਜਾ ਜੀ ਦੇ ਸੁਪਨਿਆਂ ਨੂੰ ਪੂਰਾ ਕਰ ਰਹੇ ਹਾਂ ਜੋ ਸੁਧਾਰ ਮੁਖੀ ਅਤੇ ਲੋਕ ਪੱਖੀ ਹੈ।
He said the Union Government is committed to fulfilling all its missions and resolves, with the help of the people.
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਦੀ ਸਹਾਇਤਾ ਨਾਲ ਆਪਣੇ ਸਾਰੇ ਮਿਸ਼ਨ ਅਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ।
Advertisement - Remove
He said the Union Government is committed to fulfilling all its missions and resolves, with the help of the people.
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਦੀ ਸਹਾਇਤਾ ਨਾਲ ਆਪਣੇ ਸਾਰੇ ਮਿਸ਼ਨ ਅਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ।
He said that over the last three to three and a half years, the Union Government has worked towards fulfilling this vision of social democracy.
ਉਨ੍ਹਾਂ ਨੇ ਕਿਹਾ ਕਿ ਪਿਛਲੇ ਤਿੰਨ ਤੋਂ ਸਾਢੇ ਤਿੰਨ ਸਾਲ ਵਿੱਚ ਕੇਂਦਰ ਨੇ ਸਮਾਜਿਕ ਲੋਕਤੰਤਰ ਦੇ ਇਸ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ।
He said that over the last three to three and a half years, the Union Government has worked towards fulfilling this vision of social democracy.
ਉਨ੍ਹਾਂ ਨੇ ਕਿਹਾ ਕਿ ਪਿਛਲੇ ਤਿੰਨ ਤੋਂ ਸਾਢੇ ਤਿੰਨ ਸਾਲ ਵਿੱਚ ਕੇਂਦਰ ਨੇ ਸਮਾਜਿਕ ਲੋਕਤੰਤਰ ਦੇ ਇਸ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ।
He said the State Government is serious about fulfilling the promises made to farmers, women and youth.
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ।
You have huge responsibility in fulfilling the dreams of a common man of this country; you can play an important role in it.
ਦੇਸ਼ ਦੇ ਸਧਾਰਨ ਮਾਨਵ ਦਾ ਸੁਪਨਾ ਪੂਰਾ ਕਰਨ ਵਿੱਚ ਤੁਹਾਡੀ ਬਹੁਤ ਵੱਡੀ ਦਇਆ ਹੈ, ਅਤੇ ਇਸ ਤਰ੍ਹਾਂ ਕਰਕੇ ਤੁਸੀਂ ਬਹੁਤ ਵੱਡੀ ਭੂਮਿਕਾ ਨਿਭਾ ਸਕਦੇ ਹੋ ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading