Advertisement - Remove

gathering - Example Sentences

Popularity:
Difficulty:
ਗੈਦਰਿਂਗ
In his remarks on the occasion, the Prime Minister greeted the gathering on the occasion of Buddha Purnima.
ਇਸ ਮੌਕੇ 'ਤੇ ਆਪਣੀ ਟਿੱਪਣੀ ਵਿੱਚ ਪ੍ਰਧਾਨ ਮੰਤਰੀ ਨੇ ਇਕੱਠ ਨੂੰ ਬੁੱਧ ਪੂਰਨਿਮਾ ਦੀ ਵਧਾਈ ਦਿੱਤੀ।
Addressing a public gathering at Aaure village on the outskirts of Varanasi, PM said that his Government is working on two fronts to give a boost to development.
ਪ੍ਰਧਾਨ ਮੰਤਰੀ ਨੇ ਵਾਰਾਣਸੀ ਦੇ ਬਾਹਰੀ ਇਲਾਕਿਆਂ ਵਿੱਚ ਸਥਿਤ ਆਓਰੇ ਪਿੰਡ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਕਾਸ ਦੀ ਗਤੀ ਤੇਜ਼ ਕਰਨ ਲਈ ਦੋ ਮੋਰਚਿਆਂ ‘ਤੇ ਕੰਮ ਕਰ ਰਹੀ ਹੈ।
Addressing a public gathering at Aaure village on the outskirts of Varanasi, PM said that his Government is working on two fronts to give a boost to development.
ਪ੍ਰਧਾਨ ਮੰਤਰੀ ਨੇ ਵਾਰਾਣਸੀ ਦੇ ਬਾਹਰੀ ਇਲਾਕਿਆਂ ਵਿੱਚ ਸਥਿਤ ਆਓਰੇ ਪਿੰਡ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਕਾਸ ਦੀ ਗਤੀ ਤੇਜ਼ ਕਰਨ ਲਈ ਦੋ ਮੋਰਚਿਆਂ ‘ਤੇ ਕੰਮ ਕਰ ਰਹੀ ਹੈ।
Addressing a gathering in Srinagar today, he said, ”We will tackle every terrorist in a befitting way.
ਸ਼੍ਰੀਨਗਰ ਵਿਖੇ ਅੱਜ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਕਿਹਾ, ”ਅਸੀਂ ਹਰ ਦਹਿਸ਼ਤਪਸੰਦ ਨਾਲ ਢੁਕਵੇਂ ਢੰਗ ਨਾਲ ਨਜਿੱਠਾਂਗੇ।
Addressing a gathering on the occasion, he said that in the previous Government many big projects were inaugurated from Vigyan Bhawan in Delhi.
ਇਸ ਮੌਕੇ ‘ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੇਲੇ ਕਈ ਵੱਡੇ ਪ੍ਰੋਜੈਕਟ ਦਿੱਲੀ ਦੇ ਵਿਗਿਆਨ ਭਵਨ ਤੋਂ ਹੀ ਉਦਘਾਟਨ ਹੋਏ ਸਨ।
Advertisement - Remove
The Prime Minister was addressing a select gathering at his residence, 7 Lok Kayan Marg after releasing the commemorative coin to mark the birth anniversary of Guru Gobind Singh jee.
ਪ੍ਰਧਾਨ ਮੰਤਰੀ ਆਪਣੇ 7, ਲੋਕ ਕਲਿਆਣ ਮਾਰਗ ਸਥਿਤ ਨਿਵਾਸ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਉੱਤੇ ਯਾਦਗਾਰੀ ਸਿੱਕਾ ਜਾਰੀ ਕਰਨ ਤੋਂ ਬਾਅਦ ਇੱਕ ਚੋਣਵੇਂ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
Our gathering today re-affirms the commitment of the international community to durable peace and lasting political stability in Afghanistan.
ਟਿਕਾਊ ਸ਼ਾਂਤੀ ਅਤੇ ਅਫ਼ਗ਼ਾਨਿਸਤਾਨ ਵਿੱਚ ਸਥਾਈ ਸਿਆਸੀ ਸਥਿਰਤਾ ਨੁੰ ਅੰਤਰਰਾਸ਼ਟਰੀ ਭਾਈਚਾਰੇ ਦੀ ਪ੍ਰਤੀਬੱਧਤਾ ਨੂੰ ਅੱਜ ਸਾਡਾ ਇਕੱਠ ਮੁੜ ਪ੍ਰਗਟਾਉਂਦਾ ਹੈ।
Assuring that there would not be any hassles with the enrollment process, Modi told the gathering that only a form needs to be filled with Aadhar number and bank details.
ਇਹ ਯਕੀਨੀ ਬਣਾਉਂਦੇ ਹੋਏ ਕਿ ਮੈਂਬਰ ਬਣਨ ਦੇ ਅਮਲ ਵਿੱਚ ਕੋਈ ਮੁਸ਼ਕਲ ਨਹੀਂ ਖੜੀ ਹੋਵੇਗੀ ਸ਼੍ਰੀ ਮੋਦੀ ਨੇ ਇਕੱਠ ਨੂੰ ਦੱਸਿਆ ਕਿ ਸਿਰਫ ਆਧਾਰ ਨੰਬਰ ਅਤੇ ਬੈਂਕ ਦੇ ਵੇਰਵਿਆਂ ਦੇ ਨਾਲ ਇਕ ਫਾਰਮ ਭਰਨਾ ਪਵੇਗਾ।
Later, PM will also address a gathering on this occasion.
ਬਾਅਦ ਵਿੱਚ, ਪ੍ਰਧਾਨ ਮੰਤਰੀ ਇਸ ਮੌਕੇ ’ਤੇ ਇਕੱਠੇ ਲੋਕਾਂ ਨੂੰ ਸੰਬੋਧਨ ਵੀ ਕਰਨਗੇ।
Addressing a large public gathering at Mohanpura, the Prime Minister paid homage to Dr. Syama Prasad Mukherjee on his death anniversary.
ਮੋਹਨਪੁਰਾ ’ਚ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਡਾ ਸਿਆਮਾ ਪ੍ਰਸਾਦ ਮੁਖਰਜੀ ਦੀ ਬਰਸੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading