Advertisement - Remove

home - Example Sentences

ਹੋਮ / ਹ੍ਯੂਮ
Indian Railways along with Ministry of Home affairs is keeping in touch with State Governments to sort out any such operational issue if they arise.
ਆਵਾਗਮਨ ’ਚ ਜੇ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ, ਤਾਂ ਉਸ ਦੇ ਹੱਲ ਲਈ ਭਾਰਤੀ ਰੇਲਵੇ ਅਤੇ ਗ੍ਰਹਿ ਮੰਤਰਾਲਾ ਦੋਵੇਂ ਮਿਲ ਕੇ ਰਾਜ ਸਰਕਾਰਾਂ ਨਾਲ ਸੰਪਰਕ ਬਣਾ ਕੇ ਰੱਖ ਰਹੇ ਹਨ।
Indian Railways along with Ministry of Home affairs is keeping in touch with State Governments to sort out any such operational issue if they arise.
ਸੰਚਾਲਨ ’ਚ ਜੇ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ, ਤਾਂ ਉਸ ਦੇ ਹੱਲ ਲਈ ਭਾਰਤੀ ਰੇਲਵੇ ਅਤੇ ਗ੍ਰਹਿ ਮੰਤਰਾਲਾ ਦੋਵੇਂ ਮਿਲ ਕੇ ਰਾਜ ਸਰਕਾਰਾਂ ਨਾਲ ਸੰਪਰਕ ਬਣਾ ਕੇ ਰੱਖ ਰਹੇ ਹਨ।
Indian Railways along with Ministry of Home affairs is keeping in touch with State Governments to sort out any such operational issue if they arise.
ਭਾਰਤੀ ਰੇਲਵੇ ਨੇ ਗ੍ਰਹਿ ਮੰਤਰਾਲੇ ਨਾਲ ਮਿਲ ਕੇ ਰਾਜ ਸਰਕਾਰਾਂ ਨਾਲ ਸੰਪਰਕ ਕਾਇਮ ਰੱਖਿਆ ਹੋਇਆ ਹੈ ਤਾਕਿ ਸੰਚਾਲਨ ਸਬੰਧੀ ਕੋਈ ਵੀ ਸਮੱਸਿਆ ਪੈਦਾ ਹੋਣ ‘ਤੇ ਉਸ ਨੂੰ ਸੁਲਝਾਇਆ ਜਾ ਸਕੇ।
On the issue of stigma against doctors and the frontline health personnel, he stated that the Home Ministry has taken cognizance of such incidents and advised the authorities to take stringent action under National Security Act .
ਡਾਕਟਰਾਂ ਅਤੇ ਫਰੰਟਲਾਈਨ ਹੈਲਥ ਵਰਕਰਾਂ ਉੱਤੇ ਹੋ ਰਹੇ ਹਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਗ੍ਰਹਿ ਮੰਤਰਾਲਾ ਨੇ ਅਜਿਹੀਆਂ ਘਟਨਾਵਾਂ ਦਾ ਨੋਟਿਸ ਲਿਆ ਹੈ ਅਤੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਹੈ ਕਿ ਅਜਿਹੇ ਕਾਰੇ ਕਰਨ ਵਾਲਿਆਂ ਵਿਰੁੱਧ ਰਾਸ਼ਟਰੀ ਸੁਰੱਖਿਆ ਕਾਨੂੰਨ ਹੇਠ ਕਾਰਵਾਈ ਕੀਤੀ ਜਾਵੇ।
During the ship's community outreach programme at an old age home in Port Louis, Mauritius, the NCC cadets won the admiration of the inmates by their sprightly enthusiasm and caring touch.
ਜਹਾਜ਼ ਦੇ ਕਮਿਊਨਟੀ ਰੀਚ ਪ੍ਰੋਗਰਾਮ, ਜੋ ਕਿ ਮਾਰੀਸ਼ਸ ਦੇ ਪੋਰਟ ਲੁਇਸ ਵਿਖੇ ਇੱਕ ਬਿਰਧ ਘਰ ਵਿੱਚ ਆਯੋਜਿਤ ਕੀਤਾ ਗਿਆ ਸੀ, ਐੱਨਸੀਸੀ ਕੈਡਿਟਾਂ ਨੇ ਆਪਣੇ ਉਤਸ਼ਾਹ ਅਤੇ ਦੁਲਾਰ ਭਰੀ ਛੋਹ ਨਾਲ ਉੱਥੋਂ ਦੇ ਵਸਨੀਕਾਂ ਦੀ ਪ੍ਰਸ਼ੰਸਾ ਖੱਟੀ।
Advertisement - Remove
It is therefore necessary to undertake measures by way of making available basic safety cover like home made masks for covering the face.
ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਘਰ ਵਿੱਚ ਬਣੇ ਮਾਸਕ ਦੀ ਸਹਾਇਤਾ ਨਾਲ ਮੁੱਢਲੀ ਸੁਰੱਖਿਆ ਦੇ ਉਪਰਾਲੇ ਕੀਤੇ ਜਾਣ।
The interaction was also attended by Union Home Minister, Defence Minister, Health Minister, Principal Secretary, Cabinet Secretary and other senior officials of Government of India.
ਕੇਂਦਰੀ ਗ੍ਰਹਿ ਮੰਤਰੀ, ਰੱਖਿਆ ਮੰਤਰੀ, ਸਿਹਤ ਮੰਤਰੀ, ਪ੍ਰਿੰਸੀਪਲ ਸਕੱਤਰ, ਕੈਬਨਿਟ ਸਕੱਤਰ ਅਤੇ ਭਾਰਤ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਇਸ ਗੱਲਬਾਤ ਵਿੱਚ ਹਿੱਸਾ ਲਿਆ।
Mizoram: Mizoram School Education Department has come up with an innovative arrangement to conduct Home schooling via television for children.
ਮਿਜ਼ੋਰਮ: ਮਿਜ਼ੋਰਮ ਸਕੂਲ ਸਿੱਖਿਆ ਵਿਭਾਗ ਨੇ ਬੱਚਿਆਂ ਲਈ ਟੈਲੀਵਿਜ਼ਨ ਜ਼ਰੀਏ ਹੋਮ ਸਕੂਲਿਂਗ ਚਲਾਉਣ ਦੀ ਇੱਕ ਨਵੀਂ ਵਿਵਸਥਾ ਕੀਤੀ ਹੈ।
Indian Railways along with Ministry of Home affairs is keeping in touch with State Governments to sort out any operational issue if they arise.
ਭਾਰਤੀ ਰੇਲਵੇ ਨੇ ਗ੍ਰਹਿ ਮੰਤਰਾਲੇ ਅਤੇ ਰਾਜ ਸਰਕਾਰਾਂ ਨਾਲ ਸੰਪਰਕ ਬਣਾ ਕੇ ਰੱਖਿਆ ਹੋਇਆ ਹੈ, ਤਾਂ ਜੋ ਅਪਰੇਸ਼ਨ ਨੂੰ ਲੈ ਕੇ ਜੇ ਕੋਈ ਸਮੱਸਿਆ ਆਵੇ, ਤਾਂ ਉਸ ਦਾ ਹੱਲ ਕੀਤਾ ਜਾ ਸਕੇ।
Design of the home made mask has been finalized, around 150 Gamochas purchased and two sewing machines arranged (6 homemade masks can be prepared from one Gamocha).
ਘਰ ਦੇ ਬਣੇ ਮਾਸਕ ਦੇ ਡਿਜ਼ਾਇਨ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਇਸ ਲਈ ਲਗਭਗ 150 ਗਮਛੇ ਖਰੀਦੇ ਗਏ ਅਤੇ ਦੋ ਸਿਲਾਈ ਮਸ਼ੀਨਾਂ ਦੀ ਵਿਵਸਥਾ ਕੀਤੀ ਗਈ ਹੈ। (ਇੱਕ ਗਮਛੇ ਤੋਂ 6 ਹੋਮਮੇਡ ਮਾਸਕ ਤਿਆਰ ਕੀਤੇ ਜਾ ਸਕਦੇ ਹਨ)।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading