Advertisement - Remove

home - Example Sentences

Popularity:
Difficulty:
ਹੋਮ / ਹ੍ਯੂਮ
Sensing this opportunity, the Government has amended the century old Forest Act by taking home grown bamboo out of the purview of the Forest Act.
ਇਸ ਮੌਕੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਘਰ ਦੇ ਬਾਂਸ ਨੂੰ ਵਣ ਕਾਨੂੰਨ ਦੇ ਦਾਇਰੇ ਤੋਂ ਬਾਹਰ ਕੱਢਦੇ ਹੋਏ ਸਦੀਆਂ ਪੁਰਾਣੇ ਵਣ ਕਾਨੂੰਨ ਵਿੱਚ ਸੋਧ ਕੀਤੀ ਹੈ।
Kerala: The youngest baby, a five-day old, who was confirmed with Covid-19 in the state recovered from the disease and returned to home from Parippally Medical College in Kollam.
ਕੇਰਲ: ਕੋਲਮ ਦੇ ਪਰਿਪੱਲੀ ਮੈਡੀਕਲ ਕਾਲਜ ਵਿੱਚ ਦਾਖਲ ਸਭ ਤੋਂ ਛੋਟੀ ਉਮਰ ਦੇ ਪੰਜ ਸਾਲਾ ਬੱਚੇ ਦੇ ਕੋਵਿਡ ਦੀ ਪੁਸ਼ਟੀ ਤੋਂ ਬਾਅਦ ਅੱਜ ਉਸ ਨੂੰ ਸਿਹਤਯਾਬ ਹੋਣ ਤੇ ਘਰ ਭੇਜਿਆ ਗਿਆ।
Home quarantine option will be limited to only extreme unavoidable circumstances, said CM oramthanga.
ਮੁੱਖ ਮੰਤਰੀ ਜ਼ੋਰਮਥੰਗਾ ਨੇ ਕਿਹਾ ਕਿ ਘਰੇਲੂ ਏਕਾਂਤਵਾਸ ਵਿਕਲਪ ਸਿਰਫ ਅਤਿ ਦਰਜੇ ਦੇ ਨਾ ਟਾਲਣਯੋਗ ਹਾਲਤਾਂ ਤੱਕ ਸੀਮਿਤ ਰਹੇਗਾ।
The meeting was attended by the Home Minister, Health Minister, Principal Secretary to PM, Cabinet Secretary, Health Secretary, DG ICMR and other related conveners of the Empowered Groups.
ਬੈਠਕ ਵਿੱਚ ਗ੍ਰਹਿ ਮੰਤਰੀ, ਸਿਹਤ ਮੰਤਰੀ, ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਕੈਬਨਿਟ ਸਕੱਤਰ, ਸਿਹਤ ਸਕੱਤਰ, ਆਈਸੀਐੱਮਆਰ ਦੇ ਡਾਇਰੈਕਟਰ ਜਨਰਲ ਅਤੇ ਅਧਿਕਾਰ ਪ੍ਰਾਪਤ ਗਰੁੱਪ ਦੇ ਸਬੰਧਿਤ ਸੰਯੋਜਕਾਂ ਨੇ ਹਿੱਸਾ ਲਿਆ।
The Union Home Minister said house-to-house health surveys will be conducted in Containment ones in the capital to improve Contact Mapping, and the survey report will be available within a week.
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਕੰਟੇਨਮੈਂਟ ਜ਼ੋਨ ਵਿੱਚ ਮਰੀਜ਼ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਹਿਚਾਣ (ਕੰਟੈਕਟ ਮੈਪਿੰਗ) ਚੰਗੀ ਤਰ੍ਹਾਂ ਹੋ ਸਕੇ, ਇਸ ਦੇ ਲਈ ਘਰ-ਘਰ ਜਾਕੇ ਹਰ ਇੱਕ ਵਿਅਕਤੀ ਦਾ ਵਿਆਪਕ ਸਿਹਤ ਸਰਵੇ ਕੀਤਾ ਜਾਵੇਗਾ। ਜਿਸ ਦੀ ਰਿਪੋਰਟ ਇੱਕ ਹਫ਼ਤੇ ਵਿੱਚ ਆ ਜਾਵੇਗੀ।
Advertisement - Remove
Prime Minister suggested that Home Minister and Health Minister should convene an emergency meeting with Lt Governor, Chief Minister of Government of NCT Delhi to plan a coordinated and comprehensive response to handle the challenge posed by rising cases of Covid-19.
ਪ੍ਰਧਾਨ ਮੰਤਰੀ ਨੇ ਕੋਵਿਡ-19 ਦੇ ਵਧਦੇ ਮਾਮਲਿਆਂ ਕਾਰਨ ਉਤਪੰਨ ਚੁਣੌਤੀ ਨਾਲ ਨਜਿੱਠਣ ਲਈ ਤਾਲਮੇਲ ਅਤੇ ਸਮੁੱਚੀ ਯੋਜਨਾ ਤਿਆਰ ਕਰਨ ਲਈ ਗ੍ਰਹਿ ਮੰਤਰੀ ਅਤੇ ਸਿਹਤ ਮੰਤਰੀ ਨੂੰ ਉਪ ਰਾਜਪਾਲ, ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੇ ਮੁੱਖ ਮੰਤਰੀ ਨਾਲ ਐਮਰਜੈਂਸੀ ਬੈਠਕ ਬੁਲਾਉਣ ਦਾ ਸੁਝਾਅ ਦਿੱਤਾ।
Union Home Minister said the Central Government is committed to check COVID-19 spread in Delhi and keep the national capital safe.
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਸੁਰੱਖਿਅਤ ਰੱਖਣ ਅਤੇ ਕੋਰੋਨਾ ਸੰਕ੍ਰਮਣ ਨੂੰ ਰੋਕਣ ਲਈ ਕੇਂਦਰ ਦੀ ਕੇਂਦਰ ਸਰਕਾਰ ਪ੍ਰਤੀਬੱਧ ਹੈ।
Today, the Union Health Minister along with the Union Home Minister held a meeting with the Lieutenant Governor of Delhi and Chief Minister of Delhi to review the COVID-19 situation in the NCT of Delhi.
ਅੱਜ ਦਿੱਲੀ-ਐੱਨਸੀਟੀ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਨਾਲ ਕੇਂਦਰੀ ਸਿਹਤ ਮੰਤਰੀ ਨੇ ਦਿੱਲੀ ਦੇ ਉਪ ਰਾਜਪਾਲ ਅਤੇ ਦਿੱਲੀ ਦੇ ਮੁੱਖ ਮੰਤਰੀ ਨਾਲ ਬੈਠਕ ਕੀਤੀ।
Union Home Minister asked the Delhi Government, all three Mayors and three the Municipal Corporations of Delhi to work together and implement the decisions taken in this mornings meeting.
ਕੇਂਦਰੀ ਗ੍ਰਹਿ ਮੰਤਰੀ ਨੇ ਦਿੱਲੀ ਸਰਕਾਰ, ਤਿੰਨੋਂ ਮੇਅਰਾਂ ਅਤੇ ਤਿੰਨਾਂ ਨਗਰ ਨਿਗਮ ਦੇ ਕਮਿਸ਼ਨਰਾਂ ਨੂੰ ਮਿਲ ਕੇ ਕੰਮ ਕਰਨ ਅਤੇ ਸਵੇਰ ਦੀ ਬੈਠਕ ਵਿੱਚ ਕੀਤੇ ਗਏ ਸਾਰੇ ਫੈਸਲਿਆਂ ਨੂੰ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ।
At a meeting chaired by the Union Home Minister Shri Amit Shah with the Chief Minister of Delhi, Shri Arvind Kejriwal and senior officers yesterday, several important decisions were taken to ensure safety of the citizens of Delhi against infection.
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਵਿੱਚ ਦਿੱਲੀ ਦੀ ਜਨਤਾ ਦੀ ਸੁਰੱਖਿਆ ਅਤੇ ਕੋਰੋਨਾ ਸੰਕ੍ਰਮਣ ਨੂੰ ਰੋਕਣ ਲਈ ਕਈ ਮਹੱਤਵਪੂਰਨ ਫ਼ੈਸਲੇ ਕੀਤੇ ਸਨ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading