Advertisement - Remove

home - Example Sentences

ਹੋਮ / ਹ੍ਯੂਮ
Lakhs of villages, home to 85 crore people, remain almost untouched by Coronavirus.
ਲੱਖਾਂ ਪਿੰਡ, 85 ਕਰੋੜ ਲੋਕਾਂ ਦੇ ਘਰ ਕੋਰੋਨਾਵਾਇਰਸ ਤੋਂ ਲਗਭਗ ਅਛੂਤੇ ਹਨ।
The Home Minister also thanked the Radha Soami Satsang Beas and all others who helped to create this huge COVID care facility.
ਸ਼੍ਰੀ ਅਮਿਤ ਸ਼ਾਹ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਅਤੇ ਇਸ ਵਿਸ਼ਾਲ ਕੋਵਿਡ ਸੁਵਿਧਾ ਦੀ ਸਥਾਪਨਾ ਵਿੱਚ ਮਦਦ ਕਰਨ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ।
The Union Minister of State for Home Affairs, Shri G. Kishan Reddy, the Chief Minister of Delhi, Shri Arvind Kejriwal, the Union Home Secretary, Shri AjayBhalla and senior officials of the Delhi Government were also present on the occasion.
ਇਸ ਅਵਸਰ ਉੱਤੇ ਗ੍ਰਹਿ ਰਾਜ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ, ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ, ਗ੍ਰਹਿ ਸਕੱਤਰ ਸ਼੍ਰੀ ਅਜੈ ਭੱਲਾ ਸਹਿਤ ਕੇਂਦਰ ਅਤੇ ਦਿੱਲੀ ਸਰਕਾਰ ਦੇ ਅਨੇਕ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
The Union Home Minister said, I applaud our courageous Indo-Tibetan Border Police (ITBP) personnel, who would be operating this COVID care facility during these trying times.
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੇ ਨਾਗਰਿਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪ੍ਰਤੀਬੱਧ ਹੈ।
Assam: Union Home Minister Amit Shah spoke to CM of Assam, SarbanandaSonowal and State Health Minister, HimantaBiswaSarma today and took stock of the alarming situation in Brahmaputra river and landslides near Guwahati assures of all possible support to the State.
ਅਸਾਮ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਅਸਾਮ ਦੇ ਮੁੱਖ ਮੰਤਰੀ ਸਰਬਨੰਦਸੋਨੋਵਾਲ ਅਤੇ ਰਾਜ ਦੇ ਸਿਹਤ ਮੰਤਰੀ ਹਿਮਾਂਤਾ ਬਿਸਵਾ ਸਰਮਾ ਨਾਲ ਗੱਲਬਾਤ ਕੀਤੀ ਅਤੇ ਗੁਹਾਟੀ ਦੇ ਨੇੜੇ ਬ੍ਰਹਮਪੁੱਤਰ ਨਦੀ ਅਤੇ ਜਮੀਨ ਖਿਸਕਣ ਦੀ ਚਿੰਤਾਜਨਕ ਸਥਿਤੀ ਦਾ ਜਾਇਜ਼ਾ ਲਿਆ; ਉਨ੍ਹਾਂ ਰਾਜ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।
Advertisement - Remove
Karnataka:In the light of large number of people in quarantine violating the rules, the state government is working on developing an App which will tag the movement of those in home quarantine.
ਕਰਨਾਟਕ: ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੀ ਨਿਗਰਾਨੀ ਲਈ ਰਾਜ ਸਰਕਾਰ ਇੱਕ ਐਪ ਵਿਕਸਿਤ ਕਰਨ 'ਤੇ ਕੰਮ ਕਰ ਰਹੀ ਹੈ ਜੋ ਘਰੇਲੂ ਕੁਆਰੰਟੀਨ ਦੇ ਲੋਕਾਂ ਦੀ ਆਵਾਜਾਈ ਨੂੰ ਦਰਸਾਏਗੀ।
Telangana Home Minister Mohammed Mahmood Ali tests positive for Covid-19.
ਤੇਲੰਗਾਨਾ ਦੇ ਗ੍ਰਹਿ ਮੰਤਰੀ ਮੁਹੰਮਦ ਮਹਿਮੂਦ ਅਲੀ ਕੋਵਿਡ -19 ਲਈ ਪਾਜ਼ਿਟਿਵ ਆਏ ਹਨ।
Under the leadership of Prime Minister Shri Narendra Modi, Union Home Minister Shri Amit Shah held series of meetings since 14th June to review COVID-19 management and ways to tackle it in Delhi-NCR.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਦਿੱਲੀ-ਐੱਨਸੀਆਰ ਵਿੱਚ ਕੋਵਿਡ-19 ਦੇ ਪ੍ਰਬੰਧਨ ਅਤੇ ਇਸ ਨਾਲ ਨਜਿੱਠਣ ਦੇ ਉਪਾਵਾਂ ਦੀ ਸਮੀਖਿਆ ਲਈ 14 ਜੂਨ ਤੋਂ ਲਗਾਤਾਰ ਕਈ ਬੈਠਕਾਂ ਕਰ ਕੇ ਅਨੇਕ ਮਹੱਤਵਪੂਰਨ ਫ਼ੈਸਲੇ ਲਏ ਹਨ।
Raksha Mantri was also accompanied by Delhi Chief Minister Shri Arvind Kejriwal and Minister of State for Home Shri G Kishan Reddy.
ਰੱਖਿਆ ਮੰਤਰੀ ਦੇ ਨਾਲ ਅੱਜ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਗ੍ਰਹਿ ਰਾਜ ਮੰਤਰੀ ਸ਼੍ਰੀ ਜੀ. ਕਿਸ਼ਨ ਰੈੱਡੀ ਵੀ ਮੌਜੂਦ ਸਨ।
On this occasion Union Home Minister Shri Amit Shah said Prime Minister Shri Narendra Modi is fully committed to helping the people of Delhi in these challenging times and this Covid hospital is yet again, highlights this resolve.
ਇਸ ਮੌਕੇ ‘ਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਇਸ ਚੁਣੌਤੀਪੂਰਨ ਸਮੇਂ ਵਿੱਚ ਦਿੱਲੀ ਦੀ ਜਨਤਾ ਦੀ ਮਦਦ ਕਰਨ ਲਈ ਪੂਰੀ ਤਰ੍ਹਾਂ ਨਾਲ ਪ੍ਰਤੀਬੱਧ ਹਨ ਅਤੇ ਇਹ ਕੋਵਿਡ ਹਸਪਤਾਲ ਫਿਰ ਉਸੇ ਸੰਕਲਪ ਨੂੰ ਦਰਸਾਉਂਦਾ ਹੈ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading