Advertisement - Remove

home - Example Sentences

ਹੋਮ / ਹ੍ਯੂਮ
Once the information about migrants wishing to go back to their home states is made available from each district, then Indian Railways can take further action to help operationalise the trains.
ਇੱਕ ਵਾਰ ਜਦੋਂ ਆਪਣੇ ਗ੍ਰਹਿ ਰਾਜਾਂ ਵਿੱਚ ਵਾਪਸ ਜਾਣ ਦੇ ਇਛੁੱਕ ਪ੍ਰਵਾਸੀਆਂ ਬਾਰੇ ਜਾਣਕਾਰੀ ਹਰੇਕ ਜ਼ਿਲ੍ਹੇ ਤੋਂ ਉਪਲੱਬਧ ਕਰਵਾਈ ਜਾਂਦੀ ਹੈ, ਤਾਂ ਭਾਰਤੀ ਰੇਲਵੇ ਟ੍ਰੇਨਾਂ ਦੇ ਸੰਚਾਲਨ ਵਿੱਚ ਮਦਦ ਕਰਨ ਲਈ ਅਗਲੀ ਕਾਰਵਾਈ ਕਰਦਾ ਹੈ।
Home Minister hailed PM Modis leadership in handling COVID-19 and said that it has outshined several developed nations.
ਗ੍ਰਹਿ ਮੰਤਰੀ ਨੇ ਕੋਵਿਡ-19 ਨਾਲ ਨਜਿੱਠਣ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਭਾਰਤ ਨੇ ਕਈ ਵਿਕਸਿਤ ਦੇਸ਼ਾਂ ਨੂੰ ਪਛਾੜ ਦਿੱਤਾ ਹੈ।
Modi government has decided to increase borrowing limit of States, which will give them extra resource of Rs. 4.28 lakh crore, the Home Minister said.
ਗ੍ਰਹਿ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਰਾਜਾਂ ਦੀ ਕਰਜ਼ਾ ਲੈਣ ਦੀ ਹੱਦ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਉਨ੍ਹਾਂ ਨੂੰ 4.28 ਲੱਖ ਕਰੋੜ ਰੁਪਏ ਦੇ ਵਾਧੂ ਸਰੋਤ ਮਿਲਣਗੇ।
The meeting was also attended by Shri Amit Shah, Union Home Minister Shri PK Sinha Principal Advisor to the Prime Minister Shri Rajiv Gauba, Cabinet Secretary, besides other senior officers of Government of India.
ਇਸ ਮੀਟਿੰਗ ਵਿੱਚ ਭਾਰਤ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ; ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਲਾਹਕਾਰ ਸ਼੍ਰੀ ਪੀਕੇ ਸਿਨਹਾ, ਕੈਬਨਿਟ ਸਕੱਤਰ ਸ਼੍ਰੀ ਰਾਜੀਵ ਗਾਬਾ ਨੇ ਵੀ ਹਿੱਸਾ ਲਿਆ।
Chief Secretary, Odisha and Home Secretary, West Bengal participated in the meeting through Video Conference.
ਓਡੀਸ਼ਾ ਦੇ ਮੁੱਖ ਸਕੱਤਰ ਅਤੇ ਪੱਛਮ ਬੰਗਾਲ ਦੇ ਗ੍ਰਹਿ ਸਕੱਤਰ ਨੇ ਵੀਡੀਓ ਕਾਨਫਰੰਸ ਜ਼ਰੀਏ ਇਸ ਬੈਠਕ ਵਿੱਚ ਹਿੱਸਾ ਲਿਆ।
Advertisement - Remove
Senior Officers from the Ministries of Home Affairs, Defence, Shipping, Power, Telecommunications, Health, IMD, NDMA and NDRF also attended the meeting.
ਗ੍ਰਹਿ ਮੰਤਰਾਲਾ, ਰੱਖਿਆ, ਜਹਾਜ਼ਰਾਨੀ, ਬਿਜਲੀ, ਦੂਰਸੰਚਾਰ, ਸਿਹਤ, ਆਈਐੱਮਡੀ, ਐੱਨਡੀਐੱਮਏ ਅਤੇ ਐੱਨਡੀਆਰਐੱਫ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਸ਼ਾਮਲ ਹੋਏ।
Efforts are being made to ensure that all of them are able to travel to their home states at the earliest.
ਇਹ ਸੁਨਿਸ਼ਚਿਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਸਾਰੇ ਛੇਤੀ ਤੋਂ ਛੇਤੀ ਆਪਣੇ ਗ੍ਰਹਿ ਰਾਜਾਂ ਤੱਕ ਪਹੁੰਚ ਸਕਣ।
Haryana: Chief Minister has said that due to the global pandemic of COVID-19, the state government daily runs Special Shramik Trains from the various railway stations of the state to send the migrant workers from Haryana to their home states.
ਹਰਿਆਣਾ: ਮੁੱਖ ਮੰਤਰੀ ਨੇ ਕਿਹਾ ਹੈ ਕਿ ਕੋਵਿਡ19 ਦੀ ਆਲਮੀ ਮਹਾਮਾਰੀ ਦੇ ਕਾਰਨ ਰਾਜ ਸਰਕਾਰ ਹਰਿਆਣਾ ਵਿੱਚ ਫ਼ਸੇ ਪ੍ਰਵਾਸੀ ਕਾਮਿਆਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ ਤੱਕ ਭੇਜਣ ਲਈ ਰੋਜ਼ਾਨਾ ਸ਼੍ਰਮਿਕ ਸਪੈਸ਼ਲ ਟ੍ਰੇਨਾਂ ਚਲਾ ਰਹੀ ਹੈ।
For details: INPUTS FROM PIB FIELD OFFICES Haryana: Home Minister has said that curbing the spread of COVID-19 infection is the priority of the State Government.
ਪੀਆਈਬੀ ਦੇ ਫੀਲਡ ਦਫ਼ਤਰਾਂ ਤੋਂ ਮਿਲੇ ਇਨਪੁਟ ਹਰਿਆਣਾ: ਗ੍ਰਹਿ ਮੰਤਰੀ ਨੇ ਕਿਹਾ ਕਿ ਕੋਵਿਡ-19 ਸੰਕ੍ਰਮਣ ਦੇ ਪਸਾਰ ਨੂੰ ਰੋਕਣਾ ਰਾਜ ਸਰਕਾਰ ਦੀ ਤਰਜੀਹ ਹੈ।
Till date, over 14 lakh migrant workers have been sent to their home states from Gujarat through various modes of transport including a large number of them through Shramik Express trains.
ਹੁਣ ਤੱਕ, 14 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਗੁਜਰਾਤ ਤੋਂ ਵੱਖ-ਵੱਖ ਢੰਗਾਂ ਰਾਹੀਂ ਗੁਜਰਾਤ ਤੋਂ ਉਨ੍ਹਾਂ ਦੇ ਗ੍ਰਹਿ ਰਾਜਾਂ ਲਈ ਭੇਜਿਆ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਸ਼੍ਰਮਿਕ ਐਕਸਪ੍ਰੈੱਸ ਟ੍ਰੇਨਾਂ ਰਾਹੀਂ ਗਏ ਹਨ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading