Advertisement - Remove

home - Example Sentences

Popularity:
Difficulty:
ਹੋਮ / ਹ੍ਯੂਮ
The meeting was attended by the Cabinet Secretary, the Principal Secretary to the PM, the Additional Principal Secretary to the PM, the Home Secretary, and other senior officials from the IMD, NDRF, NDMA and PMO etc.
ਇਸ ਬੈਠਕ ਵਿੱਚ ਕੈਬਨਿਟ ਸਕੱਤਰ, ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲਸਕੱਤਰ, ਪ੍ਰਧਾਨ ਮੰਤਰੀ ਦੇ ਐਡੀਸ਼ਨਲ ਪ੍ਰਿੰਸੀਪਲ ਸਕੱਤਰ, ਗ੍ਰਿਹ ਸਕੱਤਰ ਅਤੇ ਆਈਐੱਮਡੀ, ਐੱਨਡੀਆਰਐੱਫ, ਐੱਨਡੀਐੱਮਏ, ਪ੍ਰਧਾਨ ਮੰਤਰੀ ਦਫ਼ਤਰ ਆਦਿ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।
The meeting was attended by the Cabinet Secretary, the Principal Secretary to the PM, the Additional Principal Secretary to the PM, the Home Secretary, and other senior officials from the IMD, NDRF, NDMA and PMO etc.
ਇਸ ਬੈਠਕ ਵਿੱਚ ਕੈਬਨਿਟ ਸਕੱਤਰ, ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਪ੍ਰਧਾਨ ਮੰਤਰੀ ਦੇ ਐਡੀਸ਼ਨਲ ਪ੍ਰਿੰਸੀਪਲ ਸਕੱਤਰ, ਗ੍ਰਿਹ ਸਕੱਤਰ ਅਤੇ ਆਈਐੱਮਡੀ, ਐੱਨਡੀਆਰਐੱਫ, ਐੱਨਡੀਐੱਮਏ, ਪ੍ਰਧਾਨ ਮੰਤਰੀ ਦਫ਼ਤਰ ਆਦਿ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।
Brothers and sisters, Sardar Patel was made the Home Minister at the most difficult time for the country.
ਭਾਈਓ ਅਤੇ ਭੈਣੋਂ, ਸਰਦਾਰ ਪਟੇਲ ਨੂੰ ਅਜਿਹੇ ਸਮੇਂ ਵਿੱਚ ਦੇਸ਼ ਦਾ ਗ੍ਰਿਹ ਮੰਤਰੀ ਬਣਾਇਆ ਗਿਆ ਸੀ ਜੋ ਭਾਰਤ ਦੇ ਇਤਿਹਾਸ ਦਾ ਸਭ ਤੋਂ ਮੁਸ਼ਕਲ ਪਲ ਸੀ ।
He is an IAS officer of Jharkhand cadre (1982 batch) and has held important assignments like Union Home Secretary, Secretary, Ministry of Urban Development, Government of India and Chief Secretary, Jharkhand.
ਉਹ ਝਾਰਖੰਡ ਕਾਡਰ (1982 ਬੈਚ) ਦੇ ਆਈਏਐੱਸ ਅਧਿਕਾਰੀ ਹਨ ਅਤੇ ਉਨ੍ਹਾਂ ਨੇ ਭਾਰਤ ਸਰਕਾਰ ਦੇ ਕੇਂਦਰੀ ਗ੍ਰਿਹ ਸਕੱਤਰ, ਸ਼ਹਿਰੀ ਵਿਕਾਸ ਮੰਤਰਾਲੇ ਦੇ ਸਕੱਤਰ ਅਤੇ ਝਾਰਖੰਡ ਦੇ ਮੁੱਖ ਸਕੱਤਰ ਜਿਹੇ ਮਹੱਤਵਪੂਰਨ ਅਹੁਦਿਆਂ ਉੱਤੇ ਕੰਮ ਕੀਤਾ ਹੈ।
He also recalled that Ahmedabad airport was renamed as Sardar Vallabhai Patel International airport and Sardar Vallabhai Patel memorial was built in his home town in Nadiad, Gujarat in the past.
ਸਰਦਾਰ ਪਟੇਲ ਦੇ ਗ੍ਰਿਹ ਨਗਰ ਨਾਦੀਆੜ, ਗੁਜਰਾਤ ਵਿੱਚ ਸਰਦਾਰ ਵੱਲਭਭਾਈ ਪਟੇਲ ਯਾਦਗਾਰ ਦਾ ਨਿਰਮਾਣ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ ।
Advertisement - Remove
President, Vice President and Home Minister also addressed the concluding session.
ਸੰਮੇਲਨ ਦੇ ਸਮਾਪਨ ਸੈਸ਼ਨ ਨੂੰ ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਗ੍ਰਿਹ ਮੰਤਰੀ ਨੇ ਵੀ ਸੰਬੋਧਨ ਕੀਤਾ ।
Union Home Secretary Sh. Ajay Kumar Bhalla, Chairman of Empowered Group -11 informed the GoM that they are monitoring and supervising the strategic issues arriving out of the measures taken so far in containing the pandemic.
ਕੇਂਦਰੀ ਗ੍ਰਿਹ ਸਕੱਤਰ ਸ਼੍ਰੀ ਅਜੇ ਕੁਮਾਰ ਭੱਲਾ, ਜੋ ਕਿ ਇਸ ਸਕਤੀਸ਼ਾਲੀ ਗਰੁੱਪ ਦੇ ਚੇਅਰਮੈਨ ਹਨ, ਨੇ ਮੰਤਰੀਆਂ ਦੇ ਗਰੁੱਪ ਨੂੰ ਦੱਸਿਆ ਕਿ ਉਹ ਰਣਨੀਤਿਕ ਮੁੱਦਿਆਂ ਉੱਤੇ ਵੀ ਨਿਗਰਾਨੀ ਰੱਖ ਰਹੇ ਹਨ ਤਾਕਿ ਮਹਾਂਮਾਰੀ ਉੱਤੇ ਕਾਬੂ ਪਾਇਆ ਜਾ ਸਕੇ।
Speaking on the occasion the Union Home Minister gave a clarion call to the women to keep away from using plastics bags while purchasing groceries and vegetables.
ਇਸ ਮੌਕੇ ਉੱਤੇ ਕੇਂਦਰੀ ਗ੍ਰਿਹ ਮੰਤਰੀ ਨੇ ਔਰਤਾਂ ਨੂੰ ਕਰਿਆਨੇ ਦੇ ਸਮਾਨ ਅਤੇ ਸਬਜ਼ੀ ਦੀ ਖਰੀਦਦਾਰੀ ਲਈ ਪਲਾਸਟਿਕ ਥੈਲੀਆਂ ਦੀ ਵਰਤੋਂ ਨਾ ਕਰਨ ਦਾ ਸੱਦਾ ਦਿੱਤਾ।
The Home Minister recalled that the Prime Minister Shri Narendra Bhai Modi on resuming powers second time in 2019 created a separate ministry for Jal Shakti.
ਇਸ ਮੌਕੇ ਉੱਤੇ ਕੇਂਦਰੀ ਗ੍ਰਿਹ ਮੰਤਰੀ ਨੇ ਸਾਲ 2019 ਵਿੱਚ ਦੂਜੀ ਵਾਰੀ ਸੱਤਾ ਸੰਭਾਲਣ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਜਲ ਸ਼ਕਤੀ ਲਈ ਇੱਕ ਵੱਖਰਾ ਮੰਤਰਾਲਾ ਕਾਇਮ ਕੀਤੇ ਜਾਣ ਦਾ ਜ਼ਿਕਰ ਕੀਤਾ।
The Statue of Unity was opened to the public on October 31, 2018 to mark the birth anniversary of the country's first home minister.
ਦੇਸ਼ ਦੇ ਪਹਿਲੇ ਗ੍ਰਿਹ ਮੰਤਰੀ ਦੇ ਜਨਮ ਦਿਵਸ ਉੱਤੇ 31 ਅਕਤੂਬਰ, 2018 ਨੂੰ ਸਟੈਚੂ ਆਵ੍ ਯੂਨਿਟੀ ਨੂੰ ਜਨਤਾ ਲਈ ਖੋਲ੍ਹ ਦਿੱਤਾ ਗਿਆ ਸੀ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading