Advertisement - Remove

including - Example Sentences

Popularity:
Difficulty:
ਇਨ੍ਕ੍ਲੂਡਿਂਗ
All plantation activities are allowed, including their processing and marketing.
ਪੌਦੇ ਲਾਉਣ ਦੀਆਂ ਸਾਰੀਆਂ ਗਤੀਵਿਧੀਆਂ ਦੀ, ਉਨ੍ਹਾਂ ਦੀ ਪ੍ਰੋਸੈਸਿੰਗ ਤੇ ਮਾਰਕਿਟਿੰਗ ਸਮੇਤ ਇਜਾਜ਼ਤ ਹੈ।
Mentioning about many world leaders including President Trump congratulating India for exporting medicines, Shri Goyal said that Indian Pharmaceuticals Industry is playing important role in producing and delivering medicines not only to India but also for the rest of the world.
ਰਾਸ਼ਟਰਪਤੀ ਟਰੰਪ ਸਮੇਤ ਕਈ ਵਿਸ਼ਵ ਨੇਤਾਵਾਂ ਵਲੇਂ ਭਾਰਤ ਨੂੰ ਦਵਾਈਆਂ ਬਰਾਮਦ ਕਰਨ ਲਈ ਵਧਾਈ ਦੇਣ ਬਾਰੇ ਚਰਚਾ ਕਰਦਿਆਂ, ਸ਼੍ਰੀ ਗੋਇਲ ਨੇ ਕਿਹਾ ਕਿ ਇੰਡੀਅਨ ਫਾਰਮਾਸਿਊਟੀਕਲ ਇੰਡਸਟ੍ਰੀ ਨਾ ਸਿਰਫ ਭਾਰਤ ਨੂੰ, ਬਲਕਿ ਪੂਰੀ ਦੁਨੀਆ ਲਈ ਦਵਾਈਆਂ ਦਾ ਉਤਪਾਦਨ ਅਤੇ ਸਪਲਾਈ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।
Other Ministries of the Central government, including the Ministry of Women and Child Development,would also be requested to provide support as part of the immediate and long-term measures, he stated.
ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਸਮੇਤ ਕੇਂਦਰ ਸਰਕਾਰ ਦੇ ਹੋਰ ਮੰਤਰਾਲਿਆਂ ਨੂੰ ਵੀ ਤੁਰੰਤ ਤੇ ਲੰਮੇ ਸਮੇਂ ਦੇ ਉਪਾਵਾਂ ਦੇ ਹਿੱਸੇ ਵਜੋਂ ਮਦਦ ਪਹੁੰਚਾਉਣ ਦੀ ਬੇਨਤੀ ਕੀਤੀ ਗਈ ਹੈ।’ ਬਿਹਾਰ ਰਾਜ ਨੂੰ ਦਿੱਤੀ ਜਾ ਰਹੀ ਮਦਦ ਬਾਰੇ ਵਿਸਥਾਰਪੂਰਬਕ ਜਾਣਕਾਰੀ ਦਿੰਦਿਆਂ ਡਾ.
Prime Minister's Office PM Modi holds a review meeting to discuss education Sector PM Narendra Modi held a meeting today to deliberate on the issues and reforms required in education sector including National Education Policy(NEP).
ਪ੍ਰਧਾਨ ਮੰਤਰੀ ਦਫਤਰ ਪ੍ਰਧਾਨ ਮੰਤਰੀ ਮੋਦੀ ਨੇ ਸਿੱਖਿਆ ਖੇਤਰ ’ਤੇ ਚਰਚਾ ਕਰਨ ਲਈ ਸਮੀਖਿਆ ਬੈਠਕ ਕੀਤੀ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) ਸਮੇਤ ਸਿੱਖਿਆ ਦੇ ਖੇਤਰ ਵਿੱਚ ਜ਼ਰੂਰੀ ਮੁੱਦਿਆਂ ਅਤੇ ਸੁਧਾਰਾਂ ’ਤੇ ਚਰਚਾ ਕਰਨ ਲਈ ਅੱਜ ਇੱਕ ਬੈਠਕ ਕੀਤੀ।
To achieve all these goals and to ensure efficient educational governance extensive use of technology including Artificial Intelligence will be promoted.
ਇਨ੍ਹਾਂ ਸਾਰੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਅਤੇ ਹੁਨਰ ਸਿੱਖਿਆ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ ਸਮੇਤ ਟੈਕਨੋਲੋਜੀ ਦੀ ਵਿਆਪਕ ਵਰਤੋਂ ਨੂੰ ਪ੍ਰੋਤਸਾਹਨ ਦਿੱਤਾ ਜਾਵੇਗਾ।
Advertisement - Remove
For details: PM Modi holds a review meeting to discuss education Sector PM ShriNarendraModi held a meeting to deliberate on the issues and reforms required in education sector including National Education Policy.
ਪ੍ਰਧਾਨ ਮੰਤਰੀ ਮੋਦੀ ਨੇ ਸਿੱਖਿਆ ਖੇਤਰ ’ਤੇ ਚਰਚਾ ਕਰਨ ਲਈ ਸਮੀਖਿਆ ਬੈਠਕ ਕੀਤੀ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) ਸਮੇਤ ਸਿੱਖਿਆ ਦੇ ਖੇਤਰ ਵਿੱਚ ਜ਼ਰੂਰੀ ਮੁੱਦਿਆਂ ਅਤੇ ਸੁਧਾਰਾਂ ’ਤੇ ਚਰਚਾ ਕਰਨ ਲਈ ਅੱਜ ਇੱਕ ਬੈਠਕ ਕੀਤੀ।
Aerial distance covered by Lifeline Udan flights till date is over 4,21,790 km.Helicopter services including Pawan Hans Ltd have been operating in JK, Ladakh, Islands and North East region transporting critical medical cargo and patients.
ਲਾਈਫ਼ਲਾਈਨ ਉਡਾਨ ਸੇਵਾ ਨੇ ਅੱਜ ਦੀ ਤਾਰੀਖ਼ ਤੱਕ ਕੁੱਲ 4,21,790 ਕਿਲੋਮੀਟਰ ਦਾ ਹਵਾਈ ਸਫ਼ਰ ਤੈਅ ਕੀਤਾ ਹੈ।ਅਹਿਮ ਮੈਡੀਕਲ ਸਮੱਗਰੀ ਅਤੇ ਮਰੀਜ਼ਾਂ ਨੂੰ ਲਿਜਾਣ ਲਈ ਪਵਨ ਹੰਸ ਲਿਮਿਟਿਡ ਸਮੇਤ ਹੈਲੀਕੌਪਟਰ ਸੇਵਾਵਾਂ ਜੰਮੂ-ਕਸ਼ਮੀਰ, ਲੱਦਾਖ, ਆਈਲੈਂਡਸ (ਟਾਪੂਆਂ) ਅਤੇ ਉੱਤਰ - ਪੂਰਬੀ ਖੇਤਰ ਵਿੱਚ ਕੰਮ ਕਰ ਰਹੀਆਂ ਹਨ।
These Corona warriors, including doctors, nurses, hygiene and sanitation staff, police personnel, media and several others engaged in maintenance of essential services and supplies have steadfastly contributed to the national effort to prevent spread of COVID19.
ਇਹ ਕੋਰੋਨਾ ਜੋਧਿਆਂ, ਜਿਨ੍ਹਾਂ ਵਿੱਚ ਡਾਕਟਰ, ਨਰਸਾਂ, ਸਫਾਈ ਅਤੇ ਸੈਨੀਟੇਸ਼ਨ ਸਟਾਫ਼, ਪੁਲਿਸ ਕਰਮਚਾਰੀ, ਮੀਡੀਆ ਅਤੇ ਕਈ ਹੋਰ ਜ਼ਰੂਰੀ ਸੇਵਾਵਾਂ ਅਤੇ ਸਪਲਾਈਆਂ ਦੀ ਸੰਭਾਲ ਵਿੱਚ ਲੱਗੇ ਹੋਏ ਹਨ, ਇਨ੍ਹਾਂ ਨੇ ਕੋਵਿਡ 19 ਦੇ ਫੈਲਣ ਨੂੰ ਰੋਕਣ ਲਈ ਕੌਮੀ ਯਤਨ ਵਿੱਚ ਦ੍ਰਿੜ੍ਹਤਾ ਨਾਲ ਯੋਗਦਾਨ ਪਾਇਆ ਹੈ।
Officers and staff of EPFO are also contributing by putting in extra efforts for providing relief by expeditiously processing EPF withdrawal claims including COVID claims under PMGKY package, etc.
ਕਰਮ ਚਾਰੀ ਭਵਿੱਖ ਨਿਧੀ (ਈਪੀਐੱਫਓ) ਸੰਗਠਨ ਦੇ ਅਧਿਕਾਰੀ ‘ਤੇ ਕਰਮਚਾਰੀ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ (ਪੀਐੱਮਜੀਕੇਵਾਈ) ਤਹਿਤ ਕੋਵਿਡ ਦੇ ਦਾਅਵਿਆਂ ਸਮੇਤ ਭਵਿੱਖ ਨਿਧੀ ਦੇ ਪੈਸੇ ਕਢਵਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵਧੇਰੇ ਯਤਨ ਕਰਕੇ ਵੀ ਆਪਣਾ ਯੋਗਦਾਨ ਪਾ ਰਹੇ ਹਨ।
PM Modi was joined by over 30 other Heads of State and Government and other leaders, including from member States in Asia, Africa, Latin America and the Caribbean, and Europe.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਏਸ਼ੀਆ, ਅਫ਼ਰੀਕਾ, ਲਾਤੀਨੀ ਅਮਰੀਕਾ ਤੇ ਕੈਰੀਬੀਅਨ ਮੁਲਕਾਂ ਤੇ ਯੂਰੋਪ ਦੇ ਸਮੇਤ 30 ਹੋਰਨਾਂ ਦੇਸ਼ਾਂ ਤੇ ਸਰਕਾਰਾਂ ਦੇ ਮੁਖੀ ਅਤੇ ਹੋਰ ਆਗੂ ਮੌਜੂਦ ਸਨ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading