Advertisement - Remove

individuals - Example Sentences

Popularity:
ਇਨ੍ਡਵਿਜਵਲ੍ਜ਼
I compliment all those individuals and organisations working towards building more toilets in various parts of India.
ਮੈਂ ਉਨ੍ਹਾਂ ਸਾਰੇ ਵਿਅਕਤੀਆਂ ਅਤੇ ਸੰਗਠਨਾਂ ਦੀ ਸ਼ਲਾਘਾ ਕਰਦਾ ਹਾਂ ਜਿਹੜੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਰ ਟਾਇਲਟਾਂ ਬਣਾਉਣ ਲਈ ਕੰਮ ਕਰ ਰਹੇ ਹਨ।ਉਨ੍ਹਾਂ ਦਾ ਅਣਮੁੱਲਾ ਯੋਗਦਾਨ ਸਵੱਛ ਭਾਰਤ ਮਿਸ਼ਨ ਨੂੰ ਮਜ਼ਬੂਤ ਗਤੀ ਪ੍ਰਦਾਨ ਕਰਦਾ ਹੈ।”
I salute all those great individuals who sacrificed their lives while serving the nation.
ਮੈਂ ਉਨ੍ਹਾਂ ਸਾਰੇ ਮਹਾਨ ਵਿਅਕਤੀਆਂ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਕਰਦੇ ਹੋਏ ਆਪਣੇ ਪ੍ਰਾਣਾਂ ਦਾ ਬਲੀਦਾਨ ਦਿੱਤਾ ।
I salute all those great individuals who sacrificed their lives while serving the nation.
ਮੈਂ ਉਨ੍ਹਾਂ ਸਾਰੇ ਮਹਾਨ ਵਿਅਕਤੀਆਂ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਕਰਦੇ ਹੋਏ ਆਪਣੇ ਪ੍ਰਾਣਾਂ ਦਾ ਬਲੀਦਾਨ ਦਿੱਤਾ ।
The two leaders welcomed the conclusion of the MOUs and directed concerned individuals to ensure that implementation of existing agreements, Memoranda of Understanding and other frameworks of cooperation, is fast-tracked.
ਦੋਵੇ ਨੇਤਾਵਾਂ ਨੇ ਸਹਿਮਤੀ ਪੱਤਰ ਦਾ ਸੁਆਗਤ ਕੀਤਾ ਅਤੇ ਸਬੰਧਤ ਵਿਅਕਤੀਆਂ ਨੂੰ ਇਹ ਸੁਨਿਸ਼ਚਿਤ ਕਰਨ ਦਾ ਨਿਰਦੇਸ਼ ਦਿੱਤਾ ਕਿ ਵਰਤਮਾਨ ਸਮਝੌਤਿਆਂ, ਸਹਿਮਤੀ ਪੱਤਰਾਂ ਅਤੇ ਸਹਿਯੋਗ ਦੀਆਂ ਹੋਰ ਰੂਪ-ਰੇਖਾਵਾਂ ਨੂੰ ਲਾਗੂ ਕਰਨ ਦਾ ਕੰਮ ਤੇਜ਼ ਗਤੀ ਨਾਲ ਕੀਤਾ ਜਾਵੇ।
The two leaders welcomed the conclusion of the MOUs and directed concerned individuals to ensure that implementation of existing agreements, Memoranda of Understanding and other frameworks of cooperation, is fast-tracked.
12. ਦੋਵੇ ਨੇਤਾਵਾਂ ਨੇ ਸਹਿਮਤੀ ਪੱਤਰ ਦਾ ਸੁਆਗਤ ਕੀਤਾ ਅਤੇ ਸਬੰਧਤ ਵਿਅਕਤੀਆਂ ਨੂੰ ਇਹ ਸੁਨਿਸ਼ਚਿਤ ਕਰਨ ਦਾ ਨਿਰਦੇਸ਼ ਦਿੱਤਾ ਕਿ ਵਰਤਮਾਨ ਸਮਝੌਤਿਆਂ, ਸਹਿਮਤੀ ਪੱਤਰਾਂ ਅਤੇ ਸਹਿਯੋਗ ਦੀਆਂ ਹੋਰ ਰੂਪ-ਰੇਖਾਵਾਂ ਨੂੰ ਲਾਗੂ ਕਰਨ ਦਾ ਕੰਮ ਤੇਜ਼ ਗਤੀ ਨਾਲ ਕੀਤਾ ਜਾਵੇ।
Advertisement - Remove
Selective approaches to terrorist individuals and organizations will not only be futile but also counter-productive.
ਦਹਿਸ਼ਤਗਰਦ ਵਿਅਕਤੀਆਂ ਅਤੇ ਸੰਗਠਨਾਂ ਪ੍ਰਤੀ ਚੋਣਵੀਆਂ ਪਹੁੰਚਾਂ ਨਾ ਕੇਵਲ ਨਾਕਾਮ ਸਿੱਧ ਹੋਣਗੀਆਂ, ਸਗੋਂ ਉਨ੍ਹਾਂ ਦਾ ਕੋਈ ਲਾਭ ਵੀ ਨਹੀਂ ਹੋਣਾ।
Criminality should be the only basis for punitive action against the individuals and organizations responsible for carrying out terrorist acts.
ਦਹਿਸ਼ਗਰਦ ਕਾਰਿਆਂ ਨੂੰ ਅੰਜਾਮ ਦੇਣ ਲਈ ਜ਼ਿੰਮੇਵਾਰ ਵਿਅਕਤੀਆਂ ਤੇ ਸੰਗਠਨਾਂ ਨੂੰ ਸਜ਼ਾ ਦੇਣ ਦੀ ਕਾਰਵਾਈ ਲਈ ਕੇਵਲ ਉਨ੍ਹਾਂ ਦੇ ਅਪਰਾਧਾਂ ਨੂੰ ਹੀ ਅਧਾਰ ਬਣਾਇਆ ਜਾਣਾ ਚਾਹੀਦਾ ਹੈ।
All over India, there are several individuals and organisations selflessly serving society, he added.
ਉਨ੍ਹਾਂ ਨੇ ਕਿਹਾ ਕਿ ਦੇਸ਼ ਭਰ ਵਿੱਚ ਕਈ ਵਿਅਕਤੀ ਅਤੇ ਸੰਗਠਨ ਨਿਰਸਵਾਰਥ ਭਾਵਨਾ ਨਾਲ ਸਮਾਜ ਦੀ ਸੇਵਾ ਕਰ ਰਹੇ ਹਨ।
All over India, there are several individuals and organisations selflessly serving society, he added.
ਉਨ੍ਹਾਂ ਨੇ ਕਿਹਾ ਕਿ ਦੇਸ਼ ਭਰ ਵਿੱਚ ਕਈ ਵਿਅਕਤੀ ਅਤੇ ਸੰਗਠਨ ਨਿਰਸਵਾਰਥ ਭਾਵਨਾ ਨਾਲ ਸਮਾਜ ਦੀ ਸੇਵਾ ਕਰ ਰਹੇ ਹਨ।
The Seoul Peace Prize has been awarded biennially to those individuals who have made their mark through contributions to the harmony of mankind, reconciliation between nations and to world peace.
ਸਿਓਲ ਸ਼ਾਂਤੀ ਪੁਰਸਕਾਰ ਹਰ ਦੋ ਸਾਲ ਬਾਅਦ ਉਨ੍ਹਾਂ ਵਿਅਕਤੀਆਂ ਨੂੰ ਪ੍ਰਦਾਨ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਮਨੁੱਖਤਾ ਦੀ ਇਕਸੁਰਤਾ, ਦੇਸ਼ਾਂ ਵਿੱਚ ਸੁਲ੍ਹਾ ਸਫ਼ਾਈ ਅਤੇ ਵਿਸ਼ਵ ਸ਼ਾਂਤੀ ਲਈ ਕੰਮ ਕੀਤਾ ਹੁੰਦਾ ਹੈ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading