Advertisement - Remove

jawans - Example Sentences

He saluted the jawans of the security forces and police forces.
ਉਨ੍ਹਾਂ ਨੇ ਸੁਰੱਖਿਆ ਬਲਾਂ ਦੇ ਜਵਾਨਾਂ ਅਤੇ ਪੁਲਿਸ ਬਲਾਂ ਨੂੰ ਸਲੂਟ ਕੀਤਾ।
He recalled visiting the border areas in the past, when BSF jawans did not have enough water.
ਉਨ੍ਹਾਂ ਪਿਛਲੇ ਸਮੇਂ ਵਿੱਚ ਸਰਹੱਦੀ ਖੇਤਰਾਂ ਦੇ ਕੀਤੇ ਦੌਰੇ ਨੂੰ ਯਾਦ ਕੀਤਾ ਜਦੋਂ ਬੀਐੱਸਐੱਫ ਜਵਾਨਾਂ ਕੋਲ ਪੂਰਾ ਪਾਣੀ ਨਹੀਂ ਸੀ।
The Prime Minister, Shri Narendra Modi, today celebrated Diwali with jawans of the Indian Army and ITBP, at Harsil in Uttarakhand.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਹਰਸਿਲ ਵਿੱਚ ਭਾਰਤੀ ਸੈਨਾ ਅਤੇ ਆਈਟੀਬੀਪੀ ਦੇ ਜਵਾਨਾਂ ਨਾਲ ਦੀਵਾਲੀ ਮਨਾਈ।
The Prime Minister noted how the situation had changed even in Kutch, where even our jawans did not get enough water at one point of time.
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੱਛ ਵਿੱਚ ਵੀ ਸਥਿਤੀ ਹੁਣ ਬਦਲ ਗਈ ਹੈ, ਜਿੱਥੇ ਕਿਸੇ ਵੇਲੇ ਜਵਾਨਾਂ ਨੂੰ ਵੀ ਪੀਣ ਲਈ ਪੂਰਾ ਪਾਣੀ ਨਹੀਂ ਮਿਲਦਾ ਸੀ।
He recalled how the jawans of the Indian Armed Forces put their lives on the line whenever there is a natural disaster.
ਉਨ੍ਹਾਂ ਪੁਰਾਣੀਆਂ ਯਾਦਾਂ ਤਾਜ਼ਾ ਕਰਦਿਆਂ ਕਿਹਾ ਕਿ ਜਦੋਂ ਵੀ ਕਦੇ ਕਿਤੇ ਕੋਈ ਕੁਦਰਤੀ ਆਫ਼ਤ ਆਉਂਦੀ ਹੈ, ਭਾਰਤੀ ਹਥਿਆਰਬੰਦ ਬਲਾਂ ਦੇ ਜਵਾਨ ਕਿਵੇਂ ਆਪਣੀਆਂ ਜਾਨਾਂ ਦਾਅ ’ਤੇ ਲਾ ਦਿੰਦੇ ਹਨ।
Advertisement - Remove
Eternal vigilance is the price of liberty, the Prime Minister said, appreciating the valour of the jawans guarding the nation’s borders.
ਦੇਸ਼ ਦੀਆਂ ਸਰਹੱਦਾਂ ’ਤੇ ਰਾਖੀ ਕਰ ਰਹੇ ਜਵਾਨਾਂ ਦੇ ਜੋਸ਼ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਦੀਵੀ ਸਤਰਕਤਾ ਸੁਤੰਤਰਤਾ ਦਾ ਮੁੱਲ ਹੈ ।
Jawans of the ITBP joined the interaction from the high altitude Pangong Lake in Ladakh.
ਲੱਦਾਖ ਵਿੱਚ ਪੈਂਗੌਂਗ ਝੀਲ ਦੇ ਉੱਚੇ ਇਲਾਕੇ ਤੋਂ ਆਈਟੀਬੀਪੀ ਦੇ ਜਵਾਨਾਂ ਨੇ ਵੀ ਇਸ ਚਰਚਾ ਵਿੱਚ ਹਿੱਸਾ ਲਿਆ।
It was the result of his selfless service to the nation that in a brief tenure of about one and a half years he gave to our jawans and farmers the mantra to reach the pinnacle of success.
ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਨਿਰਸਵਾਰਥ ਤਪੱਸਿਆ ਦਾ ਹੀ ਫ਼ਲ ਸੀ ਕਿ ਲਗਭਗ ਡੇਢ ਸਾਲ ਦੇ ਸੰਖੇਪ ਕਾਰਜਕਾਲ ਵਿੱਚ, ਉਹ ਦੇਸ਼ ਦੇ ਜਵਾਨਾਂ ਅਤੇ ਕਿਸਾਨਾਂ ਨੂੰ ਸਫ਼ਲਤਾ ਦੇ ਸ਼ਿਖਰ ’ਤੇ ਪਹੁੰਚਣ ਦਾ ਮੰਤਰ ਦੇ ਗਏ।
He interacted with jawans from the ITBP and the Indian Army, and offered sweets to them.
ਪ੍ਰਧਾਨ ਮੰਤਰੀ ਨੇ ਆਈਟੀਬੀਪੀ ਅਤੇ ਭਾਰਤੀ ਫੌਜ ਦੇ ਜਵਾਨਾਂ ਨਾਲ ਗੱਲਬਾਤ ਕੀਤੀ, ਅਤੇ ਉਨ੍ਹਾਂ ਨੂੰ ਮਿਠਿਆਈਆਂ ਦਿੱਤੀਆਂ।
It is because of this disappointment that such incidents are taking place and our jawans are risking their lives and protecting the country.
ਇਸੇ ਨਿਰਾਸ਼ਾ ਕਾਰਨ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤੇ ਸਾਡੇ ਜਵਾਨ ਆਪਣੀਆਂ ਜਾਨਾਂ ਖ਼ਤਰੇ ਵਿੱਚ ਪਾ ਕੇ ਦੇਸ਼ ਦੀ ਰਾਖੀ ਕਰਦੇ ਹਨ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading