Advertisement - Remove

maintain - Example Sentences

ਮੇਨ੍ਟੇਨ / ਮੈਨ੍ਟੈਨ
Speaking on the occasion, the Minister said that soil testing is essential to obtain maximum quality production and to maintain soil fertility, He also visited Mobile Soil Testing Laboratry and asked officers for special focus on the balanced use of Fertilizers.
ਮੰਤਰੀ ਨੇ ਕਿਹਾ ਕਿ ਵੱਧ ਤੋਂ ਵੱਧ ਗੁਣਵਤਾ ਵਾਲੇ ਉਤਪਾਦਨ ਨੂੰ ਪ੍ਰਾਪਤ ਕਰਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਲਈ ਮਿੱਟੀ ਦੀ ਪਰਖ਼ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਮਿੱਟੀ ਜਾਂਚ ਦੀ ਮੋਬਾਈਲ ਪ੍ਰਯੋਗਸ਼ਾਲਾ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਯੂਰੀਆ ਖਾਦ ਦੀ ਸੰਤੁਲਿਤ ਵਰਤੋਂ ’ਤੇ ਖ਼ਾਸ ਧਿਆਨ ਦੇਣ ਲਈ ਕਿਹਾ।
Its essential for you to continuously strive to maintain the relationship of your next generation with India.
ਤੁਹਾਡੀ ਨਵੀਂ ਪੀੜ੍ਹੀ ਭਾਰਤ ਨਾਲ ਜੁੜੀ ਰਹੇ ਇਸ ਲਈ ਤੁਹਾਡੀ ਨਿਰੰਤਰ ਕੋਸ਼ਿਸ਼ ਹੋਣੀ ਜ਼ਰੂਰੀ ਹੈ।
The rail network also helps to maintain and spread our cultural heritage and traditions.
ਰੇਲ ਨੈੱਟਵਰਕ ਸਾਡੀ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਵਾਂ ਨੂੰ ਬਣਾਈ ਰੱਖਣ ਅਤੇ ਇਨ੍ਹਾਂ ਦੇ ਪ੍ਰਸਾਰ ਵਿੱਚ ਵੀ ਸਹਾਇਤਾ ਕਰਦਾ ਹੈ।
The Ministry has asked the states to take all preventive measures and maintain public order and ensure the safety of lives of people and property.
ਮੰਤਰਾਲਾ ਨੇ ਸਾਰੇ ਰਾਜਾਂ ਨੂੰ ਸੁਰੱਖਿਆਤਮਕ ਕਦਮ ਉਠਾਉਣ, ਜਨਤਕ ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਦੇ ਜੀਵਨ ਤੇ ਜਾਇਦਾਦ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਲਈ ਕਿਹਾ ਹੈ।
Through this House, I appeal to all the citizens to maintain peace and harmony amongst themselves.
ਇਸ ਸਦਨ ਰਾਹੀਂ, ਮੈਂ ਸਾਰੇ ਨਾਗਰਿਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਸ਼ਾਂਤੀ ਅਤੇ ਆਪਸੀ ਸਦਭਾਵਨਾ ਬਣਾਈ ਰੱਖਣ।
Advertisement - Remove
This monument has been built in the memory of thousands of police and security personnel who have sacrificed their lives to maintain law and order in the internal areas of the country.
ਦੇਸ਼ ਦੇ ਅੰਦਰੂਨੀ ਇਲਾਕਿਆਂ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਸ਼ਹੀਦ ਹੋਏ ਹਜ਼ਾਰਾਂ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਯਾਦ ਵਿੱਚ ਇਸ ਸਮਾਰਕ ਦਾ ਨਿਰਮਾਣ ਹੋਇਆ ਹੈ।
He added that Central Armed Forces in required numbers have been deployed in the State over the last one-and-a-half years to maintain law and order in view of the enormity of the NRC exercise.
ਐੱਨਆਰਸੀ ਕਾਰਜ ਦੀ ਵਿਸ਼ਾਲਤਾ ਨੂੰ ਦੇਖਦਿਆਂ ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪਿਛਲੇ ਡੇਢ ਸਾਲ ਵਿੱਚ ਜ਼ਰੂਰੀ ਸੰਖਿਆ ਵਿੱਚ ਕੇਂਦਰੀ ਹਥਿਆਰਬੰਦ ਫੋਰਸ ਤੈਨਾਤ ਕੀਤੀ ਗਈ ਹੈ।
As a Parliamentarian, it is our responsibility to maintain the dignity of the Parliament and we have tried our best.
ਸੰਸਦ ਦੀ ਗਰਿਮਾ ਬਣਾਈ ਰੱਖਣਾ ਹਰ ਸੰਸਦ ਦੀ ਜ਼ਿੰਮੇਵਾਰੀ ਰਹਿੰਦੀ ਹੈ ਅਤੇ ਅਸੀਂ ਇਸ ਦੀ ਭਰਪੂਰ ਸਭ ਨੇ ਕੋਸ਼ਿਸ਼ ਕੀਤੀ ਹੈ ।
He emphasized that it was the sacred duty of public representatives to maintain the sanctity of institutions such as Parliament and state legislatures.
ਉਨ੍ਹਾਂ ਕਿਹਾ ਕਿ ਸੰਸਦ ਅਤੇ ਰਾਜ ਵਿਧਾਨ ਸਭਾਵਾਂ ਵਰਗੇ ਸੰਸਥਾਵਾਂ ਦੀ ਪਵਿੱਤਰਤਾ ਨੂੰ ਬਣਾਈ ਰੱਖਣਾ ਜਨਪ੍ਰਤੀਨਿਧੀਆਂ ਦਾ ਪਹਿਲਾ ਕਰਤੱਵ ਹੈ।
Both sides have agreed to maintain a channel of communication and work towards finalisation of the Agreement on Kartarpur Sahib Corridor.
ਦੋਹਾਂ ਧਿਰਾਂ ਵਿੱਚ ਸਹਿਮਤੀ ਬਣੀ ਕਿ ਕਰਤਾਰਪੁਰ ਸਾਹਿਬ ਕੌਰੀਡੋਰ ਬਾਰੇ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਗੱਲਬਾਤ ਦਾ ਇੱਕ ਰਸਤਾ ਖੁੱਲ੍ਹਾ ਰੱਖਿਆ ਜਾਵੇ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading