Advertisement - Remove

ms - Example Sentences

ਮਿਜ਼
Prime Minister has also spoken to Jammu and Kashmir Governor Shri NN Vohra and Chief Minister Ms Mehbooba Mufti and assured all possible assistance required.
ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਰਾਜਪਾਲ ਸ਼੍ਰੀ ਐੱਨ ਐੱਨ ਵੋਹਰਾ ਅਤੇ ਮੁੱਖ ਮੰਤਰੀ ਸੁਸ਼੍ਰੀ ਮਹਿਬੂਬਾ ਮੁਫਤੀ ਨਾਲ ਵੀ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਹਰ ਸੰਭਵ ਸਹਾਇਤਾ ਦਾ ਯਕੀਨ ਦਿਵਾਇਆ ਹੈ ।
On the same evening, the President addressed a gathering of Indian community and friends of India at a reception hosted by Ms Anita Nayar, Ambassador of India to Chile.
ਸ਼ਾਮ ਨੂੰ ਰਾਸ਼ਟਰਪਤੀ ਨੇ ਚਿੱਲੀ ਵਿੱਚ ਭਾਰਤ ਦੀ ਰਾਜਦੂਤ ਸੁਸ਼੍ਰੀ ਅਨੀਤਾ ਨਾਇਰ ਦੁਆਰਾ ਆਯੋਜਿਤ ਇੱਕ ਸੁਆਗਤ ਸਮਾਰੋਹ ਵਿੱਚ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਦੋਸਤਾਂ ਦੀ ਇੱਕ ਸਭਾ ਨੂੰ ਸੰਬੋਧਨ ਕੀਤਾ।
The ceremony was attended by the Foreign Minister, Mr Abdulla Shahid and the Defence Minister, Ms Mariya Ahmed Didi of the Maldives.
ਇਸ ਸਮਾਰੋਹ ਵਿੱਚ ਮਾਲਦੀਵ ਦੇ ਵਿਦੇਸ਼ ਮੰਤਰੀ, ਸ਼੍ਰੀ ਅਬਦੁੱਲਾ ਸ਼ਾਹਿਦ ਅਤੇ ਮਾਲਦੀਵ ਦੇ ਰੱਖਿਆ ਮੰਤਰੀ ਸੁਸ਼੍ਰੀ ਮਾਰਿਆ ਅਹਿਮਦ ਦੀਦੀ ਵੀ ਮੌਜੂਦ ਸੀ।
Shri Rajnath Singh informed Ms Linda Reynolds on Indias contribution to international efforts against COVID-19 and discussed areas of mutual cooperation in the global fight against the pandemic.
ਸ਼੍ਰੀ ਰਾਜਨਾਥ ਸਿੰਘ ਨੇ ਸੁਸ਼੍ਰੀ ਲਿੰਡਾ ਰੇਨੌਲਡਸ ਨੂੰ ਕੋਵਿਡ-19 ਨਾਲ ਨਜਿੱਠਣ ਦੇ ਅੰਤਰਰਾਸ਼ਟਰੀ ਯਤਨਾਂ ਵਿੱਚ ਭਾਰਤ ਦੇ ਯੋਗਦਾਨ ਦੀ ਜਾਣਕਾਰੀ ਦਿੱਤੀ ਅਤੇ ਮਹਾਮਾਰੀ ਦੇ ਖ਼ਿਲਾਫ਼ ਆਲਮੀ ਲੜਾਈ ਵਿੱਚ ਆਪਸੀ ਸਹਿਯੋਗ ਦੇ ਖੇਤਰਾਂ ‘ਤੇ ਚਰਚਾ ਕੀਤੀ।
For details: Raksha Mantri speaks with French Minister of Armed Forces Shri Rajnath Singh had a telephonic conversation with French Minister of Armed Forces, Ms Florence Parly today.
ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਹਥਿਆਰਬੰਦ ਬਲਾਂ ਦੇ ਮੰਤਰੀ ਨਾਲ ਗੱਲਬਾਤ ਕੀਤੀ; ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਦੀ ਅੱਜ ਫਰਾਂਸ ਦੇ ਹਥਿਆਰਬੰਦ ਬਲਾਂ ਦੀ ਮੰਤਰੀ, ਸੁਸ਼੍ਰੀ ਫਲੋਰੈਂਸ ਪਾਰਲੀ ਨਾਲ ਟੈਲੀਫੋਨ ਤੇ ਗੱਲਬਾਤ ਹੋਈ।
Advertisement - Remove
Ms Mamata Bannerjee said that her party stands strongly in solidarity with the government.
ਸੁਸ਼੍ਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦਾ ਦਲ ਸਰਕਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।
Ms Sonia Gandhi said that the leaders are still in the dark about the details and questioned the government about intelligence reports and other related matters.
ਸੁਸ਼੍ਰੀ ਸੋਨੀਆ ਗਾਂਧੀ ਨੇ ਕਿਹਾ ਕਿ ਵੇਰਵੇ ਨੂੰ ਲੈ ਕੇ ਨੇਤਾ ਹਾਲੇ ਤੱਕ ਹਨ੍ਹੇਰੇ ਵਿੱਚ ਹਨ ਅਤੇ ਉਨ੍ਹਾਂ ਨੇ ਖੁਫੀਆ ਰਿਪੋਰਟ ਅਤੇ ਹੋਰ ਸਬੰਧਿਤ ਮਾਮਲਿਆਂ ਨੂੰ ਲੈ ਕੇ ਵੀ ਸਰਕਾਰ ਤੋਂ ਸਵਾਲ ਕੀਤੇ।
Ms Mayawati said that this is not the time for politics and she firmly stands with the Prime Minister on whatever decisions he takes.
ਸੁਸ਼੍ਰੀ ਮਾਇਆਵਤੀ ਨੇ ਕਿਹਾ ਕਿ ਇਹ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੋ ਵੀ ਫੈਸਲਾ ਲੈਂਦੇ ਹਨ, ਉਹ ਉਨ੍ਹਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਨਜ਼ਰ ਆਉਣਗੇ।
It was co-chaired by Minister for Commerce and Industry Shri Piyush Goyal and UK Secretary of State for International Trade , HE , Ms Elizabeth Truss.
ਇਸ ਦੀ ਸਹਿ-ਚੇਅਰਮੈਨੀ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਅਤੇ ਬ੍ਰਿਟੇਨ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਸੁਸ਼੍ਰੀ ਐਲਿਜ਼ਾਬੈਥ ਟ੍ਰੱਸ ਦੁਆਰਾ ਕੀਤੀ ਗਈ।
Minister Goyal and Ms Truss affirmed their shared commitment to a Free Trade Agreement and towards that, Early Harvest deals in a staged manner.
ਮੰਤਰੀ ਸ਼੍ਰੀ ਗੋਇਲ ਅਤੇ ਮੰਤਰੀ ਸੁਸ਼੍ਰੀ ਐਲਿਜ਼ਾਬੈਥ ਟ੍ਰੱਸ ਨੇ ਖੁੱਲ੍ਹੇ ਵਪਾਰ ਸਮਝੌਤੇ ਅਤੇ ਪੜਾਅਬੱਧ ਤਰੀਕੇ ਨਾਲ ਅਰਲੀ ਹਾਰਵੈਸਟ ਕਰਾਰਾਂ ਦੀ ਦਿਸ਼ਾ ਵਿੱਚ ਆਪਣੀ ਸਾਂਝੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।

Also See

English Punjabi Translator

Words starting with

Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading