Advertisement - Remove

nation - Example Sentences

Popularity:
Difficulty:
ਨੇਸ਼ਨ / ਨੈਸ਼ਨ
Our nation is witnessing the largest infrastructure creation drive in our history.
ਸਾਡਾ ਰਾਸ਼ਟਰ ਆਪਣੇ ਇਤਿਹਾਸ ਵਿੱਚ ਬੁਨਿਆਦੀ ਢਾਂਚੇ ਦੀ ਵਿਸ਼ਾਲ ਸਿਰਜਣਾ ਮੁਹਿੰਮ ਦੇਖ ਰਿਹਾ ਹੈ।
I assure you all that in this tough moment, the whole nation stands with them.
ਇਸ ਮੁਸ਼ਕਿਲ ਘੜੀ ਵਿੱਚ ਮੈਂ ਤੁਹਾਨੂੰ ਸਾਰਿਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ, ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।
This program is dedicated to deliver affordable products to the nation with an aim to improve the health standards of Indias population.
ਇਹ ਪ੍ਰੋਗਰਾਮ ਭਾਰਤ ਦੀ ਅਬਾਦੀ ਦੇ ਸਿਹਤ ਮਿਆਰਾਂ ਵਿੱਚ ਸੁਧਾਰ ਕਰਨ ਦੇ ਉਦੇਸ਼ ਨਾਲ ਦੇਸ਼ ਵਿੱਚ ਕਫਾਇਤੀ ਉਤਪਾਦਾਂ ਦੀ ਵੰਡ ਲਈ ਸਮਰਪਿਤ ਹੈ।
This program is dedicated to deliver affordable products to the nation with an aim to improve the health standards of Indias population.
ਇਹ ਪ੍ਰੋਗਰਾਮ ਭਾਰਤ ਦੀ ਅਬਾਦੀ ਦੇ ਸਿਹਤ ਮਿਆਰਾਂ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਦੇਸ਼ ਨੂੰ ਕਿਫਾਇਤੀ ਉਤਪਾਦ ਪ੍ਰਦਾਨ ਕਰਨ ਲਈ ਸਮਰਪਿਤ ਹੈ।
This program is dedicated to deliver affordable products to the nation with an aim to improve the health standards of Indias population.
ਇਹ ਪ੍ਰੋਗਰਾਮ ਭਾਰਤ ਦੀ ਅਬਾਦੀ ਦੇ ਸਿਹਤ ਮਿਆਰਾਂ ਵਿੱਚ ਸੁਧਾਰ ਕਰਨ ਦੇ ਉਦੇਸ਼ ਨਾਲ ਰਾਸ਼ਟਰ ਨੂੰ ਕਿਫਾਇਤੀ ਉਤਪਾਦ ਪ੍ਰਦਾਨ ਕਰਨ ਲਈ ਸਮਰਪਿਤ ਹੈ।
Advertisement - Remove
The Nation is celebrating this day with pride, honour and inspiration.
ਰਾਸ਼ਟਰ ਇਸ ਦਿਨ ਦਾ ਉਤਸਵ ਮਾਣ, ਸਨਮਾਨ ਅਤੇ ਪ੍ਰੇਰਣਾ ਦੇ ਨਾਲ ਮਨਾ ਰਿਹਾ ਹੈ।
On this momentous occasion, the proud nation is celebrating this victory in memory of fallen heroes with events covering a myriad spectrum all across the country.
ਅੱਜ ਇਸ ਮਹੱਤਵਪੂਰਨ ਅਵਸਰ 'ਤੇ ਮਾਣਮੱਤਾ ਰਾਸ਼ਟਰ ਪੂਰੇ ਦੇਸ਼ ਵਿੱਚ ਵੱਖ-ਵੱਖ ਸਮਾਰੋਹਾਂ ਜ਼ਰੀਏ ਸ਼ਹੀਦਾਂ ਦੀ ਯਾਦ ਵਿੱਚ ਇਸ ਜਿੱਤ ਦਾ ਜਸ਼ਨ ਮਨਾ ਰਿਹਾ ਹੈ।
CRPF is at the forefront of keeping our nation safe.
ਸੀਆਰਪੀਐੱਫ਼ ਸਾਡੇ ਰਾਸ਼ਟਰ ਨੂੰ ਸੁਰੱਖਿਅਤ ਰੱਖਣ ਵਿੱਚ ਮੋਹਰੀ ਹੈ।
Union Home Minister, in a tweet, said Education is the foundation of any nation and for the last 34 years, India was in dire need of such a futuristic policy.
ਇਹ ਸਕੂਲ ਅਤੇ ਉੱਚ ਸਿੱਖਿਆ ਦੋਵਾਂ ਵਿਚ ਜ਼ਰੂਰੀ ਇਤਿਹਾਸਕ ਸੁਧਾਰ ਲਿਆਏਗਾ । ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ,” ਸਿੱਖਿਆ ਕਿਸੇ ਵੀ ਰਾਸ਼ਟਰ ਦੀ ਬੁਨਿਆਦ ਹੁੰਦੀ ਹੈ ਅਤੇ ਭਾਰਤ ਪਿਛਲੇ 34 ਸਾਲਾਂ ਤੋਂ ਇਸ ਤਬਦੀਲੀ ਦਾ ਇੰਤਜ਼ਾਰ ਕਰ ਰਿਹਾ ਸੀ।
Union Home Minister also mentioned in his tweet that No nation in the world can excel by giving up its culture and values.
ਸ੍ਰੀ ਅਮਿਤ ਸ਼ਾਹ ਨੇ ਕਿਹਾ ਕਿ ਦੁਨੀਆਂ ਦਾ ਕੋਈ ਵੀ ਦੇਸ਼ ਆਪਣੀ ਸੰਸਕ੍ਰਿਤੀ ਅਤੇ ਕਦਰਾਂ ਕੀਮਤਾਂ ਨੂੰ ਛੱਡ ਕੇ ਉੱਤਮ ਨਹੀਂ ਬਣ ਸਕਦਾ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading