Advertisement - Remove

officials - Example Sentences

Popularity:
ਅਫਿਸ਼ਲ੍ਜ਼
The Prime Minister, Shri Narendra Modi, today met and exchanged new year greetings with PMO officials and SPG personnel, at Lok Kalyan Marg.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਦੇ ਅਧਿਕਾਰੀਆਂ ਅਤੇ ਐੱਸਪੀਜੀ ਦੇ ਅਮਲੇ ਨਾਲ ਲੋਕ ਕਲਿਆਣ ਮਾਰਗ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਨਾਲ ਨਵੇਂ ਸਾਲ ਦੀਆਂ ਵਧਾਈਆਂ ਦਾ ਅਦਾਨ-ਪ੍ਰਦਾਨ ਕੀਤਾ।
The review meeting, which lasted for over two hours, was attended by top officials from infrastructure-related Ministries, NITI Aayog, and PMO.
ਦੋ ਘੰਟੇ ਤੋਂ ਜ਼ਿਆਦਾ ਸਮਾਂ ਚੱਲੀ ਬੈਠਕ ਵਿੱਚ ਬੁਨਿਆਦੀ ਢਾਂਚੇ ਨਾਲ ਜੁੜੇ ਮੰਤਰਾਲਿਆਂ, ਨੀਤੀ ਆਯੋਗ ਅਤੇ ਪ੍ਰਧਾਨ ਮੰਤਰੀ ਦਫਤਰ ਦੇ ਪ੍ਰਮੁੱਖ ਅਧਿਕਾਰੀਆਂ ਨੇ ਹਿੱਸਾ ਲਿਆ।
The review meeting, which lasted for over two hours, was attended by top officials from infrastructure-related Ministries, NITI Aayog, and PMO.
ਦੋ ਘੰਟੇ ਤੋਂ ਜ਼ਿਆਦਾ ਸਮਾਂ ਚੱਲੀ ਬੈਠਕ ਵਿੱਚ ਬੁਨਿਆਦੀ ਢਾਂਚੇ ਨਾਲ ਜੁੜੇ ਮੰਤਰਾਲਿਆਂ, ਨੀਤੀ ਆਯੋਗ ਅਤੇ ਪ੍ਰਧਾਨ ਮੰਤਰੀ ਦਫਤਰ ਦੇ ਪ੍ਰਮੁੱਖ ਅਧਿਕਾਰੀਆਂ ਨੇ ਹਿੱਸਾ ਲਿਆ।
Officials expressed confidence that India is on track to comfortably achieve the Prime Minister’s target of 175 GigaWatts renewable energy capacity by 2022.
ਬੈਠਕ ਦੌਰਾਨ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸਾਲ 2022 ਤੱਕ 175 ਗੀਗਾ ਵਾਟ ਅਖੁੱਟ ਊਰਜਾ ਸਮਰੱਥਾ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਪ੍ਰਤੀ ਵਿਸ਼ਵਾਸ ਪ੍ਰਗਟ ਕੀਤਾ।
The Prime Minister urged the officials to work towards ensuring that the benefits from increase in solar energy capacity, reach the farmers, through appropriate interventions such as solar pumps, and user-friendly solar cooking solutions.
ਬੈਠਕ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਧਿਕਾਰੀਆਂ ਨੂੰ ਸੌਰ ਊਰਜਾ ਸਮਰੱਥਾ ਵਿੱਚ ਵਾਧੇ ਦਾ ਲਾਭ ਕਿਸਾਨਾਂ ਤੱਕ ਪਹੁੰਚੇ, ਇਹ ਸੁਨਿਸ਼ਚਿਤ ਕਰਨ ਲਈ ਕਿਹਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਲਈ ਪ੍ਰਭਾਵਸ਼ਾਲੀ ਕਦਮ ਜਿਵੇਂ ਕਿ ਸੌਰ ਪੰਪ ਅਤੇ ਉਪਭੋਗਤਾ ਅਨੁਕੂਲ ਸੌਰ ਊਰਜਾ ਖਾਣਾ ਬਣਾਉਣ ਦੇ ਸਾਧਨਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।
Advertisement - Remove
Pursuit of better utilizing JICA Knowledge Co-Creation Program (Group & Region Focus) to provide relevant training opportunities for the officials of North East.
ਜੀਕਾ ਗਿਆਨ ਸਹਿਰਚਨਾ ਪ੍ਰੋਗਰਾਮ (ਗਰੁੱਪ ਐਂਡ ਰਿਜਨ ਫੋਕਸ) ਦੀ ਸਹੀ ਵਰਤੋਂ ਦੀ ਕੋਸ਼ਿਸ਼ ਕਰਨਾ ਤਾਂ ਕਿ ਉੱਤਰ ਪੂਰਬ ਵਿੱਚ ਅਧਿਕਾਰੀਆਂ ਨੂੰ ਸਬੰਧਤ ਟ੍ਰੇਨਿੰਗ ਦੇ ਮੌਕੇ ਹਾਸਿਲ ਹੋ ਸਕਣ।
Jagadesh Kumar and other senior officials from the Indian side.
ਜਗਦੇਸ਼ ਕੁਮਾਰ ਅਤੇ ਭਾਰਤ ਦੇ ਹੋਰ ਕਈ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।
From the Japanese side, Executive Vice President of Japan Foundation, Mr. Tomoyuki Sakurai and other senior officials attended the event.
ਜਪਾਨੀ ਧਿਰ ਵੱਲੋਂ ਜਪਾਨ ਫਾਊਂਡੇਸ਼ਨ ਦੇ ਕਾਰਜਕਾਰੀ ਮੀਤ ਪ੍ਰਧਾਨ ਸ਼੍ਰੀ ਟੋਮੋਯੁਕੀ ਸਕੂਰਾਈ ਅਤੇ ਹੋਰ ਸੀਨੀਅਰ ਅਧਿਕਾਰੀ ਇਸ ਸਮਾਰੋਹ ਵਿੱਚ ਸ਼ਾਮਲ ਹੋਏ।
Union Ministers Shri Arun Jaitley and Shri Dharmendra Pradhan; Vice-Chairman NITI Aayog Dr. Rajiv Kumar and senior officials from the Union Government and NITI Aayog were also present at the interaction.
ਕੇਂਦਰੀ ਮੰਤਰੀ ਸ਼੍ਰੀ ਅਰੁਣ ਜੇਟਲੀ ਅਤੇ ਸ਼੍ਰੀ ਧਰਮੇਂਦਰ ਪ੍ਰਧਾਨ; ਉਪ ਚੇਅਰਮੈਨ ਨੀਤੀ ਆਯੋਗ, ਡਾ. ਰਾਜੀਵ ਕੁਮਾਰ ਅਤੇ ਕੇਂਦਰ ਸਰਕਾਰ ਅਤੇ ਨੀਤੀ ਆਯੋਗ ਦੇ ਸੀਨੀਅਰ ਅਧਿਕਾਰੀ ਵੀ ਇਸ ਸੰਵਾਦ ਦੌਰਾਨ ਮੌਜੂਦ ਸਨ।
The meeting was attended by senior Union Ministers related to economic matters; Maharashtra Chief Minister Shri Devendra Fadnavis; Lieutenant Governor of Delhi Shri Anil Baijal; and senior officials from the Union Government, Maharashtra Government and Delhi Government.
ਮੀਟਿੰਗ ਵਿੱਚ ਆਰਥਕ ਮਾਮਲਿਆਂ ਨਾਲ ਸਬੰਧਤ ਸੀਨੀਅਰ ਕੇਂਦਰੀ ਮੰਤਰੀਆਂ, ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ; ਦਿੱਲੀ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਅਨਿਲ ਬੈਜਲ, ਅਤੇ ਕੇਂਦਰ ਸਰਕਾਰ, ਮਹਾਰਾਸ਼ਟਰ ਸਰਕਾਰ ਤੇ ਦਿੱਲੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading