Advertisement - Remove

parts - Example Sentences

ਪਾਰ੍ਟ੍ਸ
The Prime Minister, Shri Narendra Modi has expressed grief at the loss of lives due to unseasonal rains and storms in MP, Rajasthan, Manipur & various parts of the country.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼, ਰਾਜਸਥਾਨ, ਮਣੀਪੁਰ ਅਦੇ ਦੇਸ਼ ਦੇ ਕਈ ਹਿੱਸਿਆਂ ਵਿੱਚ ਬੇਮੌਸਮੀ ਬਰਸਾਤ ਅਤੇ ਝੱਖੜ ਨਾਲ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟਾਇਆ ਹੈ।
He offered condolences to people affected by floods in some parts of the country.
ਉਨ੍ਹਾਂ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨਾਲ ਹਮਦਰਦੀ ਪ੍ਰਗਟਾਈ।
He offered condolences to people affected by floods in some parts of the country.
ਉਨ੍ਹਾਂ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨਾਲ ਹਮਦਰਦੀ ਪ੍ਰਗਟਾਈ।
He said the Balasore-Haldia-Durgapur LPG pipeline, will ensure easy supply of LPG in parts of Odisha and West Bengal, saving transportation cost and time.
ਉਨ੍ਹਾਂ ਨੇ ਕਿਹਾ ਕਿ ਬਾਲਾਸੋਰ-ਹਲਦੀਆ-ਦੁਰਗਾਪੁਰ ਐੱਲਪੀਜੀ ਪਾਈਪਲਾਈਨ,ਓਡੀਸ਼ਾ ਅਤੇ ਪੱਛਮ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਐੱਲਪੀਜੀ ਦੀ ਅਸਾਨ ਸਪਲਾਈ ਸੁਨਿਚਸ਼ਿਤ ਕਰੇਗੀ ਅਤੇ ਇਸ ਨਾਲ ਟ੍ਰਾਂਸਪੋਰਟ ਲਾਗਤ ਅਤੇ ਸਮੇਂ ਦੀ ਵੀ ਬੱਚਤ ਹੋਵੇਗੀ।
The Prime Minister said, “Spoke to Kerala CM Shri Pinarayi Vijayan and discussed the situation arising due to floods in various parts of the state.
ਪ੍ਰਧਾਨ ਮੰਤਰੀ ਨੇ ਕਿਹਾ, “ਕੇਰਲ ਦੇ ਮੁੱਖ ਮੰਤਰੀ ਸ਼੍ਰੀ ਪਿਨਾਰਾਈ ਵਿਜਯਾਨ ਨਾਲ ਗੱਲਬਾਤ ਕੀਤੀ ਅਤੇ ਰਾਜ ਦੇ ਵੱਖ ਵੱਖ ਹਿੱਸਿਆਂ ਵਿੱਚ ਆਏ ਹੜ੍ਹਾਂ ਕਾਰਨ ਬਣੀ ਸਥਿਤੀ ‘ਤੇ ਚਰਚਾ ਕੀਤੀ।
Advertisement - Remove
He said that Prime Minister Irrigation Project has been started to improve the status of irrigation of Maharashtra and other parts of the country, including Dhule.
ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਿੰਚਾਈ ਯੋਜਨਾ ਧੁਲੇ ਸਮੇਤ ਮਹਾਰਾਸ਼ਟਰ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੰਚਾਈ ਦੀ ਸਥਿਤੀ ਦੀ ਬਿਹਤਰੀ ਲਈ ਸ਼ੁਰੂ ਕੀਤੀ ਗਈ ਹੈ ।

The PMSSY, a Central Sector Scheme, aims at correcting the imbalances in the availability of affordable tertiary healthcare facilities in different parts of the country in general, and augmenting facilities for quality medical education in the under-served States in particular.
ਪੀਐੱਮਐੱਸਐੱਸਵਾਈ (PMSSY) ਇੱਕ ਕੇਂਦਰੀ ਸੈਕਟਰ ਦੀ ਸਕੀਮ ਹੈ ਜਿਸ ਦਾ ਮਕਸਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਫਾਇਤੀ ਤੀਜੇ ਦਰਜੇ ਦੀਆਂ ਸਿਹਤ ਸੰਭਾਲ ਸੁਵਿਧਾਵਾਂ ਦੀ ਉਪਲੱਬਧਤਾ ਵਿੱਚ ਅਸੰਤੁਲਨ ਨੂੰ ਠੀਕ ਕਰਨਾ ਹੈ ਅਤੇ ਖਾਸ ਤੌਰ ’ਤੇ ਸਿਹਤ ਸੰਭਾਲ ਪੱਖੋਂ ਅਣਗੌਲੇ ਰਾਜਾਂ ਵਿੱਚ ਮਿਆਰੀ ਮੈਡੀਕਲ ਸਿੱਖਿਆ ਲਈ ਸਹੂਲਤਾਂ ਵਧਾਉਣਾ ਹੈ।
Referring to the recent launch of the Antyodaya expresses, he said these will improve connectivity between Bihar, eastern India and other parts of the country.
ਬੀਤੇ ਦਿਨੀ ਸ਼ੁਰੂ ਕੀਤੀ ਗਈ ਅੰਤਯੋਦਯ ਐਕਸਪ੍ਰੈੱਸ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿਹਾਰ, ਪੂਰਬੀ ਭਾਰਤ ਅਤੇ ਦੇਸ਼ ਦੇ ਹੋਰ ਹਿੱਸਿਆਂ ਨੂੰ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਵੇਗੀ।

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading