Advertisement - Remove

parts - Example Sentences

Popularity:
ਪਾਰ੍ਟ੍ਸ
Today lakhs of people have gathered in various parts of the country and the world to celebrate Yoga Day.
ਅੱਜ ਦੇਸ਼ ਅਤੇ ਦੁਨੀਆ ਦੇ ਕਈ ਹਿੱਸਿਆਂ ਵਿੱਚ ਲੱਖਾਂ ਲੋਕ ਯੋਗ ਦਿਵਸ ਮਨਾਉਣ ਲਈ ਅਲੱਗ-ਅਲੱਗ ਥਾਵਾਂ ਉੱਤੇ ਇਕੱਠੇ ਹੋਏ ਹਨ, ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ।
The Prime Minister also spent time witnessing some parts of the light show.
ਪ੍ਰਧਾਨ ਮੰਤਰੀ ਮੋਦੀ ਨੇ ਇਸ ਪ੍ਰਕਾਸ਼ ਵਿਵਸਥਾ ਦੇ ਕੁਝ ਹਿੱਸਿਆਂ ਨੂੰ ਦੇਖਣ ਵਿੱਚ ਵੀ ਸਮਾਂ ਬਿਤਾਇਆ ।
The government can build institutional infrastructure to address the paradox of floods and calamities in some parts of the country, and water scarcity in other parts.
ਜਲ ਸੁਰੱਖਿਆ ਸੁਨਿਸ਼ਚਿਤ ਕਰਨ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਦੇ ਨਾਲ-ਨਾਲ ਸਾਡੇ ਸਾਰੇ ਦੇਸ਼ਵਾਸੀਆਂ ਦੀ ਮਹੱਤਵਪੂਰਣ ਭੂਮਿਕਾ ਰਹੇਗੀ। ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਸੰਚਾਰ ਸੁਵਿਧਾਵਾਂ ਵਧਾਈਆਂ ਜਾ ਰਹੀਆਂ ਹਨ ।
The 5300 DP families of PoJK who initially opted to move out of the state of JK to other parts of the country were not included in the approved package.
ਮਕਬੂਜ਼ਾ ਜੰਮੂ-ਕਸ਼ਮੀਰ ਦੇ 5300 ਵਿਸਥਾਪਿਤ ਪਰਿਵਾਰਾਂ ਨੇ ਜੰਮੂ-ਕਸ਼ਮੀਰ ਤੋਂ ਦੇਸ਼ ਦੇ ਹੋਰ ਹਿੱਸਿਆਂ ਵਿੱਚ ਜਾਣ ਦਾ ਫੈਸਲਾ ਕੀਤਾ ਪਰ ਉਨ੍ਹਾਂ ਨੂੰ ਪ੍ਰਵਾਨਿਤ ਪੈਕੇਜ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ।
Both Leaders also agreed that, as major civilizations in history, they can work together to enhance greater dialogue and understanding between cultures and civilizations in other parts of the world.
ਦੋਵਾਂ ਨੇਤਾਵਾਂ ਨੇ ਸਹਿਮਤੀ ਪ੍ਰਗਟਾਈ ਕਿ ਇਤਿਹਾਸ ਦੀਆਂ ਦੋ ਪ੍ਰਮੁੱਖ ਸੱਭਿਅਤਾਵਾਂ ਦੇ ਤੌਰ ‘ਤੇ ਉਹ ਦੁਨੀਆ ਦੇ ਹੋਰ ਹਿੱਸਿਆਂ ਵਿੱਚ ਸੰਸਕ੍ਰਿਤੀਆਂ ਅਤੇ ਸੱਭਿਅਤਾਵਾਂ ਦਰਮਿਆਨ ਸੰਵਾਦ ਅਤੇ ਸਮਝ ਨੂੰ ਬਿਹਤਰ ਬਣਾਉਣ ਲਈ ਮਿਲਕੇ ਕੰਮ ਕਰ ਸਕਦੇ ਹਨ।
Advertisement - Remove
Prime Minister's Office PM reviews situation arising due to Cyclone Bulbul Prime Minister Narendra Modi today reviewed the situation in the wake of cyclone conditions and heavy rain in parts of Eastern India.
ਪ੍ਰਧਾਨ ਮੰਤਰੀ ਦਫਤਰ ਪ੍ਰਧਾਨ ਮੰਤਰੀ ਨੇ ਬੁਲਬੁਲ ਚੱਕਰਵਾਤ ਤੋਂ ਉਤਪੰਨ ਸਥਿਤੀ ਦੀ ਸਮੀਖਿਆ ਕੀਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ ਚੱਕਰਵਾਤ ਦੀ ਸਥਿਤੀ ਅਤੇ ਭਾਰੀ ਵਰਖਾ ਦੇ ਮੱਦੇਨਜ਼ਰ ਸਥਿਤੀ ਦੀ ਸਮੀਖਿਆ ਕੀਤੀ।
When Bhakti movement started in different parts of India, songs and ideas of many saints and reformers in that period had enriched it.
ਜਦੋਂ ਭਾਰਤ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਭਗਤੀ ਅੰਦੋਲਨ ਚਲਿਆ ਤਾਂ ਉਸ ਲੰਬੇ ਕਾਲਖੰਡ ਵਿੱਚ ਅਨੇਕ ਸੰਤਾਂ ਅਤੇ ਸੁਧਾਰਕਾਂ ਦੇ ਗੀਤਾਂ, ਵਿਚਾਰਾਂ ਨੇ ਉਸ ਨੂੰ ਖੁਸ਼ਹਾਲ ਕੀਤਾ ।
The Commission will promote availability of affordable healthcare services in all parts of the country.
ਇਹ ਆਯੋਗ ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਕਫਾਇਤੀ ਸਿਹਤ ਦੇਖਭਾਲ ਸੇਵਾਵਾਂ ਦੀ ਉਪਲੱਬਧਤਾ ਨੂੰ ਹੁਲਾਰਾ ਦੇਵੇਗਾ।
The Commission will promote availability of affordable healthcare services in all parts of the country.
ਕਮਿਸ਼ਨ ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਕਫ਼ਾਇਤੀ ਸਿਹਤ ਦੇਖਭਾਲ ਸੇਵਾਵਾਂ ਦੀ ਉਪਲੱਬਧਤਾ ਨੂੰ ਹੁਲਾਰਾ ਦੇਵੇਗਾ।
He also suggested measures to enhance collaboration in RD projects amongst Indians working in different parts of the world.
ਉਨ੍ਹਾਂ ਨੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਕੰਮ ਕਰ ਰਹੇ ਭਾਰਤੀ ਲੋਕਾਂ ਦਰਮਿਆਨ ਖੋਜ ਅਤੇ ਵਿਕਾਸ (ਆਰਐਂਡਡੀ) ਪ੍ਰੋਜੈਕਟਾਂ ਵਿੱਚ ਸਹਿਯੋਗ ਵਧਾਉਣ ਦੇ ਉਪਾਅ ਵੀ ਸੁਝਾਏ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading