Advertisement - Remove

parts - Example Sentences

Popularity:
ਪਾਰ੍ਟ੍ਸ
The Prime Minister said that youth in India has successfully resisted radicalization, which has affected several parts of the world today.
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਨੌਜਵਾਨਾਂ ਨੇ ਕੱਟੜਤਾ ਦਾ ਸਫਲਤਾਪੂਰਵਕ ਵਿਰੋਧ ਕੀਤਾ ਹੈ ਜਿਸ ਨੇ ਅੱਜ ਦੁਨੀਆ ਦੇ ਕਈ ਹਿੱਸਿਆਂ ਨੂੰ ਪ੍ਰਭਾਵਿਤ ਕੀਤਾ ਹੈ।
These 26 islands are located along different parts of India’s coastline, including some in the Andamans and Lakshadweep.
ਇਹ 26 ਟਾਪੂ ਭਾਰਤ ਦੇ ਸਮੁੰਦਰੀ ਕੰਢਿਆਂ ਦੇ ਨਾਲ ਲਗਦੇ ਵਿਭਿੰਨ ਭਾਗਾਂ ਵਿੱਚ ਸਥਿਤ ਹਨ; ਇਨ੍ਹਾਂ ਵਿੱਚੋਂ ਕੁਝ ਅੰਡੇਮਾਨ ਅਤੇ ਲਕਸ਼ਦੀਪ ਦੇ ਟਾਪੂ ਹਨ।
The new year is celebrated in different ways in different parts of our country.
ਸਾਡੇ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਇਸ ਨਵੇਂ ਵਰ੍ਹੇ ਨੂੰ ਵੱਖਰੇ-ਵੱਖਰੇ ਰੂਪ ਵਿੱਚ ਮਨਾਇਆ ਜਾਂਦਾ ਹੈ।
The Prime Minister referred to the heavy rain in some parts of the country.
ਪ੍ਰਧਾਨ ਮੰਤਰੀ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਦਾ ਹਵਾਲਾ ਦਿੱਤਾ।
The Prime Minister referred to the heavy rain in some parts of the country.
ਪ੍ਰਧਾਨ ਮੰਤਰੀ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਦਾ ਹਵਾਲਾ ਦਿੱਤਾ।
Advertisement - Remove
He noted that these projects are not restricted to certain parts of the State, but will enable balanced development.
ਉਨ੍ਹਾਂ ਨੋਟ ਕੀਤਾ ਕਿ ਇਹ ਪ੍ਰੋਜੈਕਟ ਰਾਜ ਦੇ ਕੁਝ ਖ਼ਾਸ ਹਿੱਸਿਆਂ ਤੱਕ ਸੀਮਤ ਨਹੀਂ ਹਨ, ਸਗੋਂ ਇਨ੍ਹਾਂ ਨਾਲ ਸੰਤੁਲਿਤ ਵਿਕਾਸ ਹੋ ਸਕੇਗਾ।

The Prime Minister said that saints have risen from time to time, in various parts of India, who have guided society to rid itself of social evils.
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਵੱਖ ਵੱਖ ਹਿੱਸਿਆਂ ਵਿੱਚ ਸਮੇਂ-ਸਮੇਂ ਉੱਤੇ ਕਈ ਸੰਤ ਹੋਏ ਜਿਨ੍ਹਾਂ ਨੇ ਕਿ ਸਮਾਜਕ ਬੁਰਾਈਆਂ ਵਿਰੁੱਧ ਸਮਾਜ ਨੂੰ ਨਿਰਦੇਸ਼ਿਤ ਕੀਤਾ।

Naming many such saints from various parts of India, across different eras, the Prime Minister mentioned BabasahebAmbedkar who ensured for every citizen of India, equality, through the Constitution.
ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਅਜਿਹੇ ਬਹੁਤ ਸਾਰੇ ਸੰਤਾਂ, ਜੋ ਕਿ ਵੱਖ-ਵੱਖ ਸਮੇਂ ਵਿੱਚ ਹੋਏ, ਦਾ ਨਾਮ ਲੈਂਦਿਆਂ ਉਨ੍ਹਾਂ ਬਾਬਾ ਸਾਹਿਬ ਅੰਬੇਡਕਰ ਦਾ ਜ਼ਿਕਰ ਕੀਤਾ ਜਿਨ੍ਹਾਂ ਨੇ ਕਿ ਭਾਰਤ ਦੇ ਹਰ ਨਾਗਰਿਕ ਲਈ ਸੰਵਿਧਾਨ ਰਾਹੀਂ ਬਰਾਬਰੀ ਦਾ ਪ੍ਰਬੰਧ ਕੀਤਾ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading