Advertisement - Remove

passing - Example Sentences

ਪੈਸਿਂਗ
The Prime Minister, Shri Narendra Modi has condoled the passing away of V.S. Naipaul.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੀ ਐੱਸ ਨਾਈਪੌਲ ਦੇ ਅਕਾਲ ਚਲਾਣੇ ‘ਤੇ ਅਫਸੋਸ ਪ੍ਰਗਟ ਕੀਤਾ ਹੈ।
“Anguished by the passing away of Shri Kundan Shah.
ਪ੍ਰਧਾਨ ਮੰਤਰੀ ਨੇ ਕਿਹਾ, ”ਸ੍ਰੀ ਕੁੰਦਨ ਸ਼ਾਹ ਦੇ ਅਕਾਲ ਚਲਾਣੇ ਉੱਤੇ ਦੁਖੀ ਹਾਂ।
The Prime Minister, Shri Narendra Modi has condoled the passing away of Shri CS Shivalli.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੀਐੱਸ ਸ਼ਿਵੱਲੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ।
With every passing day, it is easier and smoother to do business in India.
ਹਰ ਲੰਘ ਰਹੇ ਦਿਨ ਨਾਲ ਭਾਰਤ ਵਿੱਚ ਵਪਾਰ ਕਰਨਾ ਸੁਖਾਲਾ ਅਤੇ ਮੁਸ਼ਕਿਲ ਰਹਿਤ ਹੋ ਰਿਹਾ ਹੈ।
With every passing day, it is easier and smoother to do business in India.
ਹਰ ਲੰਘ ਰਹੇ ਦਿਨ ਨਾਲ ਭਾਰਤ ਵਿੱਚ ਵਪਾਰ ਕਰਨਾ ਸੁਖਾਲਾ ਅਤੇ ਮੁਸ਼ਕਿਲ ਰਹਿਤ ਹੋ ਰਿਹਾ ਹੈ।
Advertisement - Remove
The Prime Minister Shri Narendra Modi has expressed condolences on the passing away of Shri Ladu Kishore Swain.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਲਾਡੂ ਕਿਸ਼ੋਰ ਸਵੈਨ ਦੇ ਅਚਾਨਕ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕੀਤਾ ਹੈ।
The Prime Minister, Shri Narendra Modi has condoled the passing away of former US President George H. W. Bush.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਐੱਚ ਡਬਲਿਊ ਬੁਸ਼ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ।
“Condolences to the Bush family and the people of USA on the passing away of former President George H. W. Bush.
ਪ੍ਰਧਾਨ ਮੰਤਰੀ ਨੇ ਕਿਹਾ, "ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਜਾਰਜ ਐੱਚ ਡਬਲਿਊ ਬੁਸ਼ ਦੇ ਅਕਾਲ ਚਲਾਣੇ 'ਤੇ ਮੈਂ ਉਨ੍ਹਾਂ ਦੇ ਪਰਿਵਾਰ ਅਤੇ ਅਮਰੀਕਾ ਦੇ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ।
The Prime Minister, Shri Narendra Modi has condoled the passing away of the Chief Minister of Goa, Shri Manohar Parrikar.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੋਆ ਦੇ ਮੁੱਖ ਮੰਤਰੀ, ਸ਼੍ਰੀ ਮਨੋਹਰ ਪਰੀਕਰ ਦੇ ਅਕਾਲ ਚਲਾਣੇ ’ਤੇ ਦੁਖ ਪ੍ਰਗਟ ਕੀਤਾ ਹੈ।
The Prime Minister, Shri Narendra Modi has condoled the passing away of Professor Stephen Hawking.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰੋਫੈਸਰ ਸਟੀਫਨ ਹਾਕਿੰਗ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading