Advertisement - Remove

playing - Example Sentences

Popularity:
ਪ੍ਲੈਇਂਗ
MoHFW has been playing a lead role in executing the health sector response with containment and control as key response strategies.
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਸਿਹਤ ਖੇਤਰ ਦੇ ਹੁੰਗਾਰੇ ਨੂੰ ਲਾਗੂ ਕਰਨ ਵਿੱਚ ਪ੍ਰਮੁੱਖ ਭੂਮਿਕਾ ਨਿਭਾ ਰਿਹਾ ਹੈ ਅਤੇ ਉਹ ਬਿਮਾਰੀ ਉੱਤੇ ਕਾਬੂ ਪਾਉਣ ਅਤੇ ਉਸ ਦੀ ਰੋਕਥਾਮ ਲਈ ਪ੍ਰਮੁੱਖ ਹੁੰਗਾਰਾ ਰਣਨੀਤੀਆਂ ਅਪਣਾ ਰਿਹਾ ਹੈ।
It is pertinent to mention that KVIC is playing a pivotal role in creating employment opportunities across India.
ਇਹ ਜ਼ਿਕਰ ਕਰਨਾ ਜ਼ਰੂਰੀ ਹੈ ਕਿ ਕੇਵੀਆਈਸੀ ਦੇਸ਼ ਭਰ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਪ੍ਰਮੁੱਖ ਭੂਮਿਕਾ ਨਿਭਾ ਰਹੀ ਹੈ।
Around 61 of the 108 Ambulance crew (Drivers and Emergency Medical Technicians) were tested positive for Covid-19 who were playing a major role in shifting patients to hospitals and quarantine centers.
ਐਂਬੂਲੈਂਸ ਚਾਲਕ ਦਲ (ਡਰਾਈਵਰ ਅਤੇ ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ) ਦੇ 108 ਵਿਅਕਤੀਆਂ ਵਿੱਚੋਂ ਲਗਭਗ 61 ਵਿਅਕਤੀ ਕੋਵਿਡ -19 ਲਈ ਪਾਜ਼ਿਟਿਵ ਆਏ ਹਨ ਜੋ ਮਰੀਜ਼ਾਂ ਨੂੰ ਹਸਪਤਾਲਾਂ ਅਤੇ ਕੁਆਰੰਟੀਨ ਸੈਂਟਰਾਂ ਵਿੱਚ ਲਿਜਾਣ ਵਿੱਚ ਵੱਡੀ ਭੂਮਿਕਾ ਨਿਭਾ ਰਹੇ ਸਨ।
The Vice President said that Chandra Shekhar Azad University of Agriculture and Technology, Kanpur, which started its journey as School of Agriculture in 1893 has been playing a pioneering role in agricultural education.
ਉਪ ਰਾਸ਼ਟਰਪਤੀ ਨੇ ਕਿਹਾ ਕਿ ਖੇਤੀਬਾੜੀ ਤੇ ਟੈਕਨੋਲੋਜੀ ਚੰਦਰ ਸ਼ੇਖਰ ਆਜ਼ਾਦ ਯੂਨੀਵਰਸਿਟੀ, ਕਾਨਪੁਰ ਨੇ 1893 ਵਿੱਚ ਇੱਕ ਖੇਤੀਬਾੜੀ ਯੂਨੀਵਰਸਿਟੀ ਵਜੋਂ ਆਪਣੀ ਯਾਤਰਾ ਸ਼ੁਰੂ ਕੀਤੀ ਸੀ, ਜੋ ਹੁਣ ਖੇਤੀਬਾੜੀ ਸਿੱਖਿਆ ਵਿੱਚ ਇੱਕ ਮੋਹਰੀ ਭੂਮਿਕਾ ਨਿਭਾ ਰਹੀ ਹੈ।
Dahej Industrial region is playing a significant role in providing employment to millions of youths not only in Gujarat but in the whole country.
ਦਹੇਜ ਉਦਯੋਗਿਕ ਖੇਤਰ ਸਿਰਫ ਗੁਜਰਾਤ ਦੇ ਹੀ ਨਹੀਂ ਬਲਕਿ ਪੂਰੇ ਦੇਸ਼ ਦੇ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਵਿੱਚ ਵੱਡੀ ਭੂਮਿਕਾ ਨਿਭਾ ਰਿਹਾ ਹੈ।ਹੁਣ ਤੱਕ ਇਸ ਖੇਤਰ ਵਿੱਚ 40 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋ ਚੁੱਕਿਆ ਹੈ।
Advertisement - Remove
The Prime Minister presented facts and figures to indicate how India is playing a key role in the entire worlds growth.
ਪ੍ਰਧਾਨ ਮੰਤਰੀ ਨੇ ਇਸ ਗੱਲ ਦਾ ਸੰਕੇਤ ਦੇਣ ਲਈ ਤੱਥ ਅਤੇ ਅੰਕੜੇ ਪੇਸ਼ ਕੀਤੇ ਕਿ ਭਾਰਤ ਕਿਵੇਂ ਪੂਰੀ ਦੁਨੀਆ ਦੀ ਆਰਥਿਕਤਾ ਵਿੱਚ ਪ੍ਰਮੁੱਖ ਭੂਮਿਕਾ ਨਿਭਾ ਰਿਹਾ ਹੈ।
India is playing a vital role in running a solar energy campaign all over the world.
ਪੂਰੀ ਦੁਨੀਆ ਵਿੱਚ ਸੌਰ ਊਰਜਾ ਦਾ ਇੱਕ ਅਭਿਆਨ ਚਲਾਉਣ ਵਿੱਚ ਭਾਰਤ ਬਹੁਤ ਵੱਡੀ ਭੂਮਿਕਾ ਅਦਾ ਕਰ ਰਿਹਾ ਹੈ ।
Now he is playing a crucial role as the Vice President and as the Chairman of the Upper House.
ਹੁਣ ਉਪ ਰਾਸ਼ਟਰਪਤੀ ਅਹੁਦੇ ‘ਤੇ ਅਤੇ ਸਾਡੇ ਸੀਨੀਅਰ ਸਦਨ ਦੇ ਸੰਚਾਲਕ ਵਜੋਂ ਵੀ ਇੱਕ ਅਹਿਮ ਭੂਮਿਕਾ ਨਿਭਾ ਰਹੇ ਹਨ।
Pharma sector is one of the areas in which you have done a commendable job that is playing a crucial role in making the lives of the common man easier.
ਜਿਨ੍ਹਾਂ ਖੇਤਰਾਂ ਵਿੱਚ ਤੁਸੀਂ ਬਿਹਤਰ ਕੰਮ ਕੀਤਾ ਹੈ ਅਤੇ ਜੋ ਦੇਸ਼ ਦੇ ਆਮ ਮਾਨਵੀ ਦੇ ਜੀਵਨ ਨੂੰ ਅਸਾਨ ਬਣਾਉਣ ਵਿੱਚ ਮਹਤਵਪੂਰਨ ਭੂਮਿਕਾ ਨਿਭਾਉਂਦਾ ਹੈ।
The enemies were playing their game.
ਦੁਸ਼ਮਣ ਉੱਚੀਆਂ ਚੋਟੀਆਂ 'ਤੇ ਬੈਠ ਕੇ ਆਪਣਾ ਖੇਲ ਖੇਡ ਰਿਹਾ ਸੀ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading