Advertisement - Remove

safety - Example Sentences

Popularity:
Difficulty:
ਸੇਫ੍ਟੀ / ਸੈਫ੍ਟੀ
He assured pensioners that Indias health sector is expanding itself to take up its responsibility and Government of India is taking all action to ensure safety of people as well as to maintain smooth supply of all essential things.
ਉਨ੍ਹਾਂ ਨੇ ਪੈਨਸ਼ਨਰਾਂ ਨੂੰ ਭਰੋਸਾ ਦਿਵਾਇਆ ਕਿ ਭਾਰਤ ਦਾ ਸਿਹਤ ਖੇਤਰ ਆਪਣੀ ਜ਼ਿੰਮੇਦਾਰੀ ਨਿਭਾਉਣ ਲਈ ਆਪਣੇ-ਆਪ ਦਾ ਵਿਸਤਾਰ ਕਰ ਰਿਹਾ ਹੈ ਅਤੇ ਭਾਰਤ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਾਰੀਆਂ ਜ਼ਰੂਰੀ ਚੀਜ਼ਾਂ ਦੀ ਨਿਰਵਿਘਨ ਸਪਲਾਈ ਨੂੰ ਬਣਾਈ ਰੱਖਣ ਲਈ ਸਾਰੇ ਕਾਰਜ ਕਰ ਰਹੀ ਹੈ।
The two leaders shared views on the ongoing Covid-19 crisis and the challenges it poses to health and safety of citizens of both countries and the region.
ਦੋਹਾਂ ਨੇਤਾਵਾਂ ਨੇ ਜਾਰੀ ਕੋਵਿਡ-19 ਸੰਕਟ ਅਤੇ ਇਸ ਨਾਲ ਦੋਹਾਂ ਦੇਸ਼ਾਂ ਦੇ ਨਾਗਰਿਕਾਂ ਅਤੇ ਖੇਤਰ ਦੀ ਸਿਹਤ ਅਤੇ ਸੁਰੱਖਿਆ ’ਤੇ ਆਉਣ ਵਾਲੀਆਂ ਚੁਣੌਤੀਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ।
Supply of masks made by these suppliers would help establish a model for creating livelihoods with safety for them.
ਇਨ੍ਹਾਂ ਸਪਲਾਇਰਾਂ ਦੁਆਰਾ ਬਣਾਏ ਗਏ ਮਾਸਕਾਂ ਦੀ ਸਪਲਾਈ ਉਨ੍ਹਾਂ ਦੀ ਸੁਰੱਖਿਆ ਸਮੇਤ ਉਨ੍ਹਾਂ ਵਾਸਤੇ ਰੋਜ਼ੀ-ਰੋਟੀ ਦੀ ਸਿਰਜਣਾ ਦਾ ਮਾਡਲ ਸਥਾਪਿਤ ਕਰਨ ਵਿੱਚ ਮਦਦ ਕਰੇਗੀ।
It is therefore necessary to undertake measures by way of making available basic safety cover like home made masks for covering the face.
ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਘਰ ਵਿੱਚ ਬਣੇ ਮਾਸਕ ਦੀ ਸਹਾਇਤਾ ਨਾਲ ਮੁੱਢਲੀ ਸੁਰੱਖਿਆ ਦੇ ਉਪਰਾਲੇ ਕੀਤੇ ਜਾਣ।
On the occasion, Shri Naqvi said that we should cooperate with health workers, security forces, administrative officers, sanitation workers they are working for our safety and well-being even by putting their own life at risk in this Corona pandemic.
ਇਸ ਮੌਕੇ ਸ਼੍ਰੀ ਨਕਵੀ ਨੇ ਕਿਹਾ ਕਿ ਸਾਨੂੰ ਹੈਲਥ ਵਰਕਰਾਂ, ਸੁਰੱਖਿਆ ਬਲਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਸੈਨੀਟੇਸ਼ਨ ਵਰਕਰਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ; ਉਹ ਇਸ ਕੋਰੋਨਾ ਮਹਾਮਾਰੀ ਵਿੱਚ ਆਪਣੀ ਜਾਨ ਨੂੰ ਜੋਖ਼ਮ ਵਿੱਚ ਪਾ ਕੇ ਸਾਡੀ ਸੁਰੱਖਿਆ ਅਤੇ ਤੰਦਰੁਸਤੀ ਲਈ ਕੰਮ ਕਰ ਰਹੇ ਹਨ।
Advertisement - Remove
The authorities have been working for safety and well-being of all citizens of the country without any discrimination.
ਅਧਿਕਾਰੀ ਬਿਨਾ ਕਿਸੇ ਭੇਦਭਾਵ ਦੇ ਦੇਸ਼ ਦੇ ਸਾਰੇ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਕੰਮ ਕਰ ਰਹੇ ਹਨ।
Shri Naqvi said that Prime Minister Shri Narendra Modi, in cooperation with all the State Governments, has been working effectively for safety and well-being of the people.
ਸ਼੍ਰੀ ਨਕਵੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਸਾਰੀਆਂ ਰਾਜ ਸਰਕਾਰਾਂ ਦੇ ਸਹਿਯੋਗ ਨਾਲ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੇ ਹਨ।
Shri Naqvi said that Prime Minister Shri Narendra Modi, in cooperation with all the State Governments, has been working effectively for safety and well-being of the people.
ਸ਼੍ਰੀ ਨਕਵੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਸਾਰੀਆਂ ਰਾਜ ਸਰਕਾਰਾਂ ਦੇ ਨਾਲ ਮਿਲ ਕੇ ਲੋਕਾਂ ਦੀ ਸਿਹਤ ਅਤੇ ਸਲਾਮਤੀ ਲਈ ਪ੍ਰਭਾਵੀ ਕਾਰਜ ਕਰ ਰਹੇ ਹਨ।
Shri Naqvi further said that we should cooperate with health workers, security forces, administrative officers, sanitation workers they are working for our safety and well-being even by putting their own life at risk in this Corona pandemic.
ਸ਼੍ਰੀ ਨਕਵੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਖ਼ਿਲਾਫ਼ ਇਸ ਲੜਾਈ ਵਿੱਚ ਸਾਨੂੰ ਸਿਹਤ ਕਰਮਚਾਰੀਆਂ, ਸੁਰੱਖਿਆ ਬਲਾਂ , ਪ੍ਰਸ਼ਾਸਨਿਕ ਅਧਿਕਾਰੀਆਂ , ਸਫਾਈ ਕਰਮਚਾਰੀਆਂ ਦਾ ਸਹਿਯੋਗ ਕਰਨਾ ਚਾਹੀਦਾ ਹੈ, ਉਹ ਆਪਣੀ ਜਾਨ ਹਥੇਲੀ ਵਿੱਚ ਲੈ ਕੇ ਸਾਡੀ ਸਿਹਤ - ਸੁਰੱਖਿਆ ਲਈ ਕੰਮ ਕਰ ਰਹੇ ਹਨ।
The G-20 nations also agreed to develop science based international guidelines on stricter safety and hygienic measures for zoonosis control.
ਜੀ-20 ਦੇਸ਼ਾਂ ਨੇ ਮਹਾਮਾਰੀ 'ਤੇ ਨਿਯੰਤਰਣ ਲਈ ਸਖਤ ਸੁਰੱਖਿਆ ਅਤੇ ਸਵੱਛਤਾ ਉਪਾਵਾਂ 'ਤੇ ਵਿਗਿਆਨ ਅਧਾਰਿਤ ਅੰਤਰਰਾਸ਼ਟਰੀ ਦਿਸ਼ਾ-ਨਿਰਦੇਸ਼ ਵਿਕਸਿਤ ਕਰਨ 'ਤੇ ਵੀ ਸਹਿਮਤੀ ਪ੍ਰਗਟਾਈ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading