Advertisement - Remove

sector - Example Sentences

Popularity:
Difficulty:
ਸੇਕ੍ਟਰ
The growing partnership in the nuclear power sector between India and Russia has opened opportunities for developing advanced nuclear manufacturing capabilities in India in line with Government of India’s “Make in India” initiative.
ਭਾਰਤ ਅਤੇ ਰੂਸ ਦਰਮਿਆਨ ਪ੍ਰਮਾਣੂ ਊਰਜਾ ਖੇਤਰ ਵਿੱਚ ਵਧ ਰਹੀ ਭਾਈਵਾਲੀ ਨੇ ਭਾਰਤ ਸਰਕਾਰ ਦੀ ‘ਮੇਕ ਇਨ ਇੰਡੀਆ’ ਪਹਿਲ ਤਹਿਤ ਭਾਰਤ ਵਿੱਚ ਉੱਨਤ ਪ੍ਰਮਾਣੂ ਨਿਰਮਾਣ ਸਮਰੱਥਾਵਾਂ ਦੇ ਵਿਕਾਸ ਲਈ ਮੌਕੇ ਖੋਲ੍ਹੇ ਹਨ।
Memories of Diwali celebrations with our security forces in Gurez sector of Jammu & Kashmir will stay long cherished in my heart.
ਇਸ ਵਾਰ ਜੰਮੂ-ਕਸ਼ਮੀਰ ਦੇ ਗੁਰੇਜ ਸੈਕਟਰ ਵਿੱਚ ਸੁਰੱਖਿਆ ਬਲਾਂ ਦੇ ਨਾਲ ਦੀਵਾਲੀ ਮਨਾਉਣਾ ਮੇਰੇ ਲਈ ਯਾਦਗਾਰ ਪਲ ਰਿਹਾ।
The passenger capacity in the aviation sector has reached 282 million passengers per annum.
ਹਵਾਬਾਜ਼ੀ ਦੇ ਖੇਤਰ ਵਿੱਚ ਯਾਤਰੀਆਂ ਦੀ ਸਮਰੱਥਾ 28 ਕਰੋੜ 20 ਲੱਖ ਯਾਤਰੀ ਸਾਲਾਨਾ ਤੱਕ ਪੁੱਜ ਗਈ ਹੈ।
The passenger capacity in the aviation sector has reached 282 million passengers per annum.
ਹਵਾਬਾਜ਼ੀ ਦੇ ਖੇਤਰ ਵਿੱਚ ਯਾਤਰੀਆਂ ਦੀ ਸਮਰੱਥਾ 28 ਕਰੋੜ 20 ਲੱਖ ਯਾਤਰੀ ਸਾਲਾਨਾ ਤੱਕ ਪੁੱਜ ਗਈ ਹੈ।
This has boosted employment in the housing sector and related construction industries.
ਆਵਾਸ ਨਿਰਮਾਣ ਅਤੇ ਇਸ ਨਾਲ ਸਬੰਧਤ ਖੇਤਰ ਵਿੱਚ ਤੇਜ਼ੀ ਆਉਣ ਦੀ ਵਜ੍ਹਾ ਨਾਲ ਰੋਜ਼ਗਾਰ ਵਧੇ ਹਨ।
Advertisement - Remove
This has boosted employment in the housing sector and related construction industries.
ਆਵਾਸ ਨਿਰਮਾਣ ਅਤੇ ਇਸ ਨਾਲ ਸਬੰਧਤ ਖੇਤਰ ਵਿੱਚ ਤੇਜ਼ੀ ਆਉਣ ਦੀ ਵਜ੍ਹਾ ਨਾਲ ਰੋਜ਼ਗਾਰ ਵਧੇ ਹਨ।
He urged the start-up sector to look at ways through which innovation and technology can transform lives of Divyang sisters and brothers.
ਉਨ੍ਹਾਂ ਸਟਾਰਟ ਅੱਪ ਖੇਤਰ ਨੂੰ ਕਿਹਾ ਕਿ ਅਜਿਹੇ ਢੰਗ ਤਰੀਕੇ ਲੱਭੇ ਜਾਣ ਜਿਨ੍ਹਾਂ ਰਾਹੀਂ ਖੋਜ ਅਤੇ ਟੈਕਨੋਲੋਜੀ ਦੀ ਮਦਦ ਨਾਲ ਦਿਵਿਆਂਗ ਭੈਣਾਂ ਅਤੇ ਭਰਾਵਾਂ ਦੀ ਜ਼ਿੰਦਗੀ ਬਦਲ ਸਕੇ।

The Agreement between the two countries is based on latest International Civil Aviation Organization (ICAO) template keeping in view of developments in Civil Aviation sector and with an objective to improve the air connectivity between the two countries.
ਦੋਨੋਂ ਦੇਸ਼ਾਂ ਦਰਮਿਆਨ ਇਹ ਸਮਝੌਤਾ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਦੋਵਾਂ ਦੇਸ਼ਾਂ ਵਿਚਕਾਰ ਸੰਚਾਰ ਨੂੰ ਸੁਧਾਰਨ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਨਵੇਂ ਅੰਤਰਰਾਸ਼ਟਰੀ ਸ਼ਹਿਰੀ ਹਵਾਬਾਜ਼ੀ ਸੰਗਠਨ (ਆਈਸੀਏਓ) ਦੇ ਪੈਟਰਨ 'ਤੇ ਅਧਾਰਤ ਹੈ।
The Agreement between the two countries is based on latest International Civil Aviation Organization (ICAO) template keeping in view of developments in Civil Aviation sector and with an objective to improve the air connectivity between the two countries.
ਦੋਨੋਂ ਦੇਸ਼ਾਂ ਦਰਮਿਆਨ ਇਹ ਸਮਝੌਤਾ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਦੋਵਾਂ ਦੇਸ਼ਾਂ ਵਿਚਕਾਰ ਸੰਚਾਰ ਨੂੰ ਸੁਧਾਰਨ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਨਵੇਂ ਅੰਤਰਰਾਸ਼ਟਰੀ ਸ਼ਹਿਰੀ ਹਵਾਬਾਜ਼ੀ ਸੰਗਠਨ (ਆਈਸੀਏਓ) ਦੇ ਪੈਟਰਨ ‘ਤੇ ਅਧਾਰਤ ਹੈ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading