Advertisement - Remove

singh - Example Sentences

ਸਿਂਗ / ਸੀਂਗ
The Minister of Culture (Independent Charge) Shri Prahlad Singh Patel and Minister of State for Minority Affairs, Shri Kiren Rijiju will also address the opening ceremony.
ਸੱਭਿਆਚਾਰ ਮੰਤਰੀ (ਸੁਤੰਤਰ ਚਾਰਜ) ਸ਼੍ਰੀ ਪ੍ਰਹਲਾਦ ਸਿੰਘ ਪਟੇਲ ਅਤੇ ਘੱਟਗਿਣਤੀ ਮਾਮਲੇ ਰਾਜ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਵੀ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਨਗੇ।
Shri Singh congratulated officials related to power sector for commendable job during the Lock down period in wake of Pandemic Covid-19.
ਸ਼੍ਰੀ ਸਿੰਘ ਨੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਲੌਕਡਾਊਨ ਮਿਆਦ ਦੇ ਦੌਰਾਨ ਵਧੀਆ ਕੰਮ ਕਰਨ ਲਈ ਬਿਜਲੀ ਖੇਤਰ ਨਾਲ ਸਬੰਧਤ ਅਧਿਕਾਰੀਆਂ ਨੂੰ ਵਧਾਈ ਦਿੱਤੀ।
Dr Jitendra Singh said that Prime Minister Shri Narendra Modi has always accorded highest priority to Northeast.
ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਮੇਸ਼ਾ ਉੱਤਰ-ਪੂਰਬ ਨੂੰ ਸਰਵਉੱਚ ਪਹਿਲ ਦਿੱਤੀ ਹੈ।
Dr Jitendra Singh said that Prime Minister Shri Narendra Modi has always accorded highest priority to Northeast.
ਜਿਤੇਂਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਮੇਸ਼ਾ ਹੀ ਉੱਤਰ-ਪੂਰਬ ਖੇਤਰ ਨੂੰ ਸਰਬਉੱਚ ਪ੍ਰਾਥਮਿਕਤਾ ਦਿੱਤੀ ਹੈ।
Dr Jitendra Singh said, Northeast consists 60 of Indias reserve of Bamboo and it is a great advantage that under Prime Minister Shri Narendra Modi this sector has received the kind of boost which it had never received since independence.
ਜਿਤੇਂਦਰ ਸਿੰਘ ਨੇ ਕਿਹਾ ਕਿ ਉੱਤਰ-ਪੂਰਬ ਵਿੱਚ ਭਾਰਤ ਦੇ ਭੰਡਾਰ ਦਾ 60% ਬਾਂਸ ਮੌਜੂਦ ਹੈ ਅਤੇ ਇਹ ਬੜੇ ਮਾਣ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਇਸ ਖੇਤਰ ਨੇ ਅਜਿਹੀ ਹੱਲਾਸ਼ੇਰੀ ਹਾਸਲ ਕੀਤੀ ਹੈ ਜਿਹੜੀ ਕਿ ਆਜ਼ਾਦੀ ਤੋਂ ਬਾਅਦ ਕਦੇ ਵੀ ਦੇਖਣ ਨੂੰ ਨਹੀਂ ਮਿਲੀ।
Advertisement - Remove
Dr Jitendra Singh said that there has been a significant development in terms of Road, Rail and Air connectivity, helping facilitate the movement of goods and persons not only across the region but also across the country.
ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਸੜਕ, ਰੇਲ ਅਤੇ ਹਵਾਈ ਕਨੈਕਟੀਵਿਟੀ ਦੇ ਸਬੰਧ ਵਿੱਚ ਅਹਿਮ ਵਿਕਾਸ ਹੋਇਆ ਹੈ ਜਿਸ ਨਾਲ ਵਸਤਾਂ ਅਤੇ ਵਿਅਕਤੀਆਂ ਦੀ ਆਵਾਜਾਈ ਇਸ ਖੇਤਰ ਦੇ ਅੰਦਰ ਹੀ ਨਹੀਂ ਸਗੋਂ ਦੇਸ਼ ਭਰ ਵਿੱਚ ਲਿਜਾਣ ਵਿੱਚ ਮਦਦ ਮਿਲ ਰਹੀ ਹੈ।
Shri Rajnath Singh expressed satisfaction after visiting the hospital.
ਸ਼੍ਰੀ ਰਾਜਨਾਥ ਸਿੰਘ ਨੇ ਹਸਪਤਾਲ ਦੇ ਇਸ ਦੌਰੇ ਤੋਂ ਬਾਅਦ ਤਸੱਲੀ ਪ੍ਰਗਟਾਈ।
Singh and other officers, scientists and farmers participated in the video-conference.
ਏ.ਕੇ. ਸਿੰਘ ਅਤੇ ਹੋਰ ਅਧਿਕਾਰੀ, ਵਿਗਿਆਨੀ ਅਤੇ ਕਿਸਾਨਾਂ ਨੇ ਵੀ ਵੀਡੀਓ ਕਾਨਫਰੰਸ ਜ਼ਰੀਏ ਭਾਗੀਦਾਰੀ ਕੀਤੀ।
Jitendra Singh said that officers have an opportunity to become the architect of New India, the foundation of which was laid down by Prime Minister Shri Narendra Modi.
ਜਿਤੇਂਦਰ ਸਿੰਘ ਨੇ ਕਿਹਾ ਕਿ ਅਧਿਕਾਰੀਆਂ ਕੋਲ ਨਿਊ ਇੰਡੀਆ ਦੇ ਆਰਕੀਟੈਕਟ ਬਣਨ ਦਾ ਮੌਕਾ ਹੈ, ਜਿਸ ਦੀ ਨੀਂਹ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੱਖੀ ਸੀ।
Jitendra Singh said that over the last 10 weeks, India has shown to the World that despite the crippling Corona crisis, show goes on here as smoothly as during the pre-pandemic times.
ਜਿਤੇਂਦਰ ਸਿੰਘ ਨੇ ਕਿਹਾ ਕਿ ਪਿਛਲੇ 10 ਹਫ਼ਤਿਆਂ ਵਿੱਚ ਭਾਰਤ ਨੇ ਦੁਨੀਆ ਨੂੰ ਦਿਖਾਇਆ ਹੈ ਕਿ ਕੋਰੋਨਾ ਮਹਾਮਾਰੀ ਦੇ ਸੰਕਟ ਦੇ ਬਾਵਜੂਦ, ਭਾਰਤ ਵਿੱਚ ਸਭ ਕੁਝ ਮਹਾਮਾਰੀ ਤੋਂ ਪਹਿਲਾਂ ਵਾਂਗ ਸੁਚਾਰੂ ਢੰਗ ਨਾਲ ਚਲ ਰਿਹਾ ਹੈ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading