Advertisement - Remove

singh - Example Sentences

ਸਿਂਗ / ਸੀਂਗ
He attended the 350th birth anniversary celebrations of Guru Gobind Singh in Patna on January 5, 2017 and released a commemorative postage stamp to mark the occasion.
ਉਨ੍ਹਾਂ ਨੇ 5 ਜਨਵਰੀ, 2017 ਨੂੰ ਪਟਨਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਸਮਾਰੋਹ ਵਿੱਚ ਹਿੱਸਾ ਲਿਆ ਅਤੇ ਉਸ ਮੌਕੇ ਇੱਕ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ।
He attended the 350th birth anniversary celebrations of Guru Gobind Singh in Patna on January 5, 2017 and released a commemorative postage stamp to mark the occasion.
ਉਨ੍ਹਾਂ ਨੇ 5 ਜਨਵਰੀ, 2017 ਨੂੰ ਪਟਨਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਸਮਾਰੋਹ ਵਿੱਚ ਹਿੱਸਾ ਲਿਆ ਅਤੇ ਉਸ ਮੌਕੇ ਇੱਕ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ।
Recalling Guru Gobind Singh ’s fight for the weaker sections, the Prime Minister in his Mann Ki Baat radio program broadcast on 30th December, 2018 said that Guru Gobind Singh ji believed that the biggest service is to alleviate human sufferings.
ਗੁਰੂ ਗੋਬਿੰਦ ਸਿੰਘ ਜੀ ਦੀ ਕਮਜ਼ੋਰ ਵਰਗਾਂ ਪ੍ਰਤੀ ਲੜਾਈ ਨੂੰ ਯਾਦ ਕਰਦਿਆਂ, ਪ੍ਰਧਾਨ ਮੰਤਰੀ ਨੇ 30 ਦਸੰਬਰ, 2018 ਨੂੰ ਆਪਣੇ ਪ੍ਰਸਾਰਿਤ ਹੋਏ ਪ੍ਰੋਗਰਾਮ ਮਨ ਕੀ ਬਾਤ ਵਿੱਚ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਇਸ ਵਿਸ਼ਵਾਸ ਵਾਲੇ ਸਨ ਕਿ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਉਨ੍ਹਾਂ ਨੂੰ ਕਸ਼ਟਾਂ ਤੋਂ ਬਚਾਉਣਾ ਹੈ।
And all of us are aware that SP Singh was a stalwart, he was well known in the world of television.
ਉਹ ਕਲਕੱਤਾ ਚਲੇ ਗਏ ਸਨ। ‘‘ਰਵਿਵਾਰ’’ ਅਖ਼ਬਾਰ ਵਿੱਚ ਕੰਮ ਕਰਨ ਦੇ ਲਈ ਅਤੇ ਅਸੀਂ ਲੋਕ ਜਾਣਦੇ ਹਾਂ ਐੱਮਪੀ ਸਿੰਘ ਨਾਮ ਵੱਡਾ ਹੈ........ ਟੀਵੀ ਦੀ ਦੁਨੀਆ ਵਿੱਚ ਇੱਕ ਪਹਿਚਾਣ ਬਣੀ ਸੀ।
Prime Minister Narendra Modi released today a commemorative coin of Rs. 350 in the national capital to mark the birth anniversary celebrations of Guru Gobind Singh jee.
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਮੌਕੇ ਅੱਜ ਰਾਸ਼ਟਰੀ ਰਾਜਧਾਨੀ ਵਿੱਚ 350 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ।
Advertisement - Remove
Prime Minister, Shri Narendra Modi has congratulated Shri Trivendra Singh Rawat on taking oath as Chief Minister of Uttarakhand.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਤ੍ਰਿਵੇਂਦਰ ਸਿੰਘ ਰਾਵਤ ਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ ।
“Congratulations to Shri Trivendra Singh Rawat & the entire team sworn in today.
ਪ੍ਰਧਾਨ ਮੰਤਰੀ ਨੇ ਕਿਹਾ ”ਸ਼੍ਰੀ ਤ੍ਰਿਵੇਂਦਰ ਸਿੰਘ ਯਾਦਵ ਅਤੇ ਸਮੁੱਚੀ ਟੀਮ ਨੂੰ ਸਹੁੰ ਚੁੱਕਣ ‘ਤੇ ਵਧਾਈਆਂ ।
Prime Minister, Shri Narendra Modi has congratulated Shri N Biren Singh on taking oath as Chief Minister of Manipur.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਐੱਨ ਬੀਰੇਨ ਸਿੰਘ ਨੂੰ ਮਣੀਪੁਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕਣ ‘ਤੇ ਮੁਬਾਰਕਾਂ ਦਿੱਤੀਆਂ ਹਨ |
“Congratulations to Shri N Biren Singh and his team on taking oath.
ਪ੍ਰਧਾਨ ਮੰਤਰੀ ਨੇ ਕਿਹਾ,“ ਸ਼੍ਰੀ ਐੱਨ ਬੀਰੇਨ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਸਹੁੰ ਚੁੱਕਣ `ਤੇ ਮੁਬਾਰਕਾਂ ।
Addressing the gathering, the Chief Minister of Madhya Pradesh, Shri Shivraj Singh Chouhan said that the Narmada will be made one of the cleanest rivers in the world through people’s participation.
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਨਰਮਦਾ ਨੂੰ ਜਨਤਾ ਦੇ ਸਹਿਯੋਗ ਨਾਲ ਦੁਨੀਆ ਦੇ ਸਭ ਤੋਂ ਸਾਫ ਦਰਿਆ ਵਿੱਚੋਂ ਇੱਕ ਬਣਾਇਆ ਜਾਵੇਗਾ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading