Advertisement - Remove

strongly - Example Sentences

ਸ੍ਟ੍ਰੌਂਗਲੀ
He strongly criticized those whose actions adversely affect national security.
ਉਨ੍ਹਾਂ ਨੇ ਉਨ੍ਹਾਂ ਦੀ ਜ਼ੋਰਦਾਰ ਆਲੋਚਨਾ ਕੀਤੀ, ਜਿਨ੍ਹਾਂ ਦੇ ਕਾਰਨਾਮਿਆਂ ਨੇ ਰਾਸ਼ਟਰੀ ਸੁਰੱਖਿਆ 'ਤੇ ਮਾੜਾ ਅਸਰ ਪਾਇਆ।
He strongly criticized those whose actions adversely affect national security.
ਉਨ੍ਹਾਂ ਨੇ ਉਨ੍ਹਾਂ ਦੀ ਜ਼ੋਰਦਾਰ ਆਲੋਚਨਾ ਕੀਤੀ, ਜਿਨ੍ਹਾਂ ਦੇ ਕਾਰਨਾਮਿਆਂ ਨੇ ਰਾਸ਼ਟਰੀ ਸੁਰੱਖਿਆ ‘ਤੇ ਮਾੜਾ ਅਸਰ ਪਾਇਆ।
I strongly encourage enterprises in both countries to utilize this platform.
ਮੈਂ ਇਸ ਮੰਚ ਦਾ ਉਪਯੋਗ ਕਰਨ ਲਈ ਦੋਹਾਂ ਦੇਸ਼ਾਂ ਵਿੱਚ ਉੱਦਮਾਂ ਨੂੰ ਜ਼ੋਰਦਾਰ ਪ੍ਰਤੋਸਾਹਨ ਦਿੰਦਾ ਹਾਂ।
Many participants strongly recommended the inclusion of gas and electricity in the GST framework.
ਬਹੁਤ ਸਾਰੇ ਸਹਿਭਾਗੀਆਂ ਨੇ ਗੈਸ ਅਤੇ ਬਿਜਲੀ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਦੀ ਜ਼ੋਰਦਾਰ ਸਿਫਾਰਸ਼ ਕੀਤੀ ।
The Prime Minister Shri Narendra Modi has strongly condemned the attack on Amarnath Yatris in Jammu and Kashmir.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਅਮਰਨਾਥ ਯਾਤਰੀਆਂ ‘ਤੇ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ਹੈ।
Advertisement - Remove
President Sirisena strongly condemned the cross-border terrorist attack and offered condolences to the families of the victims.
ਰਾਸ਼ਟਰਪਤੀ, ਸ੍ਰੀ ਮੈਤਰੀਪਾਲ ਸਿਰੀਸੇਨਾ ਨੇ ਸਰਹੱਦ-ਪਾਰਲੇ ਆਤੰਕੀ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ਅਤੇ ਪੀੜਤਾਂ ਦੇ ਪਰਿਵਾਰਾਂ ਨਾਲ ਦੁਖ ਦਾ ਪ੍ਰਗਟਾਵਾ ਕੀਤਾ।
The Prime Minister, Shri Narendra Modi has strongly condemned the terror attack this morning in Uri, Jammu and Kashmir.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਉੜੀ, ਜੰਮੂ ਅਤੇ ਕਸ਼ਮੀਰ ਵਿੱਚ ਹੋਏ ਆਤੰਕੀ ਹਮਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।
It is reiterated that Indian nationals are strongly advised to avoid all non-essential travel abroad and refrain from travelling to countries reporting high cases and deaths as mentioned in our Travel Advisories.
ਇਹ ਦੁਹਰਾਇਆ ਜਾਂਦਾ ਹੈ ਕਿ ਭਾਰਤੀ ਨਾਗਰਿਕਾਂ ਨੂੰ ਜ਼ੋਰਦਾਰ ਸਲਾਹ ਦਿੱਤੀ ਗਈ ਹੈ ਕਿ ਉਹ ਗੈਰ-ਜ਼ਰੂਰੀ ਤੌਰ ‘ਤੇ ਵਿਦੇਸ਼ ਯਾਤਰਾ ਤੋਂ ਪ੍ਰਹੇਜ਼ ਕਰਨ ਅਤੇ ਉਨ੍ਹਾਂ ਦੇਸ਼ਾਂ ਵਿੱਚ ਖਾਸ ਤੌਰ ‘ਤੇ ਨਾ ਜਾਣ ਜਿਥੇ ਕਿ ਵਧੇਰੇ ਮਾਮਲੇ ਅਤੇ ਮੌਤਾਂ ਸਾਹਮਣੇ ਆ ਚੁੱਕੀਆਂ ਹਨ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading