Advertisement - Remove

supply - Example Sentences

Popularity:
Difficulty:
ਸਪ੍ਲਾਇ
He suggested that wherever feasible, supply of medicines in bulk may be avoided.
ਉਨ੍ਹਾਂ ਨੇ ਸੁਝਾਅ ਦਿੱਤਾ ਕਿ ਜਿੱਥੇ ਵੀ ਸੰਭਵ ਹੋਵੇ, ਥੋਕ ਵਿੱਚ ਦਵਾਈਆਂ ਦੀ ਸਪਲਾਈ ਨੂੰ ਟਾਲਿਆ ਜਾ ਸਕਦਾ ਹੈ ।
The Associations said that they are committed to maintaining supply of essential medicines and equipment, and are also working on developing vaccines.
ਇਨ੍ਹਾਂ ਸੰਗਠਨਾਂ ਨੇ ਕਿਹਾ ਕਿ ਉਹ ਜ਼ਰੂਰੀ ਦਵਾਈਆਂ ਅਤੇ ਉਪਕਰਣਾਂ ਦੀ ਸਪਲਾਈ ਬਣਾਈ ਰੱਖਣ ਲਈ ਪ੍ਰਤੀਬੱਧ ਹਨ ਅਤੇ ਇਸ ਦੇ ਨਾਲ ਹੀ ਉਹ ਟੀਕੇ (ਵੈਕਸੀਨ) ਵਿਕਸਿਤ ਕਰਨ ‘ਤੇ ਵੀ ਕੰਮ ਕਰ ਰਹੇ ਹਨ।
Pharmaceuticals Secretary highlighted the tireless efforts of the government, working with airport and port authorities to ensure supply of essentials.
ਫਾਰਮਾਸਿਊਟੀਕਲਸ ਸਕੱਤਰ ਨੇ ਜ਼ਰੂਰੀ ਸਪਲਾਈ ਸੁਨਿਸ਼ਚਿਤ ਕਰਨ ਲਈ ਸਰਕਾਰ ਦੇ ਅਣਥੱਕ ਯਤਨਾਂ ਅਤੇ ਹਵਾਈ ਅੱਡਿਆਂ ਅਤੇ ਬੰਦਰਗਾਹਾਂ ਦੀਆਂ ਅਥਾਰਿਟੀਆਂ ਨਾਲ ਮਿਲ ਕੇ ਠੋਸ ਕੰਮ ਕਰਨ ‘ਤੇ ਪ੍ਰਕਾਸ਼ ਪਾਇਆ ।
Health Secretary thanked the Pharmaceutical Associations and said that no shortage of supply has so far been detected, and also talked about the collaboration with Protective Wear Manufacturing Associations.
ਸਿਹਤ ਸਕੱਤਰ ਨੇ ਦਵਾਈ ਸੰਗਠਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹੁਣ ਤੱਕ ਸਪਲਾਈ ਵਿੱਚ ਕੋਈ ਕਮੀ ਨਹੀਂ ਪਾਈ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰੋਟੈਕਟਿਵ ਵੀਅਰ ਮੈਨਿਊਫੈਕਚਰਿੰਗ ਐਸੋਸੀਏਸ਼ਨਾਂ ਦੇ ਨਾਲ ਸਹਿਯੋਗ ਬਾਰੇ ਵੀ ਦੱਸਿਆ ।
He assured them that the Government is committed to maintaining supply of APIs and manufacture within the country.
ਉਨ੍ਹਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਦੇਸ਼ ਵਿੱਚ ਏਪੀਆਈ ਦੀ ਸਪਲਾਈ ਬਣਾਈ ਰੱਖਣ ਅਤੇ ਇਨ੍ਹਾਂ ਨੂੰ ਤਿਆਰ ਕਰਨ ਲਈ ਪ੍ਰਤੀਬੱਧ ਹੈ ।
Advertisement - Remove
He assured them that the Government is committed to maintaining supply of APIs and manufacture within the country.
ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਏਪੀਆਈ ਦੀ ਸਪਲਾਈ ਬਣਾਈ ਰੱਖਣ ਅਤੇ ਦੇਸ਼ ਦੇ ਅੰਦਰ ਨਿਰਮਾਣ ਲਈ ਪ੍ਰਤੀਬੱਧ ਹੈ ।
He directed them that it is important to maintain supply of essential medicines and prevent black marketing and hoarding.
ਉਨ੍ਹਾਂ ਨੇ ਜ਼ਰੂਰੀ ਦਵਾਈਆਂ ਦੀ ਸਪਲਾਈ ਬਣਾਈ ਰੱਖਣ, ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਨੂੰ ਰੋਕਣ ਦੇ ਨਿਰਦੇਸ਼ ਦਿੱਤੇ।
He directed them that it is important to maintain supply of essential medicines and prevent black marketing and hoarding.
ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਨਿਰਦੇਸ਼ ਦਿੱਤਾ ਕਿ ਜ਼ਰੂਰੀ ਦਵਾਈਆਂ ਦੀ ਸਪਲਾਈ ਬਣਾਈ ਰੱਖਣਾ ਅਤੇ ਕਾਲਾਬਜ਼ਾਰੀ ਅਤੇ ਜਮ੍ਹਾਂਖੋਰੀ ਉੱਤੇ ਅੰਕੁਸ਼ ਲਗਾਉਣਾ ਮਹੱਤਵਪੂਰਨ ਹੈ ।
Secretary has stated that uninterrupted manufacturing of these food products is critical for maintaining supply chain and availability of food to the population.
ਸਕੱਤਰ ਨੇ ਕਿਹਾ ਕਿ ਜਨਤਾ ਲਈ ਸਪਲਾਈ ਲੜੀ ਅਤੇ ਭੋਜਨ ਦੀ ਉਪਲੱਬਧਤਾ ਨੂੰ ਬਣਾਈ ਰੱਖਣ ਲਈ ਇਨ੍ਹਾਂ ਖੁਰਾਕ ਉਤਪਾਦਾਂ ਦਾ ਨਿਰਵਿਘਨ ਉਤਪਾਦਨ ਮਹੱਤਵਪੂਰਨ ਹੈ।
DPIIT has been regularly engaging with retailers and e-commerce companies to ensure that the supply chain of essential goods is maintained and various facilities continue to function smoothly.
ਡੀਪੀਆਈਆਈਟੀ ਨਿਯਮਿਤ ਰੂਪ ਨਾਲ ਖ਼ੁਦਰਾ ਵਪਾਰੀਆਂ ਅਤੇ ਈ-ਕਮਰਸ ਕੰਪਨੀਆਂ ਦੇ ਨਾਲ ਸੰਪਰਕ ਵਿੱਚ ਰਹਿੰਦਾ ਹੈ ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਜ਼ਰੂਰੀ ਵਸਤਾਂ ਦੀ ਸਪਲਾਈ ਚੇਨ ਕਾਇਮ ਰਹੇ ਅਤੇ ਵਿਭਿੰਨ ਸੁਵਿਧਾਵਾਂ ਸੁਚਾਰੂ ਰੂਪ ਨਾਲ ਕੰਮ ਕਰਦੀਆਂ ਰਹਿਣ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading