Advertisement - Remove

together - Example Sentences

Popularity:
Difficulty:
ਟਗੇਦਰ / ਟੁਗੇਦਰ
All the Chief Ministers assured their support and reaffirmed that all States will work together with Government of India to combat the pandemic.
ਸਾਰੇ ਮੁੱਖ ਮੰਤਰੀਆਂ ਨੇ ਆਪਣੀ ਪੂਰੀ ਮਦਦ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਸਾਰੇ ਰਾਜ ਭਾਰਤ ਸਰਕਾਰ ਨਾਲ ਮਿਲਕੇ ਇਸ ਮਹਾਮਾਰੀ ਨਾਲ ਨਜਿੱਠਣ ਲਈ ਕੰਮ ਕਰਨਗੇ।
Prime Minister called for a constant vigilance and monitoring of spread of the virus and that Centre and States must work together to combat the pandemic.
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਵਿੱਚੋਂ ਹਰੇਕ ਕੋਵਿਡ - 19 ਦੇ ਖ਼ਿਲਾਫ਼ ਇਸ ਲੜਾਈ ਵਿੱਚ ਇੱਕ ਅਤਿਅੰਤ ਵਡਮੁੱਲਾ ਸੈਨਿਕ ਹੈ ਅਤੇ ਇਸ ਬਾਰੇ ਸਤਰਕ ਅਤੇ ਸਜਗ ਰਹਿਣ ਨਾਲ ਲੱਖਾਂ ਹੋਰ ਲੋਕਾਂ ਦੀ ਵੀ ਬਹੁਮੁੱਲੀ ਮਦਦ ਕੀਤੀ ਜਾ ਸਕਦੀ ਹੈ।
Prime Minister called for a constant vigilance and monitoring of spread of the virus and that Centre and States must work together to combat the pandemic.
ਪ੍ਰਧਾਨ ਮੰਤਰੀ ਨੇ ਇਸ ਵਾਇਰਸ ਦੇ ਪ੍ਰਸਾਰ ਨੂੰ ਲੈ ਕੇ ਨਿਰੰਤਰ ਸਤਰਕਤਾ ਅਤੇ ਨਿਗਰਾਨੀ ਬਣਾਈ ਰੱਖਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਇਸ ਮਹਾਮਾਰੀ ਨਾਲ ਨਜਿੱਠਣ ਲਈ ਕੇਂਦਰ ਅਤੇ ਰਾਜਾਂ ਨੂੰ ਇਕੱਠੇ ਮਿਲ ਕੇ ਕੰਮ ਕਰਨਾ ਹੋਵੇਗਾ।
Prime Minister called for a constant vigilance and monitoring of spread of the virus and that Centre and States must work together to combat the pandemic.
ਪ੍ਰਧਾਨ ਮੰਤਰੀ ਨੇ ਵਾਇਰਸ ਦੇ ਫੈਲਣ ਦੇ ਸਬੰਧ ਵਿੱਚ ਨਿਰੰਤਰ ਸਤਰਕਤਾ ਅਤੇ ਨਿਗਰਾਨੀ ਵਰਤਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਇਸ ਮਹਾਮਾਰੀ ਨਾਲ ਨਜਿੱਠਣ ਲਈ ਕੇਂਦਰ ਅਤੇ ਰਾਜਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।
SAARC Region comes together Prime Minister is the first leader to have suggested for a regional consultation and discussion when he called for a video conference with the leaders of the SAARC Nations, home to significant portion of the Worlds population.
ਸਾਰਕ ਖੇਤਰ ਇਕੱਠਾ ਹੋਇਆ ਪ੍ਰਧਾਨ ਮੰਤਰੀ ਪਹਿਲੇ ਨੇਤਾ ਹਨ ਜਿਨ੍ਹਾਂ ਨੇ ਸਾਰਕ ਦੇਸ਼ਾਂ ਦੇ ਨੇਤਾਵਾਂ ਨਾਲ ਵੀਡੀਓ ਕਾਨਫਰੰਸ ਦੌਰਾਨ ਰੀਜਨਲ ਕੰਸਲਟੇਸ਼ਨ ਅਤੇ ਚਰਚਾ ਦਾ ਸੁਝਾਅ ਦਿੱਤਾ। ਦੁਨੀਆ ਦੀ ਆਬਾਦੀ ਦਾ ਕਾਫ਼ੀ ਵੱਡਾ ਹਿੱਸਾ ਸਾਰਕ ਖੇਤਰ ਵਿੱਚ ਹੀ ਰਹਿੰਦਾ ਹੈ।
Advertisement - Remove
The Prime Minister praised every Indian who came together in the hour of crisis and contributed with full responsibility and sensitivity to ensure the success of Janata Curfew.
ਪ੍ਰਧਾਨ ਮੰਤਰੀ ਨੇ ਹਰ ਭਾਰਤੀ ਦੀ ਪ੍ਰਸ਼ੰਸਾ ਕੀਤੀ, ਜੋ ਸੰਕਟ ਦੇ ਸਮੇਂ ਵਿੱਚ ਸਾਥ ਆਏ ਅਤੇ ਜਨਤਾ ਕਰਫਿਊ ਦੀ ਸਫ਼ਲਤਾ ਨੂੰ ਸੁਨਿਸ਼ਚਿਤ ਕਰਨ ਲਈ ਪੂਰੀ ਜ਼ਿੰਮੇਦਾਰੀ ਅਤੇ ਸੰਵੇਦਨਸ਼ੀਲਤਾ ਨਾਲ ਯੋਗਦਾਨ ਕੀਤਾ।
Prime Minister also underlined the need to keep working together to face the challenge of the pandemic.
ਪ੍ਰਧਾਨ ਮੰਤਰੀ ਨੇ ਇਸ ਮਹਾਮਾਰੀ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਨਿਰੰਤਰ ਇਕੱਠੇ ਮਿਲ ਕੇ ਕੰਮ ਕਰਨ ਦੀ ਜ਼ਰੂਰਤ ਨੂੰ ਵੀ ਰੇਖਾਂਕਿਤ ਕੀਤਾ ।
Ministry of Textiles and Ministry of Health and Family Welfare have been working together in this endeavour.
ਕੱਪੜਾ ਮੰਤਰਾਲਾ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਇਸ ਪ੍ਰਯਤਨ ਵਿੱਚ ਮਿਲ ਕੇ ਕੰਮ ਕਰ ਰਹੇ ਹਨ।
Two institutes of Centre for Scientific and Industrial Research (CSIR) Centre for Cellular and Molecular Biology (CCMB), Hyderabad and Institute of Genomics and Integrative Biology (IGIB), New Delhi have started working together on the whole genome sequencing of novel coronavirus.
ਵਿਗਿਆਨਕ ਅਤੇ ਉਦਯੋਗਿਕ ਖੋਜ ਕੇਂਦਰ (ਸੀਐੱਸਆਈਆਰ) ਦੇ ਦੋ ਸੰਸਥਾਨ ਸੈਂਟਰ ਆਵ੍ ਸੈਲੂਲਰ ਐਂਡ ਮੋਲਿਕਿਊਲਰ ਬਾਇਓਲੋਜੀ (ਸੀਸੀਐੱਮਬੀ), ਹੈਦਰਾਬਾਦ ਅਤੇ ਇੰਸਟੀਟਿਊਟ ਆਵ੍ ਜੀਨੋਮਿਕਸ ਐਂਡ ਇੰਟੈਗ੍ਰੇਟਿਵ ਬਾਇਓਲੋਜੀ (ਆਈਜੀਆਈਬੀ) ਨਵੀਂ ਦਿੱਲੀ ਨੇ ਨੋਵੇਲ ਕੋਰੋਨਾ ਦੇ ਸਮੁੱਚੇ ਜੀਨੋਮ ਸੀਕੁਐਂਸਿੰਗ ਉੱਤੇ ਇਕੱਠੇ ਮਿਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
He praised the efforts of state governments working together with the Centre in this fight against the pandemic.
ਪ੍ਰਧਾਨ ਮੰਤਰੀ ਨੇ ਮਹਾਮਾਰੀ ਦੇ ਖ਼ਿਲਾਫ਼ ਇਸ ਲੜਾਈ ਵਿੱਚ ਕੇਂਦਰ ਦੇ ਨਾਲ ਮਿਲਕੇ ਕੰਮ ਕਰਨ ਵਾਲੀਆਂ ਰਾਜ ਸਰਕਾਰਾਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ ।
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading