Advertisement - Remove

ਪੱਤਰ - Example Sentences

Popularity:
patara  patara
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਅਖੁੱਟ ਊਰਜਾ ਦੇ ਖੇਤਰ ਵਿੱਚ ਭਾਰਤ ਅਤੇ ਮੋਰਾਕੋ ਦਰਮਿਆਨ ਸਹਿਯੋਗ ਦੇ ਸਹਿਮਤੀ ਪੱਤਰ ਨੂੰ ਆਪਣੀ ਕਾਰਜ ਉਪਰੰਤ ਪ੍ਰਵਾਨਗੀ ਦੇ ਦਿੱਤੀ ਹੈ।
The Union Cabinet chaired by Prime Minister Shri Narendra Modi has given its ex-post facto approval for the Memorandum of Understanding (MoU) between India and Morocco on India-Morocco Cooperation in Renewable Energy.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੜਕ ਟਰਾਂਸਪੋਰਟ ਤੇ ਸੜਕ ਉਦਯੋਗ ਦੇ ਖੇਤਰ ਵਿੱਚ ਭਾਰਤ ਅਤੇ ਰੂਸ ਦਰਮਿਆਨ ਦੁਵੱਲੇ ਸਹਿਯੋਗ ਬਾਰੇ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
The Union Cabinet chaired by Prime Minister Shri Narendra Modi has approved the Memorandum of Understanding (MoU) between India and Russia on Bilateral Cooperation in the Road Transport and Road Industry.
ਟਰਾਂਸਪੋਰਟ ਅਤੇ ਰਾਜਮਾਰਗ ਖੇਤਰ ਵਿੱਚ ਸਹਿਯੋਗ ਲਈ ਰਸਮੀ ਮੰਚ ਵਿਕਸਿਤ ਅਤੇ ਕਾਇਮ ਕਰਨ ਦੇ ਮੱਦਨਜ਼ਰ ਸੜਕ ਟਰਾਂਸਪੋਰਟ ਤੇ ਸੜਕ ਉਦਯੋਗ ਦੇ ਖੇਤਰ ਵਿੱਚ ਸਹਿਮਤੀ ਪੱਤਰ ਨੂੰ ਦੋਵਾਂ ਦੇਸ਼ਾਂ ਨੇ ਮਿਲਕੇ ਤਿਆਰ ਕੀਤਾ ਅਤੇ ਅੰਤਿਮ ਰੂਪ ਦਿੱਤਾ ਹੈ।
In order to develop and establish formal platform for cooperation in the Transport and Highways sector, a Memorandum of Understanding in the field of Road Transport and Road Industry has been jointly negotiated and finalized by both countries.
ਟਰਾਂਸਪੋਰਟ ਅਤੇ ਰਾਜਮਾਰਗ ਖੇਤਰ ਵਿੱਚ ਸਹਿਯੋਗ ਲਈ ਰਸਮੀ ਮੰਚ ਵਿਕਸਿਤ ਅਤੇ ਕਾਇਮ ਕਰਨ ਦੇ ਮੱਦਨਜ਼ਰ ਸੜਕ ਟਰਾਂਸਪੋਰਟ ਤੇ ਸੜਕ ਉਦਯੋਗ ਦੇ ਖੇਤਰ ਵਿੱਚ ਸਹਿਮਤੀ ਪੱਤਰ ਨੂੰ ਦੋਵਾਂ ਦੇਸ਼ਾਂ ਨੇ ਮਿਲਕੇ ਤਿਆਰ ਕੀਤਾ ਅਤੇ ਅੰਤਿਮ ਰੂਪ ਦਿੱਤਾ ਹੈ।
In order to develop and establish formal platform for cooperation in the Transport and Highways sector, a Memorandum of Understanding in the field of Road Transport and Road Industry has been jointly negotiated and finalized by both countries.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਖੇਤੀਬਾੜੀ ਅਤੇ ਸੰਬਧਤ ਖੇਤਰਾਂ ਵਿੱਚ ਸਹਿਯੋਗ ਲਈ ਭਾਰਤ ਅਤੇ ਮਿਸਰ ਦਰਮਿਆਨ ਸਹਿਮਤੀ ਪੱਤਰ ‘ਤੇ ਹਸਤਾਖ਼ਰਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
The Union Cabinet chaired by Prime Minister Shri Narendra Modi has approved the signing of a Memorandum of Understanding (MoU) between India and Egypt for cooperation in the field of agriculture & allied sectors.
Advertisement - Remove
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਐਡਵਾਂਸਡ ਮਾਡਲ ਸਿੰਗਲ ਵਿੰਡੋ ਦੇ ਵਿਕਾਸ ’ਤੇ ਭਾਰਤ ਅਤੇ ਜਪਾਨ ਦਰਮਿਆਨ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
The Union Cabinet chaired by Prime Minister Shri Narendra Modi has approved the Memorandum of Understanding between India and Japan on Development of Advanced Model Single Window.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੂੰ ਭਾਰਤ ਅਤੇ ਕੋਰੀਆ ਦਰਮਿਆਨ ਸੰਯੁਕਤ ਰੂਪ ਨਾਲ ਡਾਕ ਟਿਕਟ ਜਾਰੀ ਕਰਨ ਦੇ ਫਰਵਰੀ 2019 ਦੇ ਸਹਿਮਤੀ ਪੱਤਰ ਤੋਂ ਜਾਣੂ ਕਰਵਾਇਆ ਗਿਆ।
The Union Cabinet, chaired by the Prime Minister Shri Narendra Modi, was apprised about an MoU signed in February, 2019 between India and Republic of Korea.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ਲਈ ਭਾਰਤ ਅਤੇ ਬਹਿਰੀਨ ਦਰਮਿਆਨ ਸਹਿਮਤੀ ਪੱਤਰ ‘ਤੇ ਦਸਤਖ਼ਤਾਂ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।
The Union Cabinet chaired by Prime Minister Shri Narendra Modi has approved the signing of a Memorandum of Understanding (MoU) between India and Bahrain on cooperation in the field of Healthcare.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਅਖੁੱਟ ਊਰਜਾ ਦੇ ਖੇਤਰ ਵਿੱਚ ਭਾਰਤ ਅਤੇ ਫਰਾਂਸ ਦਰਮਿਆਨ 10 ਮਾਰਚ, 2018 ਨੂੰ ਨਵੀਂ ਦਿੱਲੀ ਵਿੱਚ ਦਸਤਖਤ ਕੀਤੇ ਸਹਿਮਤੀ ਪੱਤਰ ਨੂੰ ਆਪਣੀ ਕਾਰਜ ਉਪਰੰਤ ਪ੍ਰਵਾਨਗੀ ਦੇ ਦਿੱਤੀ ਹੈ।
The Union Cabinet chaired by Prime Minister Shri Narendra Modi has given its ex-post facto approval to the Memorandum of Understanding (MoU) signed between India and France in the field of Renewable Energy on 10th March, 2018 in New Delhi.
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੂੰ ਪਸ਼ੂ ਪਾਲਣ ਅਤੇ ਡੇਅਰੀ ਦੇ ਖੇਤਰ ਵਿੱਚ ਸਹਿਯੋਗ ਲਈ ਭਾਰਤ ਅਤੇ ਡੈੱਨਮਾਰਕ ਦਰਮਿਆਨ ਹੋਏ ਸਹਿਮਤੀ ਪੱਤਰ ਬਾਰੇ ਜਾਣੂ ਕਰਵਾਇਆ ਗਿਆ।
The Union Cabinet chaired by Prime Minister Shri Narendra Modi has been apprised of the Memorandum of Understanding (MoU) signed between India and Denmark for cooperation in the fields of Animal Husbandry and Dairying.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading