Advertisement - Remove

ਯੋਜਨਾ - Example Sentences

yōjanā  yojanaa
ਇਸ ਸੰਮੇਲਨ ਦਾ ਵਿਸ਼ਾ ਭਾਰਤੀ ਸਿੱਖਿਆ ਪ੍ਰਣਾਲੀ ਸਾਹਮਣੇ ਮੌਜੂਦ ਚੁਣੌਤੀਆਂ ਅਤੇ ਅਕਾਦਮਿਕ ਨਤੀਜੇ ਹਾਸਲ ਕਰਨ ਅਤੇ ਸਿੱਖਿਆ ਦੀ ਰੈਗੂਲੇਸ਼ਨ ਦੀ ਦ੍ਰਿਸ਼ਟੀ ਤੋਂ ਵਿਆਪਕ ਬਦਲਾਅ ਲਿਆਉਣ ਲਈ ਇੱਕ ਯੋਜਨਾ ਤਿਆਰ ਕਰਨ ਲਈ ਵਿਚਾਰ-ਵਟਾਂਦਰਾ ਕਰਨਾ ਹੈ।
The theme of the Conference is to deliberate on the challenges facing the Indian education system and to work out a plan for a paradigm shift both in terms of achieving academic outcomes and also in regulation of education.
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ , ਉੱਜਵਲਾ ਯੋਜਨਾ, ਸੌਭਾਗਯ ਯੋਜਨਾ ਅਤੇ ਅਮੇਠੀ ਵਿਚ ਪਖਾਨਿਆਂ ਦੀ ਉਸਾਰੀ ਵਰਗੀਆਂ ਸਕੀਮਾਂ ਲੋਕਾਂ ਦਾ ਜੀਵਨ ਆਸਾਨ ਬਣਾ ਰਹੀਆਂ ਹਨ।
He said the implementation of schemes such as PM Awas Yojana , Ujjwala Yojana, Saubhagya Yojana and construction of toilets, in Amethi, is now bringing ease of living to the people.
ਪ੍ਰਧਾਨ ਮੰਤਰੀ ਨੇ ਕਿਹਾ ”ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਇੱਕ ਸਾਲ ਤੋਂ ਘੱਟ ਸਮੇਂ ਦੇ ਅੰਦਰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਦੀ ਸੰਖਿਆ 2 ਕਰੋੜ ਤੋਂ ਟੱਪ ਗਈ ਹੈ।
“Matter of immense joy and pride that the number of beneficiaries of PM Ujjwala Yojana has crossed 2 crore in less than a year!
ਉੱਜਵਲਾ ਯੋਜਨਾ ਗ਼ਰੀਬ ਔਰਤਾਂ ਦੇ ਜੀਵਨ ਵਿੱਚ ਇੱਕ ਗੁਣਵੱਤਾ ਤਬਦੀਲੀ ਲਿਆਉਣ ਲਈ ਇੱਕ ਮਜ਼ਬੂਤ ਵਚਨਬੱਧਤਾ ਰਾਹੀਂ ਨਿਰਦੇਸ਼ਤ ਹੈ।
Ujjwala Yojana is guided by a strong commitment to bring about a qualitative change in the lives of poor women.
ਉੱਜਵਲਾ ਯੋਜਨਾ ਗ਼ਰੀਬ ਔਰਤਾਂ ਦੇ ਜੀਵਨ ਵਿੱਚ ਇੱਕ ਗੁਣਵੱਤਾ ਤਬਦੀਲੀ ਲਿਆਉਣ ਲਈ ਇੱਕ ਮਜ਼ਬੂਤ ਵਚਨਬੱਧਤਾ ਰਾਹੀਂ ਨਿਰਦੇਸ਼ਤ ਹੈ।
Ujjwala Yojana is guided by a strong commitment to bring about a qualitative change in the lives of poor women.
Advertisement - Remove
ਉਨ੍ਹਾਂ ਲੱਕੀ ਗ੍ਰਾਹਕ ਯੋਜਨਾ ਅਤੇ ਡਿਜੀ-ਧਨ ਵਯਾਪਾਰ ਯੋਜਨਾ ਅਧੀਨ ਮੈਗਾ ਡਰਾੱਅ ਦੇ ਜੇਤੂਆਂ ਨੂੰ ਪੁਰਸਕਾਰ ਭੇਟ ਕੀਤੇ।
He presented awards to winners of the Mega Draw under Lucky Grahak Yojana and Digi-dhan Vyapar Yojana.
ਹੁਣ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਸ਼ਹਿਰਾਂ ਵਿੱਚ ਇਸ ਵਰਗ ਨੂੰ ਨਵਾਂ ਘਰ ਦੇਣ ਲਈ ਦੋ ਨਵੀਆਂ ਸਕੀਮਾਂ ਬਣਾਈਆਂ ਗਈਆਂ ਹਨ।
Two new middle income categories have been created under the Pradhan Mantri Awaas Yojana in urban areas.
ਪਿੰਡਾਂ ਦੇ ਹੇਠਲੇ ਮੱਧ ਵਰਗ ਅਤੇ ਮੱਧ ਵਰਗ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਨਵੀਂ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ।
In addition to this, another scheme is being put in place for the neo middle and middle class in rural areas.
ਮੁਦਰਾ ਯੋਜਨਾ ਦੀ ਸਫ਼ਲਤਾ ਨਿਸ਼ਚਤ ਤੌਰ ਉੱਤੇ ਬਹੁਤ ਉਤਸ਼ਾਹਜਨਕ ਰਹੀ ਹੈ।
The progress of the MUDRA Yojana has been very encouraging.
ਗਰਭਵਤੀ ਮਹਿਲਾਵਾਂ ਲਈ ਵੀ ਇੱਕ ਦੇਸ਼-ਪੱਧਰੀ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
A new scheme is being launched for pregnant women.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading