Advertisement - Remove

ਯੋਜਨਾ - Example Sentences

yōjanā  yojanaa
ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਦਾ ਟੀਚਾ ਗ਼ਰੀਬ ਅਤੇ ਕਮਜ਼ੋਰ ਲੋਕਾਂ ਨੂੰ ਸੰਕਟਪੂਰਨ ਮਹਿੰਗੇ ਹਸਪਤਾਲਾਂ ਦੀਆਂ ਪਰੇਸ਼ਾਨੀਆਂ ਤੋਂ ਮੁਕਤ ਕਰਨਾ ਤੇ ਚੰਗੀਆਂ ਸਿਹਤ ਸੇਵਾਵਾਂ ਤੱਕ ਉਨ੍ਹਾਂ ਦੀ ਪਹੁੰਚ ਸੁਨਿਸ਼ਚਿਤ ਕਰਨਾ ਹੈ।
Pradhan Mantri Jan ArogyaYojana (PM-JAY) aims to reduce the financial burden on poor and vulnerable groups arising out of catastrophic hospital episodes and ensure their access to quality health services.
ਅਸੰਗਠਿਤ ਖੇਤਰ ਦੇ ਹਿਤਾਂ ਦੀ ਸੁਰੱਖਿਆ ਦੇ ਮਹੱਤਵ ਨੂੰ ਉਜਾਗਰ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੀਐੱਮ ਸ਼੍ਰਮ ਯੋਗੀ ਮਾਨਧਨ ਯੋਜਨਾ ਤੋਂ ਉਨ੍ਹਾਂ ਨੂੰ ਬਹੁਤ ਮਦਦ ਮਿਲੇਗੀ।
Underlining the importance of safeguarding the interests of the unorganised sector, he said PM Shram Yogi Man Dhan Yojana will be of great help.
ਅਸੰਗਠਿਤ ਖੇਤਰ ਦੇ ਹਿਤਾਂ ਦੀ ਸੁਰੱਖਿਆ ਦੇ ਮਹੱਤਵ ਨੂੰ ਉਜਾਗਰ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੀਐੱਮ ਸ਼੍ਰਮ ਯੋਗੀ ਮਾਨਧਨ ਯੋਜਨਾ ਤੋਂ ਉਨ੍ਹਾਂ ਨੂੰ ਬਹੁਤ ਮਦਦ ਮਿਲੇਗੀ।
Underlining the importance of safeguarding the interests of the unorganised sector, he said PM Shram Yogi Man Dhan Yojana will be of great help.
ਦੇਸ਼ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਤਾਰ ਨੂੰ ਵਿਸ਼ੇਸ਼ ਹੁਲਾਰਾ ਦਿੰਦਿਆਂ ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਸਵਾਸਥਯ ਸੁਰਕਸ਼ਾ ਯੋਜਨਾ (ਪੀਐੱਮਐੱਸਐੱਸਵਾਈ) ਨੂੰ 12ਵੀਂ ਪੰਜ ਸਾਲਾ ਯੋਜਨਾ ਤੋਂ ਬਾਹਰ ਰੱਖ ਕੇ ਸਾਲ 2019-20 ਤੱਕ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
In a major boost to the expansion of healthcare infrastructure in the country, the Union Cabinet Chaired by Prime Minister Shri Narendra Modi has approved the continuation of Pradhan Mantri Swasthya Suraksha Yojana (PMSSY) beyond 12thFive Year Plan to 2019-20.
ਪ੍ਰਧਾਨ ਮੰਤਰੀ ਮੁਦਰਾ ਯੋਜਨਾ ਅਧੀਨ 11 ਕਰੋੜ ਤੋਂ ਵੱਧ ਕਰਜ਼ੇ ਜਾਰੀ ਕੀਤੇ ਜਾ ਚੁੱਕੇ ਹਨ।
Over 11 crore loanshave been sanctioned under the Pradhan Mantri Mudra Yojana.
Advertisement - Remove
ਮੰਤਰਾਲੇ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਹੁਣ ਤੱਕ 39.4 ਲੱਖ ਮਕਾਨਾਂ ਦੇ ਨਿਰਮਾਣ ਦੀ ਪ੍ਰਵਾਨਗੀ ਦਿੱਤੀ ਹੈ।
The Ministry has so far sanctioned 39.4 lakh houses under Pradhan Mantri Awas Yojana (Urban).
ਇਸ ਪ੍ਰੋਜੈਕਟ ਲਈ 1103 ਕਰੋੜ ਰੁਪਏ ਦੇ ਫੰਡਾਂ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਉਪਰੋਕਤ ਏਮਸ ਪ੍ਰਧਾਨ ਮੰਤਰੀ ਸਵਾਸਥਯ ਸੁਰਕਸ਼ਾ ਯੋਜਨਾ (ਪੀਐਮਐਸਐਸਵਾਈ) ਅਧੀਨ ਕਾਇਮ ਕੀਤਾ ਜਾਵੇਗਾ।
A provision of funds worth Rs. 1103 crore has been approved for the project and the said AIIMS will be set up under the Pradhan MantriSwasthya Suraksha Yojana (PMSSY).
ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਟੈਕਨੋਲੋਜੀ ਦੇ ਜ਼ਰੀਏ ਕਿਸਾਨਾਂ ਦੀ ਭਲਾਈ ਦੇ ਕੰਮ ਯਕੀਨੀ ਬਣਾਏ ਜਾ ਰਹੇ ਹਨ ਜਿਸ ਤਹਿਤ ਕਈ ਯੋਜਨਾ ਵਾਂ ਜਿਵੇਂ ਭੂਮੀ ਸਿਹਤ ਕਾਰਡ ਅਤੇ ਫਸਲ ਬੀਮਾ ਯੋਜਨਾ ਰਾਹੀਂ ਕਿਸਾਨਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ।
Through technological interventions, the welfare of farmers is being ensured, the Prime Minister said, adding that measures like Soil Health Cards and Fasal Bima Yojana are benefiting the farmers immensely.
ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਟੈਕਨੋਲੋਜੀ ਦੇ ਜ਼ਰੀਏ ਕਿਸਾਨਾਂ ਦੀ ਭਲਾਈ ਦੇ ਕੰਮ ਯਕੀਨੀ ਬਣਾਏ ਜਾ ਰਹੇ ਹਨ ਜਿਸ ਤਹਿਤ ਕਈ ਯੋਜਨਾ ਵਾਂ ਜਿਵੇਂ ਭੂਮੀ ਸਿਹਤ ਕਾਰਡ ਅਤੇ ਫਸਲ ਬੀਮਾ ਯੋਜਨਾ ਰਾਹੀਂ ਕਿਸਾਨਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ।
Through technological interventions, the welfare of farmers is being ensured, the Prime Minister said, adding that measures like Soil Health Cards and Fasal Bima Yojana are benefiting the farmers immensely.
ਇਸ ਉੱਤੇ ਫਿਰ ਸੰਪੂਰਨ ਸੈਸ਼ਨ ਵਿੱਚ ਚਰਚਾ ਹੋਵੇਗੀ ਅਤੇ ਉਮੀਦ ਹੈ ਕਿ ਦੇਸ਼ ਵਿੱਚ ਉਚੇਰੀ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਇੱਕ ਵਿਸਤ੍ਰਿਤ ਕਾਰਜ ਯੋਜਨਾ ਸਾਹਮਣੇ ਆਵੇਗੀ।
This will be debated further in the Plenary Session and it is expected that a comprehensive action plan would emerge for improving the higher education sector in the country.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading