Advertisement - Remove

ਯੋਜਨਾ - Example Sentences

yōjanā  yojanaa
ਉਨ੍ਹਾਂ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਯੋਜਨਾ 50 ਕਰੋੜ ਤੋਂ ਜ਼ਿਆਦਾ ਭਾਰਤੀਆਂ ਨੂੰ ਸਿਹਤ ਸੁਵਿਧਾ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ।
Ayushman Bharat scheme has been launched to provide health care benefits to over 50 crore Indians.
ਇਸ ਯੋਜਨਾ ਦੇ ਚਾਲੂ ਹੋ ਜਾਣ ਨਾਲ ਸਬਰੂਮ ਸ਼ਹਿਰ ਦੀ 7,000 ਦੀ ਅਬਾਦੀ ਨੂੰ ਲਾਭ ਪਹੁੰਚੇਗਾ।
Implementation of this scheme would benefit over 7000 population of Sabroom town .
ਸੰਸਦ ਮੈਂਬਰਾਂ, ਵਿਧਾਇਕਾਂ, ਕਾਲੋਨੀ ਨਿਵਾਸੀਆਂ ਸਮੇਤ ਸਾਰੇ ਖੇਤਰਾਂ ਦੇ ਲੋਕਾਂ ਨਾਲ ਸਲਾਹ-ਮਸ਼ਵਰੇ ਕਰਕੇ ਪੀਐੱਮ- ਉਦਯ ਯੋਜਨਾ ਨੂੰ ਲਾਂਚ ਕੀਤਾ ਗਿਆ ਹੈ ।
He said the PM-UDAY scheme was launched after thorough consultations with people from all walks of life including the local MPs, MLAs and other residents of the colonies.
ਅਕਤੂਬਰ, 2017 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੇ ਪ੍ਰਗਤੀ ਵਿੱਚ ਤੇਜ਼ੀ ਲਿਆਉਣ ਲਈ ਇਕ ਖਾਹਿਸ਼ੀ ਯੋਜਨਾ ਆਈਐੱਮਆਈ ਸ਼ੁਰੂ ਕੀਤੀ ਸੀ।
In October 2017, the Prime Minister of India Shri Narendra Modi ji launched IMI, an ambitious plan to accelerate progress.
ਪ੍ਰਧਾਨ ਮੰਤਰੀ ਨੇ ਕਿਹਾ ਕਿ ਅਟਲ ਜਲ ਯੋਜਨਾ ਜਾਂ ਜਲ ਜੀਵਨ ਮਿਸ਼ਨ ਨਾਲ ਸਬੰਧਿਤ ਦਿਸ਼ਾ - ਨਿਰਦੇਸ਼ 2024 ਤੱਕ ਦੇਸ਼ ਦੇ ਹਰ ਘਰ ਵਿੱਚ ਪਾਣੀ ਪਹੁੰਚਾਉਣ ਦੇ ਸੰਕਲਪ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਹਨ।
Atal Jal Yojana or the guidelines related to the Jal Jeevan Mission, are big steps in proving the resolve to deliver water to every household in the country by 2024, the PM added.
Advertisement - Remove
ਉਨ੍ਹਾਂ ਨੇ ਹਰ ਪਿੰਡਾਂ ਦੇ ਲੋਕਾਂ ਨੂੰ ਇੱਕ ਜਲ ਕਾਰਜ ਯੋਜਨਾ ਬਣਾਉਣ ਅਤੇ ਇੱਕ ਜਲ ਨਿਧੀ (ਫੰਡ) ਸਿਰਜਣ ਦੀ ਬਨੇਤੀ ਕੀਤੀ ।
He requested the people of every village to make a water action plan and create a water fund.
ਇਸ ਯੋਜਨਾ ਦੇ ਲਾਗੂਕਰਨ ਨਾਲ ਇਨ੍ਹਾਂ ਰਾਜਾਂ ਦੇ 78 ਜ਼ਿਲ੍ਹਿਆਂ ਵਿੱਚ ਲਗਭਗ 8350 ਗ੍ਰਾਮ ਪੰਚਾਇਤਾਂ ਨੂੰ ਲਾਭ ਪਹੁੰਚਣ ਦੀ ਉਮੀਦ ਹੈ ।
Implementation of the scheme is expected to benefit nearly 8350 Gram Panchayats in 78 districts in these States.
ਪ੍ਰਧਾਨ ਮੰਤਰੀ ਨੇ ਕਿਹਾ ਕਿ ਕਰਨਾਟਕ ਦੀ ਭੂਮੀ ਨੇ ਉਹ ਇਤਿਹਾਸਿਕ ਪਲ ਵੀ ਦੇਖਿਆ ਹੈ ਜਦੋਂ ਦੇਸ਼ ਦੇ ਲਗਭਗ 6 ਕਰੋੜ ਕਿਸਾਨਾਂ ਨੂੰ ਉਨ੍ਹਾਂ ਦੇ ਨਿਜੀ ਖਾਤਿਆਂ ਵਿੱਚ ਸਿੱਧੇ ਹੀ ਪੀਐੱਮ ਕਿਸਾਨ ਯੋਜਨਾ ਤਹਿਤ ਪੈਸਾ ਵੰਡਿਆ ਗਿਆ ।
The Prime Minister said that the land of Karnataka also witnessed a historic moment when money under the PM-Kisan scheme has been distributed directly into the personal accounts of nearly 6 Crore Farmers in the country.
ਇਸ ਯੋਜਨਾ ਦੇ ਤਹਿਤ 6 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ 3600 ਪ੍ਰੋਜੈਕਟਾਂ ਦੀ ਪਹਿਚਾਣ ਕੀਤੀ ਗਈ ਹੈ।
Thirty six hundred projects worth more than Rs 6 lakh crore have been identified under this scheme.
ਉਨ੍ਹਾਂ ਨੇ ਕਿਹਾ ਕਿ ਜਿਉਂ ਹੀ ਪੱਛਮ ਬੰਗਾਲ ਦੀ ਰਾਜ ਸਰਕਾਰ ਆਯੁਸ਼ਮਾਨ ਭਾਰਤ ਯੋਜਨਾ ਅਤੇ ਪੀਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਨੂੰ ਪ੍ਰਵਾਨਗੀ ਦੇਵੇਗੀ, ਇੱਥੋਂ ਦੇ ਲੋਕਾਂ ਨੂੰ ਵੀ ਇਨ੍ਹਾਂ ਯੋਜਨਾਵਾਂ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ ।
He said that as soon as the West Bengal state government approves of the Ayushman Bharat Yojana and PM Kisan Samman Nidhi, people of West Bengal will also start getting benefits from these schemes.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading