Advertisement - Remove

ਯੋਜਨਾ - Example Sentences

Popularity:
Difficulty:
yōjanā  yojanaa
ਇਹ ਯੋਜਨਾ ਕੂੜਾਕਰਕਟ ਜਾਂ ਰਹਿੰਦਖੂਹੰਦ ਤੋਂ ਧਨ ਕਮਾਉਣ ਵਾਲੇ ਉਤਪਾਦਾਂ, ਛੋਟੇ ਵਣ ਉਤਪਾਦਾਂ ਤੇ ਖ਼ਾਹਿਸ਼ੀ ਜ਼ਿਲ੍ਹਿਆਂ ਉੱਤੇ ਵੀ ਧਿਆਨ ਕੇਂਦ੍ਰਿਤ ਕਰੇਗੀ।
The Scheme also place focus on waste to wealth products, minor forest products and Aspirational Districts.
ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਰਾਹੀਂ 35,000 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ ਅਤੇ 9 ਲੱਖ ਹੁਨਰਮੰਦ ਤੇ ਅਰਧ-ਹੁਨਰਮੰਦ ਰੋਜ਼ਗਾਰ ਪੈਦਾ ਹੋਣਗੇ ਅਤੇ ਸੂਚਨਾ, ਟ੍ਰੇਨਿੰਗ, ਬਿਹਤਰ ਦਿਸ਼ਾ ਅਤੇ ਰਸਮੀਕਰਣ ਤੱਕ ਪਹੁੰਚ ਰਾਹੀਂ 8 ਲੱਖ ਇਕਾਈਆਂ ਨੂੰ ਲਾਭ ਪੁੱਜੇਗਾ।
The Minister said that the Scheme would generate total investment of Rs 35,000 crore and generate 9 lakh skilled and semi-skilled employment and benefit 8 lakh units through access to information, training, better exposure and formalization.
ਇਹ ਉਮੀਦ ਹੈ ਕਿ ਜਲਦੀ ਹੀ ਸਾਰੇ ਉਧਾਰਦਾਤਾ ਯੋਜਨਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਆਪਣੇ ਖੇਤਰੀ ਦਫ਼ਤਰਾਂ ਨੂੰ ਯੋਜਨਾ ਲਈ ਵਿਸਤ੍ਰਿਤ ਸੰਚਾਲਨ ਦਿਸ਼ਾ-ਨਿਰਦੇਸ਼ ਜਾਰੀ ਕਰਨਗੇ।
It is expect that shortly, all the lenders will issue detailed operating guidelines for the scheme to their field offices to facilitate smooth implementation of the scheme.
ਪ੍ਰਧਾਨ ਮੰਤਰੀ ਦਫਤਰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਬਾਰੇ ਪ੍ਰਧਾਨ ਮੰਤਰੀ ਦੇ ਰਾਸ਼ਟਰ ਨੂੰ ਸੰਬੋਧਨ ਦਾ ਮੂਲ-ਪਾਠ ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ!
Prime Minister's Office Text of PM's address to the nation on Pradhan Mantri Garib Kalyan Anna Yojana My dear countrymen, namaskar
ਇਸ ਲਈ, ਲੌਕਡਾਊਨ ਹੁੰਦੇ ਹੀ ਸਰਕਾਰ, ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਲੈ ਕੇ ਆਈ।
Thus, immediately after the lockdown, the government brought out the Pradhan Mantri Garib Kalyan Yojana.
Advertisement - Remove
ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦਾ ਵਿਸਤਾਰ ਹੁਣ ਦੀਵਾਲੀ ਅਤੇ ਛੱਠ ਪੂਜਾ ਤੱਕ, ਯਾਨੀ ਕਿ ਨਵੰਬਰ ਮਹੀਨੇ ਦੇ ਅਖੀਰ ਤੱਕ ਕਰ ਦਿੱਤਾ ਜਾਵੇ।
Keeping all these things in mind, it has been decided to extend Pradhan Mantri Garib Kalyan Anna Yojana up to Diwali and Chhath Puja, till November-end.
ਯਾਨੀ ਕਿ 80 ਕਰੋੜ ਲੋਕਾਂ ਨੂੰ ਮੁਫ਼ਤ ਅਨਾਜ ਦੇਣ ਵਾਲੀ ਇਹ ਯੋਜਨਾ ਹੁਣ ਜੁਲਾਈ, ਅਗਸਤ, ਸਤੰਬਰ, ਅਕਤੂਬਰ, ਨਵੰਬਰ ਵਿੱਚ ਵੀ ਲਾਗੂ ਰਹੇਗੀ।
It means, this scheme giving free ration to 80 crore people will continue in July, August, September, October, November.
ਸਾਥੀਓ, ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਇਸ ਵਿਸਤਾਰ ਵਿੱਚ 90 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਖਰਚ ਹੋਣਗੇ।
Friends, over 90 thousand crore rupees will be spent on this extension of PM Garib Kalyan Anna Yojana.
ਇਹ ਯੋਜਨਾ ਮੁੱਲ ਸਥਿਰਤਾ ਅਤੇ ਕਿਸਾਨਾਂ ਨੂੰ ਉਚਿਤ ਮੁੱਲ ਪ੍ਰਾਪਤ ਕਰਨ ਵਿੱਚ ਸਹਾਇਕ ਹੋਵੇਗੀ।
This scheme would help in price stability and fair returns to the farmers.
ਪਹਿਲਾ ਤੋਂ ਯੋਜਨਾ ਬਣਾਉਣਾ, ਸਹੀ ਫੈਸਲਾ ਲੈਣਾ ਅਤੇ ਉਸ ਨੂੰ ਖੇਤ ਵਿੱਚ ਲਾਗੂ ਕਰਨਾ ਜ਼ਰੂਰੀ ਹੈ।
It is essential to plan beforehand, make correct decisions and implement them in the field.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading