Advertisement - Remove

ਯੋਜਨਾ - Example Sentences

Popularity:
Difficulty:
yōjanā  yojanaa
ਭਾਰਤਮਾਲਾ ਯੋਜਨਾ ਦਾ ਉਦੇਸ਼ ਰਾਸ਼ਟਰੀ ਗਲਿਆਰਿਆਂ (ਕੌਰੀਡੋਰ) ਅਤੇ ਰਾਜਮਾਰਗਾਂ ਦਾ ਨਿਰਮਾਣ ਕਰਕੇ ਸੜਕ ਸੰਪਰਕ ਮਾਰਗ ਨੂੰ ਬਿਹਤਰ ਕਰਨਾ ਹੈ।
The Bharatmala scheme is aimed at improving road connectivity by constructing national corridors and highways.
ਸਾਡੀ ਉਡਾਨ ਯੋਜਨਾ ਖੇਤਰੀ ਹਵਾਈ ਅੱਡਿਆਂ ਦੇ ਵਿਕਾਸ ਦੇ ਨਾਲ-ਨਾਲ ਬਿਹਤਰ ਹਵਾਈ ਸੰਪਰਕ ਸੁਨਿਸ਼ਚਿਤ ਕਰਨ ਲਈ ਕੰਮ ਕਰ ਰਹੀ ਹੈ।
Our UDAN scheme works towards regional airport development and improved air connectivity.
ਸਾਡੀ ਉਡਾਨ ਯੋਜਨਾ ਖੇਤਰੀ ਹਵਾਈ ਅੱਡਿਆਂ ਦੇ ਵਿਕਾਸ ਦੇ ਨਾਲ-ਨਾਲ ਬਿਹਤਰ ਹਵਾਈ ਸੰਪਰਕ ਸੁਨਿਸ਼ਚਿਤ ਕਰਨ ਲਈ ਕੰਮ ਕਰ ਰਹੀ ਹੈ।
Our UDAN scheme works towards regional airport development and improved air connectivity.
ਮੁਦਰਾ ਯੋਜਨਾ ਤਹਿਤ ਹੁਣ ਤੱਕ 13 ਕਰੋੜ ਲੋਕਾਂ ਨੂੰ ਕਰਜ਼ੇ ਦਿੱਤੇ ਗਏ ਹਨ।
Under the Mudra scheme more than 13 crore loans have been given so far.
ਇਸ ਯੋਜਨਾ ਨੇ ਦੇਸ਼ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਵੈ-ਰੋਜ਼ਗਾਰ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
This scheme is playing a significant role in enhancing self-employment in the villages and towns of the country.
Advertisement - Remove
ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਰਾਜਸਥਾਨ ਵਿੱਚ ਵਿਭਿੰਨ ਯੋਜਨਾ ਵਾਂ ਰਾਹੀਂ ਕੀਤੇ ਵਿਕਾਸ ਦਾ ਵੀ ਜ਼ਿਕਰ ਕੀਤਾ। ਇਨ੍ਹਾਂ ਵਿੱਚ ਸਵੱਛ ਭਾਰਤ ਮਿਸ਼ਨ, ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਮੁਦਰਾ ਯੋਜਨਾ, ਉੱਜਵਲਾ ਯੋਜਨਾ ਅਤੇ ਸੌਭਾਗਯ ਯੋਜਨਾ ਸ਼ਾਮਲ ਹਨ।
The Prime Minister also mentioned the progress made by various schemes of the Union Government in the State of Rajasthan, including Swachh Bharat Mission, Jan Dhan Yojana, Pradhan Mantri Awaas Yojana, Mudra Yojana, Ujjwala Yojana, and Saubhagya Yojana.
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਜਨ-ਆਰੋਗਯ ਯੋਜਨਾ (ਪੀਐੱਮ-ਜੇਏਵਾਈ) ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ‘ਰਾਸ਼ਟਰੀ ਸਿਹਤ ਏਜੰਸੀ’ ਦਾ ਪੁਨਰਗਠਨ ਰਾਸ਼ਟਰੀ ਸਿਹਤ ਅਥਾਰਟੀ ਦੇ ਰੂਪ ਵਿੱਚ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
The Union Cabinet chaired by Prime Minister Shri Narendra Modi has approved the restructuring of existing National Health Agency as “National Health Authority” for better implementation of Pradhan Mantri – Jan Arogya Yojana (PM-JAY).
ਉਨ੍ਹਾਂ ਨੇ ਇਸ ਮੌਕੇ ’ਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਅਤੇ ਆਯੁਸ਼ਮਾਨ ਭਾਰਤ ਯੋਜਨਾ ਦਾ ਵੀ ਜ਼ਿਕਰ ਕੀਤਾ ।
He also mentioned about the benefits of PM KisanSammanNidhi and Ayushman Bharat Yojana.
ਉਨ੍ਹਾਂ ਨੇ ਇਸ ਮੌਕੇ ’ਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਅਤੇ ਆਯੁਸ਼ਮਾਨ ਭਾਰਤ ਯੋਜਨਾ ਦਾ ਵੀ ਜ਼ਿਕਰ ਕੀਤਾ ।
He also mentioned about the benefits of PM KisanSammanNidhi and Ayushman Bharat Yojana.
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਖਣਿਜ ਕਸ਼ੇਤਰ ਕਲਿਆਣ ਯੋਜਨਾ (ਪੀਐੱਮਕੇਕੇਕੇਵਾਈ) ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
The Prime Minister reviewed the progress in implementation of the Pradhan Mantri Khanij Kshetra Kalyan Yojana (PMKKKY).
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading