Advertisement - Remove

ਕਰਨ - Example Sentences

karana  karana
ਸੁਗਮਯ ਭਾਰਤ ਅਭਿਯਾਨ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਜਨਤਕ ਪਰਿਸਰਾਂ ਤੱਕ ਪਹੁੰਚਣ ਵਿੱਚ ਦਿੱਵਯਾਂਗਜਨਾਂ ਦੇ ਸਾਹਮਣੇ ਆਉਣ ਵਾਲੀਆਂ ਪਰੇਸ਼ਾਨੀਆਂ ਸਬੰਧੀ ਜਾਣਕਾਰੀ ਇਕੱਠੀ ਕਰਨ ਦਾ ਇੱਕ ਤੰਤਰ ਤਿਆਰ ਕਰਨ ਲਈ ਟੈਕਨੋਲਜੀ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।
Reviewing the progress in Sugamya Bharat Abhiyan, the Prime Minister called for use of technology to evolve a mechanism to collect feedback from Divyang-jan, on accessibility issues being faced by them in public premises.
ਸਮਾਧਾਨ ਕਰਨ ਦਾ ਪ੍ਰਯਤਨ ਕਰ ਰਹੀ ਹੈ।
is responding to that and it is trying to resolve the same.
ਇਹ ਸਾਡੀ ਲੋਕਤੰਤਰੀ ਜ਼ਿੰਮੇਵਾਰੀ ਹੈ ਲੇਕਿਨ ਮੇਰੀ ਉਨ੍ਹਾਂ ਨੂੰ ਤਾਕੀਦ ਹੈ ਕਿ ਉਹ ਦੇਸ਼ ਹਿਤ ਨੂੰ ਸਭ ਤੋਂ ਉੱਪਰ ਰੱਖਦੇ ਹੋਏ ਵਿਵਹਾਰ ਕਰਨ ਅਤੇ ਜੰਮੂ-ਕਸ਼ਮੀਰ-ਲੱਦਾਖ ਨੂੰ ਨਵੀਂ ਦਿਸ਼ਾ ਦੇਣ ਵਿੱਚ ਸਰਕਾਰ ਦੀ ਮਦਦ ਕਰਨ, ਦੇਸ਼ ਦੀ ਮਦਦ ਕਰਨ ।
It is our democratic responsibility.But I urge them to act keeping the national interest as paramount and help the government in giving a new direction to Jammu - Kashmir-Ladakh.
ਉਨ੍ਹਾਂ ਨੇ ਕਿਹਾ ਕਿ ਸਿਰਜਣਾਤਮਿਕਤਾ ਦਾ ਪ੍ਰੋਤਸਾਹਨ ਬੱਚਿਆਂ ਲਈ ਆਤਮ ਪ੍ਰੇਰਨਾ ਵਜੋਂ ਕੰਮ ਕਰੇਗਾ ਅਤੇ ਉਹ ਆਪਣੇ ਆਪ ਨਾਲ ਮੁਕਾਬਲਾ ਕਰਨ ਦੇ ਸਮਰੱਥ ਹੋਣਗੇ।
He pointed out that encouraging creativity will act as self-motivation for children and enable them to compete with oneself.
ਉਨ੍ਹਾਂ ਨੇ ਲੋਕਾਂ ਨੂੰ ਇਸ ਵਰ੍ਹੇ ਇੱਕ ਮਿਸ਼ਨ ਸ਼ੁਰੂ ਕਰਨ ਅਤੇ ਉਸ ਨੂੰ ਪੂਰਾ ਕਰਨ ’ਤੇ ਕੰਮ ਕਰਨ ਨੂੰ ਕਿਹਾ ।
He asked the people to take up one mission this year and work to fulfil it.
Advertisement - Remove
ਭਾਰਤ ਵਿੱਚ ਕਾਰੋਬਾਰੀ ਮਾਹੌਲ ਨੂੰ ਬਿਹਤਰ ਕਰਨ ਲਈ ਸਰਕਾਰ ਅਤੇ ਲੋਕ ਇਕਜੁੱਟ ਹੋਏ ।
The people and government came together to make the business environment better.
ਇਸ ਡਿਊਟੀ ਨੂੰ ਨਿਭਾਉਣ ਦੀ, ਨਿਰੰਤਰ ਯਾਦ ਕਰਨ ਦੀ, ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਲਈ ਜਾਗਰੂਕ ਕਰਨ ਦੀ, ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ।
We all have a responsibility to perform this duty, to always remember it and to make our future generations aware of it.
ਉਨ੍ਹਾਂ ਨੇ ਵਿਗਿਆਨੀਆਂ ਨੂੰ ਅਜਿਹੀਆਂ ਸਸਤੀਆਂ ਤਕਨੀਕਾਂ ਵਿਕਸਿਤ ਕਰਨ ਦੀ ਤਾਕੀਦ ਕੀਤੀ ਜੋ ਭਾਰਤ ਦੀਆਂ ਵਿਸ਼ੇਸ਼ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਦੇਸ਼ ਦੀ ਵਿਕਾਸ ਗਤੀ ਨੂੰ ਤੇਜ਼ ਕਰਨ ਵਿੱਚ ਸਹਾਇਤਾ ਪ੍ਰਦਾਨ ਕਰਨ ।
He urged them to develop low cost technologies that would cater to India's specific requirements and help in fast-tracking India's growth.
ਯੋਜਨਾਵਾਂ ਦੇ ਤੇਜ਼ੀ ਨਾਲ ਲਾਗੂਕਰਨ ਲਈ ਪ੍ਰਭਾਵਸ਼ਾਲੀ ਢਾਂਚਾ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਗੰਗਾ ਕਮੇਟੀਆਂ ਦੀ ਕੁਸ਼ਲਤਾ ਵਿੱਚ ਵੀ ਸੁਧਾਰ ਕੀਤਾ ਜਾਣਾ ਚਾਹੀਦਾ ਹੈ।
Efficiency of District Ganga Committees should be improved in all districts, in order to provide a effective framework for expeditious implementation of plans.
ਅਤੇ ਅਸੀਂ ਸਾਰੇ ਉਨ੍ਹਾਂ ਦੇ ਸੁਪਨਿਆਂ ਨੂੰ ਸੱਚ ਕਰਨ ਦਾ ਸੰਕਲਪ ਲੈ ਰਹੇ ਹਾਂ।
And all of us are also taking a resolve to make his dreams come true, he concluded.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading