Advertisement - Remove

ਆਮਦਨ - Example Sentences

Popularity:
Difficulty:
āmadana  aamadana
ਕਿਸਾਨਾਂ ਨੂੰ ਅਵਸਰ ਪ੍ਰਦਾਨ ਕਰਕੇ ਉਨ੍ਹਾਂ ਦੀ ਆਮਦਨ ਵਧਾਉਣ ਦੇ ਨਾਲ ਹੀ ਜ਼ਿਆਦਾ ਤੋਂ ਜ਼ਿਆਦਾ ਨੌਜਵਾਨਾਂ ਨੂੰ ਰੋਜਗਾਰ ਪ੍ਰਦਾਨ ਕਰਨ 'ਤੇ ਵੀ ਸਰਕਾਰ ਦਾ ਧਿਆਨ ਹੈ। ਇਸੇ ਪ੍ਰਸੰਗ ਵਿੱਚ ਖੇਤੀਬਾੜੀ ਨਾਲ ਜੁੜੇ ਸਟਾਰਟ-ਅੱਪਸ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ।
In order to contribute directly and indirectly to enhancing the income of farmers by providing opportunites to them and to provide employment to youth, start-ups are being encouraged.
ਇਹ ਟਰੇਨ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਲਈ ਮੀਲ ਪੱਥਰ ਦੇ ਰੂਪ ਵਿੱਚ ਕੰਮ ਕਰੇਗੀ।
This train will serve as a milestone in doubling Farmers income.
ਪ੍ਰਧਾਨ ਮੰਤਰੀ ਨੇ ਕਿਹਾ ਕਿ ਚਲ ਰਹੇ ਸੁਧਾਰਾਂ ਦੇ ਹਿੱਸੇ ਵਜੋਂ ਟੈਕਸ ਸਲੈਬਸ ਨੂੰ ਵੀ ਤਰਕਪੂਰਨ ਬਣਾਇਆ ਗਿਆ ਹੈ, ਜਿੱਥੇ 5 ਲੱਖ ਰੁਪਏ ਦੀ ਆਮਦਨ ਤੱਕ ਕੋਈ ਟੈਕਸ ਨਹੀਂ ਹੈ, ਜਦ ਕਿ ਬਾਕੀ ਦੀਆਂ ਸਲੈਬਸ ਵਿੱਚ ਵੀ ਟੈਕਸ ਦਰ ਨੂੰ ਘਟਾਇਆ ਗਿਆ ਹੈ।
Prime Minister said that the tax slabs have also been rationalised as a part of the ongoing reforms where there is zero tax upto an income of 5 lakh rupees, while the tax rate has reduced in the remaining slabs too.
ਉਨ੍ਹਾਂ ਖੇਤੀਬਾੜੀ ਸੈਕਟਰ ਵਿੱਚ ਪਰਿਵਰਤਨ ਦੀ ਜ਼ਰੂਰਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਨੂੰ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
Referring to the need for a transformation in the agriculture sector, he said that we must strive to double the farmers income by 2022.
ਆਰਥਿਕ ਸਰਵੇਖਣ ਅਨੁਸਾਰ ਸਰਕਾਰ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣਾ ਕਰਨਾ ਚਾਹੁੰਦੀ ਹੈ।
Economic Surveys says, that the Government is keen to double the income of the farmers by 2022, for which it has launched several new initiatives that encompass activities from seed to marketing.
Advertisement - Remove
ਮਹਿਲਾ ਸੈਲਫ ਹੈਲਪ ਗਰੁੱਪਾਂ ਨੂੰ ਇਨ੍ਹਾਂ 'ਫਾਰਮਰਜ਼ ਪ੍ਰੋਡਿਊਸਰਜ਼ ਆਰਗੇਨਾਈਜ਼ੇਸ਼ਨ' - FPO ਦੀ ਮਦਦ ਨਾਲ ਆਰਗੈਨਿਕ, ਐਰੋਮੈਟਿਕ ਅਤੇ ਹਰਬਲ ਖੇਤੀ ਨਾਲ ਜੋੜਨ ਦੀ ਯੋਜਨਾ ਵੀ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਇੱਕ ਅਹਿਮ ਕਦਮ ਸਿੱਧ ਹੋਵੇਗੀ।
By providing the linkages between the Self Help Groups for women engaged in organic, aromatic and herbal cultivation and the 'Farmer Producer Organizations' the income of the farmers will be increased.
ਮੇਲੇ ਦਾ ਥੀਮ 2020 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਹੈ।
Theme of the fair is doubling farmers income by 2022.
ਦੇਸ਼ ਦੇ ਕਿਸਾਨਾਂ ਦੀ ਸਮੁੱਚੀ ਭਲਾਈ ਸਬੰਧੀ ਆਪਣੇ ਸੁਪਨੇ ਬਾਰੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਵੱਧ ਤੋਂ ਵੱਧ ਮੁੱਲ ਦਿਵਾਉਣ ਲਈ ਕੰਮ ਕਰ ਰਹੀ ਹੈ।
Outlining his vision for farmers overall welfare in the country, Prime Minister said that government is working towards doubling the farmers income by 2022 and to provide farmers maximum price of their produce.
ਸਰਕਾਰ ਦੀਆਂ ਕਿਸਾਨ ਪੱਖੀ ਪਹਿਲਕਦਮੀਆਂ ਸਰਕਾਰ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨ ਦਾ ਸੁਪਨਾ ਪੂਰਾ ਕਰਨ ਲਈ ਵਚਨਬੱਧ ਹੈ।
Pro-farmer initiatives of the Government: The Government is committed to realizing the vision of doubling farmers income by 2022.
ਇਸ ਨਾਲ ਉਨ੍ਹਾਂ ਦੇ ਆਮਦਨ ਵਾਧੇ ‘ਤੇ ਵਿਆਪਕ ਅਸਰ ਪੈ ਰਿਹਾ ਹੈ।
This has drastically increased their incomes.
Advertisement - Remove

Articles

Languages

Developed nations and languages

10 Oct 2023

There is a strong narrative on English among India's financially and educationally elite classes. The narrative is that English is the only way to…

Continue reading
Languages

Important words and phrases in Marathi (For beginners)

14 Sep 2021

Learning a new language can be difficult. But with constant practice and learning it can be easy. Starting to talk in the language you are trying to…

Continue reading
Languages

Tips to improve your spellings

31 Aug 2021

Writing in English is as important as speaking. To learn to write correctly might seem like a difficult task. There are always some tips that you need…

Continue reading
Languages

Active Voice and Passive Voice

24 Aug 2021

This article will help you understand the difference between active and passive voice and make your written and spoken skills of language better.

Continue reading
Languages

Difference between Voice and Speech in Grammar

23 Aug 2021

English learners may get confused between the use of these two topics and end up making mistakes. Read this short article to help yourself and improve…

Continue reading
Languages

Direct and Indirect speech

19 Aug 2021

Knowing how to use direct and indirect speech in English is considered important in spoken English. Read the article below and understand how to use…

Continue reading
Languages

Types of nouns

17 Aug 2021

Nouns are the largest group of words in any language. Understanding them and using them correctly while learning the language is considered very…

Continue reading
Languages

Ways to improve your spoken English skills

16 Aug 2021

Improving spoken languages might seem as a challenge. But, with proper guidance and tips, it is not too difficult.

Continue reading